23.5 C
Toronto
Saturday, July 4, 2026
spot_img

Yearly Archives: 0

AVEIR ਪੇਸਮੇਕਰ ਦਿਲ ਦੇ ਰੋਗੀਆਂ ਲਈ ਵਰਦਾਨ : ਡਾ: ਅਨੁਰਾਗ ਸ਼ਰਮਾ

ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਦਾ ਪਹਿਲਾ ਲੀਡ ਰਹਿਤ ਪੇਸਮੇਕਰ AVEIR  ਸਫਲਤਾਪੂਰਵਕ ਲਗਾਇਆ  ਪੰਚਕੂਲਾ/ਬਿਊਰੋ ਨਿਊਜ਼ ਪਾਰਸ ਹੈਲਥ, ਪੰਚਕੂਲਾ ਨੇ ਉੱਤਰੀ ਭਾਰਤ ਵਿੱਚ ਮੈਡੀਸਨ ਦੇ ਖੇਤਰ...

ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ

ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸਨਅਤਾਂ ਲਈ ਦੋ ਵਨ ਟਾਈਮ ਸੈਟਲਮੈਂਟ ਯੋਜਨਾਵਾਂ ਨੂੰ...

ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

ਅੰਤਿ੍ਰੰਗ ਕਮੇਟੀ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਅੰਤਿ੍ਰੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ...

ਰਿਸ਼ੀਕੇਸ਼ ’ਚ ਸਿੱਖ ਵਪਾਰੀ ਨਾਲ ਕੁੱਟਮਾਰ ਦੀ ਗਿਆਨੀ ਰਘਬੀਰ ਸਿੰਘ ਵਲੋਂ ਨਿਖੇਧੀ

ਪੰਜਾਬ ਸਰਕਾਰ ਨੂੰ ਉਤਰਾਖੰਡ ਸਰਕਾਰ ਤੱਕ ਪਹੁੰਚ ਕਰਨ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ...

ਕਾਂਗਰਸੀ ਆਗੂ ਵੱਲੋਂ ਰੋਹਿਤ ਸ਼ਰਮਾ ਨੂੰ ‘ਮੋਟਾ ਖਿਡਾਰੀ’ ਦੱਸਣ ਤੋਂ ਵਿਵਾਦ

ਕ੍ਰਿਕਟਰ ਰੋਹਿਤ ਸ਼ਰਮਾ ਨੂੰ ਗੈਰ-ਪ੍ਰਭਾਵਸ਼ਾਲੀ ਕਪਤਾਨ ਵੀ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਮਹਿਲਾ ਆਗੂ ਸ਼ਮਾ ਮੁਹੰਮਦ ਵੱਲੋਂ ਚੈਂਪੀਅਨਜ਼ ਟਰਾਫੀ ਦੇ ਭਾਰਤ ਬਨਾਮ ਨਿਊਜ਼ੀਲੈਂਡ ਮੈਚ...

ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ 24 ਤੋਂ 26 ਮਾਰਚ ਵਿਚਾਲੇ ਹੋਵੇਗਾ

ਦਿੱਲੀ ਦੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ : ਸੀਐਮ ਰੇਖਾ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦਾ ਬਜਟ ਇਜਲਾਸ 24 ਤੋਂ 26 ਮਾਰਚ...

ਪ੍ਰਧਾਨ ਮੰਤਰੀ ਮੋਦੀ ਏਸ਼ੀਆਈ ਸ਼ੇਰਾਂ ਨੂੰ ਦੇਖਣ ਲਈ ‘ਗਿਰ ਰਾਸ਼ਟਰੀ ਪਾਰਕ’ ਪਹੁੰਚੇ

ਨਰਿੰਦਰ ਮੋਦੀ ਨੇ ਫੋਟੋਗਰਾਫੀ ਵੀ ਕੀਤੀ ਅਹਿਮਾਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਦੇ ਗੁਜਰਾਤ ਦੌਰੇ ’ਤੇ ਹਨ। ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ ’ਤੇ...

ਟਰੰਪ ਨਾਲ ਵਿਵਾਦ ਦੇ ਬਾਵਜੂਦ ਵੀ ਡੀਲ ਨੂੰ ਤਿਆਰ ਜੇਲੈਂਸਕੀ

ਜੇਲੈਂਸਕੀ ਨੇ ਕਿਹਾ : ਅਮਰੀਕਾ ਬੁਲਾਏਗਾ ਤਾਂ ਦੁਬਾਰਾ ਫਿਰ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨੇ ਕਿਹਾ ਹੈ ਕਿ ਉਹ ਅਮਰੀਕਾ-ਯੂਕਰੇਨ ਮਿਨਰਲਜ਼ ਡੀਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ

ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ...

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 250 ਦੌੜਾਂ ਬਣਾਉਣ ਦਾ ਟੀਚਾ

ਸ਼੍ਰੇਅਸ ਅਈਅਰ ਨੇ ਬਣਾਈਆਂ 79 ਦੌੜਾਂ ਦੁਬਈ/ਬਿਊਰੋ ਨਿਊਜ਼ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਇਕ ਰੋਜ਼ਾ ਕਿ੍ਰਕਟ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ...
- Advertisment -
Google search engine

Most Read