ਪੰਜਾਬ ਦੇ ਸਕੂਲਾਂ ’ਚ ਚੱਲ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਸੂਬਾ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਲੋਹੀਆਂ ਬਲਾਕ ਦੇ ਪਿੰਡ ਮੰਡਲਾ ਛੰਨਾ ਵਿਚ ਸਥਿਤ ਇਕ ਸਕੂਲ ਵੱਖਰੀ ਤਸਵੀਰ ਪੇਸ਼ ਕਰ ਰਿਹਾ …
Read More »Yearly Archives: 2025
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ’ਚ ਪੂਰਾ ਸਿਸਟਮ ਫੇਲ੍ਹ ਹੋਣ ਦੇ ਲਗਾਏ ਆਰੋਪ
ਜਾਖੜ ਨੇ ਵੀ ਸੀਐਮ ਮਾਨ ’ਤੇ ਜਾਸੂਸੀ ਦੇ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਬਾਜਵਾ ਨੇ ਤਰਨਤਾਰਨ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ …
Read More »ਨਿਊਯਾਰਕ ਵਿਚ ਹਵਾ ’ਚ ਦੋਫਾੜ ਹੋਇਆ ਹੈਲੀਕਾਪਟਰ ਨਦੀ ਵਿਚ ਡਿੱਗਿਆ
ਪਾਇਲਟ ਸਣੇ ਛੇ ਵਿਅਕਤੀਆਂ ਦੀ ਮੌਤ ਨਿਊਯਾਰਕ/ਬਿਊਰੋ ਨਿਊਜ਼ ਨਿਊਯਾਰਕ ਵਿਚ ਸੈਰ-ਸਪਾਟੇ ਲਈ ਇਸਤੇਮਾਲ ਹੋਣ ਵਾਲੇ ਹੈਲੀਕਾਪਟਰ ਦੇ ਉਡਾਨ ਭਰਨ ਦੌਰਾਨ ਹਵਾ ਵਿਚ ਦੋ ਟੋਟੇ ਹੋ ਗਏ ਤੇ ਇਹ ਹੈਲੀਕਾਪਟਰ ਹਡਸਨ ਨਦੀ ਵਿਚ ਜਾ ਡਿੱਗਿਆ। ਹਾਦਸੇ ਵਿਚ ਹੈਲੀਕਾਪਟਰ ਸਵਾਰ ਪਾਇਲਟ ਤੇ ਸਪੇਨ ਦੇ ਪੰਜ ਸੈਲਾਨੀਆਂ ਦੀ ਮੌਤ ਹੋ ਗਈ। ਜਾਂਚ ਨਾਲ …
Read More »ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ਉਤੇ ਲੈ ਲਿਆ ਹੈ। ਐਨ.ਆਈ.ਏ. ਰਾਣਾ ਕੋਲੋਂ ਇਨ੍ਹਾਂ ਹਮਲਿਆਂ ਬਾਰੇ ਮੁਕੰਮਲ ਸਾਜਿਸ਼ ਦਾ ਪਤਾ ਲਾਉਣ ਲਈ ਪੁੱਛਗਿੱਛ …
Read More »ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਲਈ ਬੱਸ ਸੇਵਾ ਸੁਰੂ
ਇਕ ਪਾਸੇ ਦਾ ਕਿਰਾਇਆ ਪ੍ਰਤੀ ਵਿਅਕਤੀ ਚਾਰ ਹਜਾਰ ਰੁਪਏ ਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸੁਰੂ ਹੋ ਗਈ ਹੈ ਜਿਸ ਤਹਿਤ ਪਹਿਲੀ ਬੱਸ ਅੰਮਿ੍ਰਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ …
Read More »ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ
ਸਕੂਲਾਂ ਵਿਚ ਟਾਇਲਟ ਬਲਾਕ ਲਈ ਨਹੀਂ ਲੱਗਣਗੇ ਨੀਂਹ ਪੱਥਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਲੈ ਕੇ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ। ਇਸਦੇ ਚੱਲਦਿਆਂ ਸੂਬੇ ਦੇ ਸਿੱਖਿਆ ਵਿਭਾਗ ਨੇ ਸਕੂਲ ਪਖਾਨਿਆਂ ਦੇ ਉਦਘਾਟਨੀ ਪੱਥਰ ਰੱਖਣ …
Read More »ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਪੰਥਕ ਵਿਵਾਦਾਂ ਦੇ ਬਾਵਜੂਦ 12 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ …
Read More »ਪਰਵਾਸੀਆਂ ਦੇ ਬੱਚੇ ਬਣਨ ਲੱਗੇ ਪੰਜਾਬੀ ਦੇ ਵਾਰਿਸ
ਬਿਹਾਰੀ ਮੂਲ ਦੇ ਪਰਵਾਸੀ ਦਾ ਅੱਠਵੀਂ ‘ਚ ਪੜ੍ਹਦਾ ਪੁੱਤ ਪੰਜਾਬੀ ਵਿਸ਼ੇ ‘ਚੋਂ ਜ਼ਿਲ੍ਹਾ ਮਾਲੇਰਕੋਟਲਾ ‘ਚ ਦੋਇਮ ਮਾਲੇਰਕੋਟਲਾ/ਬਿਊਰੋ ਨਿਊਜ਼ : ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਪਰਵਾਸੀਆਂ ਦੇ ਬੱਚੇ ਜਿਥੇ ਪੰਜਾਬੀ ਭਾਸ਼ਾ ਗਿਆਨ ਵਿੱਚ ਪੰਜਾਬੀ ਮੂਲ ਦੇ ਬੱਚਿਆਂ ਨੂੰ ਪਛਾੜ ਰਹੇ ਹਨ ਉਥੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ …
Read More »ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਐਸਆਈਟੀ ਦਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਚ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਇਸ …
Read More »ਪੰਜ ਸਿੰਘ ਸਾਹਿਬਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ‘ਤੇ ਲੱਗੇ ਦੋਸ਼ਾਂ ਤਹਿਤ ਉਨ੍ਹਾਂ ਦੀਆਂ ਪੰਥਕ ਸੇਵਾਵਾਂ ‘ਤੇ ਰੋਕ ਲਾਈ ਗਈ ਹੈ ਅਤੇ ਉਨ੍ਹਾਂ ਨੂੰ ਪੰਥਕ ਸਰਗਰਮੀਆਂ ਤੇ ਸਮਾਗਮਾਂ ਵਿੱਚ …
Read More »