ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ ਬਣਨਗੇ ਨਿਯਮ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤ ਦੇ ਮੱਦੇਨਜ਼ਰ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ …
Read More »Yearly Archives: 2025
ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਸੂਬੇ ’ਚ ਵੱਖ-ਵੱਖ ਥਾਣਿਆਂ ਦੇ 191 ਮੁਨਸ਼ੀ ਬਦਲੇ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਵੱਖ-ਵੱਖ ਥਾਣਿਆਂ ’ਚ 2 ਸਾਲ ਤੋਂ ਤਾਇਨਾਤ 191 ਮੁਨਸ਼ੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਲੰਬੇ ਸਮੇਂ ਤਕ ਥਾਣਿਆਂ ’ਚ ਰਹਿਣ …
Read More »ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਪ੍ਰਵਾਨਗੀ
ਗੁਰਮੀਤ ਸਿੰਘ ਖੁੱਡੀਆਂ ਨਾਲ ਜਾਣ ਵਾਲੇ ਵਫਦ ਨੂੰ ਵੀ ਨਹੀਂ ਮਿਲੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਰਾਜਸੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖੁੱਡੀਆਂ ਨੇ 29 ਮਾਰਚ ਨੂੰ ਅਮਰੀਕਾ ਲਈ ਸਰਕਾਰੀ ਦੌਰੇ ’ਤੇ ਰਵਾਨਾ ਹੋਣਾ …
Read More »ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿਚ ਹਾਈਕੋਰਟ ’ਚ ਹੋਈ ਸੁਣਵਾਈ
ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਦਿੱਤੀ ਜਾਵੇ ਇਜਾਜ਼ਤ : ਹਾਈਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਡੱਲੇਵਾਲ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਤਾਂ ਇਹ ਪਟੀਸ਼ਨ ਕਿਉਂ ਜ਼ਰੂਰੀ ਸੀ। …
Read More »ਪੰਜਾਬ ਵਿਧਾਨ ਸਭਾ ’ਚ ਹੰਗਾਮਾ-ਕਾਂਗਰਸ ਨੇ ਕੀਤਾ ਵਾਕਆਊਟ
ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਦੇ ਰਵੱਈਏ ਦੀ ਕੀਤੀ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਦੂਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਇਸ ਹੰਗਾਮੇ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ। ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ …
Read More »ਰਵੀ ਭਗਤ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ
2006 ਬੈਚ ਦੇ ਆਈਏਐਸ ਅਧਿਕਾਰੀ ਹਨ ਭਗਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੁਣ ਰਵੀ ਭਗਤ ਹੋਣਗੇ। ਭਗਤ 2006 ਦੇ ਆਈਏਐੱਸ ਅਧਿਕਾਰੀ ਹਨ। ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ
ਕਿਹਾ : ਅੱਜ ਦੇਸ਼ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਕਰ ਰਿਹਾ ਹੈ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ …
Read More »ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਮਾਨ ਸਰਕਾਰ ਨੇ ਸ਼ਹੀਦਾਂ ਦਾ ਨਾਮ ਨੀਂਹ ਪੱਥਰ ’ਤੇ ਛੋਟੇ ਅੱਖਰਾਂ ’ਚ ਲਿਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਨਵਾਂ ਸ਼ਹਿਰ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਰੱਖੇ ਨੀਂਹ ਪੱਥਰ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਜਪਾ ਆਗੂ ਰਵਨੀਤ ਬਿੱਟੂ ਨੇ ਕਿਹਾ ਕਿ …
Read More »ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ …
Read More »ਸ਼ੰਭੂ ਬਾਰਡਰ ਤੋਂ ਚੋਰੀ ਹੋਈਆਂ ਕਿਸਾਨਾਂ ਦੀਆਂ ਟਰਾਲੀਆਂ ਪਿੰਡ ਲੋਹ ਸਿੰਬਲੀ ਤੋਂ ਮਿਲੀਆਂ
ਰਿੰਕੂ ਨਾਮੀ ਵਿਅਕਤੀ ਖਿਲਾਫ਼ ਮਾਮਲਾ ਕੀਤਾ ਗਿਆ ਦਰਜ ਪਟਿਆਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਤੋਂ ਕਿਸਾਨੀ ਮੋਰਚੇ ਵਿੱਚ ਖੜੀਆਂ ਟਰਾਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਘਨੌਰ ਪੁਲਿਸ ਨੇ ਪਿੰਡ ਲੋਹ ਸਿੰਬਲੀ ਵਾਸੀ ਰਿੰਕੂ ਨਾਮੀ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ 3 ਟਰਾਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ …
Read More »