Breaking News
Home / 2025 (page 4)

Yearly Archives: 2025

ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣਿਆ : ਵਡਾਲਾ

ਸੁਖਬੀਰ ਬਾਦਲ ‘ਤੇ ਆਪਣੇ ਹਿੱਤ ਅੱਗੇ ਰੱਖਣ ਦੇ ਦੋਸ਼ ਕਰਤਾਰਪੁਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ …

Read More »

ਵੱਧ ਇਕੱਠ ਕਰਨ ਵਾਲੇ ਸਰਪੰਚਾਂ ਨੂੰ ਮਿਲੇਗੀ ਪੰਜ ਲੱਖ ਦੀ ਵਿਸ਼ੇਸ਼ ਗਰਾਂਟ : ਪਠਾਣਮਾਜਰਾ

ਨਵੇਂ ਤਹਿਸੀਲ ਕੰਪਲੈਕਸ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਲਈ ਸਰਪੰਚਾਂ ਨੂੰ ਕੀਤਾ ਉਤਸ਼ਾਹਿਤ ਦੇਵੀਗੜ੍ਹ/ਬਿਊਰੋ ਨਿਊਜ਼ : ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਨੌਰ ਵਿੱਚ ਦੇਵੀਗੜ੍ਹ ਨੇੜੇ ਪਿੰਡ ਦੂਧਨਸਾਧਾਂ ਵਿੱਚ ਪੁਰਾਣੀ ਸਬ-ਤਹਿਸੀਲ ਨੂੰ ਪੂਰਨ ਤਹਿਸੀਲ ਦਾ ਦਰਜਾ ਦੇਣ ਉਪਰੰਤ ਇੱਥੇ ਅੱਠ ਕਰੋੜ ਦੀ ਲਾਗਤ ਨਾਲ ਨਵੇਂ …

Read More »

‘ਬੀਵੀਡੀ ਬਰੈਂਪਟਨ ਹਾਫ਼-ਮੈਰਾਥਨ’ ਈਵੈਂਟ 2025 ‘ਚ ਬਣਿਆ ਮੇਲੇ ਵਾਲਾ ਮਾਹੌਲ

1200 ਤੋਂ ਵਧੇਰੇ ਦੌੜਾਕਾਂ ਅਤੇ ਵਾੱਕਰਾਂ ਨੇ ਲਿਆ ਹਿੱਸਾ, ਟੀਪੀਏਆਰ ਕਲੱਬ ਦੇ 90 ਮੈਂਬਰਾਂ ਨੇ ਸੰਗਤਰੇ ਰੰਗ ਦੀਆਂ ਟੀ-ਸ਼ਰਟਾਂ ਨਾਲ ਕੀਤੀ ਸ਼ਮੂਲੀਅਤ, ਮੇਅਰ ਪੈਟ੍ਰਿਕ ਬਰਾਊਨ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਕਈ ਹੋਰ ਦੌੜਾਕਾਂ ਦੀ ਹੌਸਲਾ ਅਫ਼ਜਾਈ ਲਈ ਪਹੁੰਚੇ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 25 ਮਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ …

Read More »

ਮਨੁੱਖੀ ਤਸਕਰੀ ਦੇ ਦੋਸ਼ ਹੇਠ ਹਰਸ਼ ਪਟੇਲ ਨੂੰ 10 ਸਾਲ ਦੀ ਕੈਦ

ਤਿੰਨ ਸਾਲ ਪਹਿਲਾਂ ਸਰਹੱਦ ਪਾਰ ਕਰਦਿਆਂ ਬਰਫਬਾਰੀ ‘ਚ ਗੁਜਰਾਤੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਗਈ ਸੀ ਜਾਨ ਵੈਨਕੂਵਰ/ਬਿਊਰੋ ਨਿਊਜ਼ : ਮਿਨੀਸੋਟਾ ਦੇ ਜੱਜ ਨੇ 25 ਜਨਵਰੀ 2022 ਦੀ ਬਰਫਾਨੀ ਰਾਤ ਅਮਰੀਕਾ ਵੱਲ ਸਰਹੱਦ ਪਾਰ ਕਰਦਿਆਂ ਮਾਰੇ ਗਏ ਗੁਜਰਾਤੀ ਪਰਿਵਾਰ ਦੇ ਚਾਰ ਜੀਆਂ ਵਾਲੇ ਮਾਮਲੇ ਵਿਚ ਹਰਸ਼ ਕੁਮਾਰ ਪਟੇਲ ਅਤੇ ਸਟੀਵ …

Read More »

ਵੱਖ-ਵੱਖ ਸਾਹਿਤਕ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਸਾਹਿਤਕ ਸਮਾਗਮ ਦੌਰਾਨ ਮਹਿੰਦਰ ਸਿੰਘ ਵਾਲੀਆ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕਨੇਡੀਅਨ ਪੰਜਾਬੀ ਪੋਇਟਰੀ ਕਲੱਬ ਕਨੇਡਾ, ਗਲੋਬਲ ਪੰਜਾਬ ਫਾਊਂਡੇਸ਼ਨ ਕਨੇਡਾ, ਸਿਰਜਣਹਾਰੀਆਂ ਅਤੇ ਇੰਟਰਨੈਸ਼ਨਲ ਵੂਮੈਨ ਐਸੋਸ਼ੀਏਸ਼ਨ ਕਨੇਡਾ ਵੱਲੋਂ ਸਾਂਝੇ ਤੌਰ ‘ਤੇ ਇੱਕ ਸਾਹਿਤਕ ਅਤੇ ਸਨਮਾਨ ਸਮਾਰੋਹ ਬੀਤੇ ਦਿਨੀ ਬਰੈਂਪਟਨ ਦੇ ਵਿਸ਼ਵ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੇ ਸਾਹਿਤ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। …

Read More »

ਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਦੇ ਮ੍ਰਿਤਕਾਂ ਦੀ ਯਾਦਗਾਰ ਬਣਾਈ

1985 ‘ਚ ਏਅਰ ਇੰਡੀਆ ਦੀ ਉਡਾਣ ਵਿਚ ਹੋਏ ਬੰਬ ਧਮਾਕੇ ਵਿਚ 329 ਲੋਕ ਮਾਰੇ ਗਏ ਸਨ; ਪੀੜਤ ਪਰਿਵਾਰ ਅੱਜ ਵੀ ਕਰ ਰਹੇ ਇਨਸਾਫ ਦੀ ਮੰਗ ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਸ਼ਹਿਰ ਹਮਿਲਟਨ ‘ਚ ਮੈਕਮਾਸਟਰ ਯੂਨੂਵਰਸਿਟੀ ਨੇ ਕਰੀਬ ਚਾਲੀ ਸਾਲ ਪਹਿਲਾਂ ਵਾਪਰੀ ਘਟਨਾ, ਜਿਸ ਵਿਚ ਬੰਬ ਧਮਾਕੇ ‘ਚ ਏਅਰ ਇੰਡੀਆ ਦੇ …

Read More »

ਕੈਨੇਡਾ 1 ਜੁਲਾਈ ਤੱਕ ਯੂਰਪੀਅਨ ਰੱਖਿਆ ਪੁਨਰ ਹਥਿਆਰ ਯੋਜਨਾ ‘ਤੇ ਕਰ ਸਕਦੈ ਹਸਤਾਖ਼ਰ

ਕਾਰਨੀ ਨੇ ਇਸ ਨੂੰ ਅਮਰੀਕਾ ‘ਤੇ ਦੇਸ਼ ਦੀ ਨਿਰਭਰਤਾ ਨੂੰ ਘਟਾਉਣ ਵੱਲ ਇੱਕ ਕਦਮ ਕਿਹਾ ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਕੇਤ ਦਿੱਤਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੈਨੇਡਾ 1 ਜੁਲਾਈ ਤੱਕ ਇੱਕ ਵੱਡੀ ਯੂਰਪੀਅਨ ਰੱਖਿਆ ਪੁਨਰ ਹਥਿਆਰ ਯੋਜਨਾ ‘ਤੇ ਦਸਤਖਤ ਕਰਨ ਦੇ ਯੋਗ ਹੋ ਜਾਵੇਗਾ, …

Read More »

ਸ਼੍ਰੋਮਣੀ ਅਕਾਲੀ ਦਲ ਦੇ ਨੀਤੀ ਘਾੜੇ ਵਜੋਂ ਜਾਣੇ ਜਾਂਦੇ ਸਨ ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਦਿਮਾਗ ਅਤੇ ਨੀਤੀ ਘਾੜੇ ਵਜੋਂ ਜਾਣੇ ਜਾਂਦੇ ਸੁਖਦੇਵ ਸਿੰਘ ਢੀਂਡਸਾ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਪ੍ਰਧਾਨਗੀ ਤੋਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਹ ਆਪਣੇ ਜੱਦੀ ਪਿੰਡ ਉਭਾਵਾਲ ਦੇ ਸਰਪੰਚ ਬਣੇ। ਇਸ ਮਗਰੋਂ ਉਹ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸੈਂਟਰਲ ਕੋ-ਆਪ੍ਰੇਟਿਵ ਬੈਂਕ ਦੇ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »