Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
34.4
C
Toronto
Thursday, July 2, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Yearly Archives: 0
ਪੰਜਾਬ ਯੂਨੀਵਰਸਿਟੀ ਦੇ ਮਾਮਲੇ ’ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ
Parvasi Chandigarh
-
November 5, 2025
0
ਸੀਐਮ ਮਾਨ ਨੇ ਕਿਹਾ : ਕੇਂਦਰ ਦੀ ਧੱਕੇਸ਼ਾਹੀ ਖਿਲਾਫ ਡਟ ਕੇ ਕਾਨੂੰਨੀ ਲੜਾਈ ਲੜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Parvasi Chandigarh
-
November 4, 2025
0
ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਜਥੇ ਦਾ ਵੀ ਹੋਇਆ ਨਿੱਘਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ...
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
Parvasi Chandigarh
-
November 4, 2025
0
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਵੀ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ...
ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਕੀਤੀ ਗੱਲਬਾਤ
Parvasi Chandigarh
-
November 4, 2025
0
ਵਰਲਡ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ...
ਦਿੱਲੀ ਅਕਤੂਬਰ ਮਹੀਨੇ ’ਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ
Parvasi Chandigarh
-
November 4, 2025
0
ਦੇਸ਼ ਭਰ ਵਿਚ ਹਵਾ ਦਾ ਮਿਆਰ ਤੇਜ਼ੀ ਨਾਲ ਡਿੱਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਨੂੰ ਅਕਤੂਬਰ ਮਹੀਨੇ ਵਿਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਤ ਸ਼ਹਿਰ ਦਾ...
ਕੈਲੀਫੋਰਨੀਆ ਟਰੱਕ ਹਾਦਸੇ ਦਾ ਆਰੋਪੀ ਜਸ਼ਨਪ੍ਰੀਤ ਸਿੰਘ ਨਸ਼ਿਆਂ ਸਬੰਧੀ ਦੋਸ਼ਾਂ ਤੋਂ ਮੁਕਤ
Parvasi Chandigarh
-
November 4, 2025
0
ਟੌਕਸੀਕੋਲੋਜੀ ਟੈਸਟ ਤੋਂ ਬਾਅਦ ਹੋਇਆ ਖੁਲਾਸਾ ਸਾਨ ਫਰਾਂਸਿਸਕੋ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ਵਿਚ ਪਿਛਲੇ ਦਿਨੀਂ ਵਾਪਰੇ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇਕ ਨਵੀਂ ਜਾਣਕਾਰੀ ਸਾਹਮਣੇ...
ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਨੂੰ ਕਿਹਾ ਸੀ ਕਾਲਾ – ਵੜਿੰਗ ਵਲੋਂ ਮੁਆਫੀ ਮੰਗਣ ਦੇ ਬਾਵਜੂਦ ਮਾਹੌਲ ਗਰਮ
Parvasi Chandigarh
-
November 4, 2025
0
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਰਨਤਾਰਨ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਨਸਲੀ ਟਿੱਪਣੀ ਕਰ...
ਪਟਿਆਲਾ ’ਚ ਬੀ.ਐਚ. ਪ੍ਰਾਪਰਟੀਜ਼ ਦੇ ਮਾਲਕ ਦੇ ਘਰ ਸੀਬੀਆਈ ਦਾ ਛਾਪਾ – ਮੁਅੱਤਲ ਡੀਆਈਜੀ ਭੁੱਲਰ ਮਾਮਲੇ ਨਾਲ ਤਾਰਾਂ ਜੁੜਨ ਦਾ ਦਾਅਵਾ
Parvasi Chandigarh
-
November 4, 2025
0
ਪਟਿਆਲਾ/ਬਿਊਰੋ ਨਿਊਜ਼ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇਕ ਟੀਮ ਨੇ ਪਟਿਆਲਾ ਵਿਚ ਬੀ.ਐਚ. ਪ੍ਰਾਪਰਟੀਜ਼ ਦੇ ਮਾਲਕ...
ਹਵਾਈ ਟਿਕਟ ਬੁਕਿੰਗ ਦੇ 48 ਘੰਟਿਆਂ ਤੱਕ ਫ੍ਰੀ ਕੈਂਸੀਲੇਸ਼ਨ ਦੀ ਮਿਲੇਗੀ ਸਹੂਲਤ
Parvasi Chandigarh
-
November 4, 2025
0
ਡੀ.ਜੀ.ਸੀ.ਏ. ਜਲਦ ਲਿਆ ਸਕਦਾ ਹੈ ਹਵਾਈ ਯਾਤਰਾ ਦੇ ਨਵੇਂ ਨਿਯਮ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਯਾਤਰੀ ਹੁਣ ਟਿਕਟ ਬੁਕਿੰਗ ਦੇ 48 ਘੰਟਿਆਂ ਦੇ ਅੰਦਰ-ਅੰਦਰ ਬਿਨਾ ਕਿਸੇ ਵਾਧੂ...
ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲ
Parvasi Chandigarh
-
November 3, 2025
0
ਹਰਮਨਪ੍ਰੀਤ ਕੌਰ ਦੀ ਕਪਤਾਨੀ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਹੈ ਇਤਿਹਾਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ...
1
...
47
48
49
...
334
Page 48 of 334
- Advertisment -
Most Read
ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ
July 2, 2026
ਬੇਅਦਬੀ ਦੇ ਮਾਮਲਿਆਂ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਹਰਪਾਲ ਸਿੰਘ ਚੀਮਾ
July 2, 2026
ਨਰਿੰਦਰ ਮੋਦੀ ਸਰਕਾਰ ਦਾ ‘ਮਿਸ਼ਨ ਕਬਜ਼ਾ’ ਜਾਰੀ – ਐਨਡੀਏ ’ਚ 360 ਲੋਕ ਸਭਾ ਮੈਂਬਰਾਂ ਦਾ ਟੀਚਾ ਪੂਰਾ ਕਰਨ ਦੀ ਵਿਉਂਤਬੰਦੀ
July 2, 2026
‘ਸਕੋਡਾ ਕੋਡਿਆਕ ਆਰ.ਐਸ.’ ਭਾਰਤ ਵਿੱਚ ਲਾਂਚ, 231 ਕਿਲੋਮੀਟਰ ਪ੍ਰਤੀ ਘੰਟਾ ਦੀ ਟਾਪ ਸਪੀਡ
July 2, 2026