ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਦੋਇਮ ਮਹਿਲਾ ਊਸ਼ਾ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਆਪਣੇ ਲਈ ਬੇਹੱਦ ਅਹਿਮ ਦੱਸਿਆ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ …
Read More »Yearly Archives: 2025
06 Jun 2025 GTA & Main
ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ
ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੀਰਵਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ …
Read More »ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਨਾਗਰਿਕਾਂ ਦੀ ਅਮਰੀਕਾ ’ਚ ਐਂਟਰੀ ਕੀਤੀ ਬੈਨ
ਕਿਹਾ : ਖਤਰਨਾਕ ਲੋਕਾਂ ਤੋਂ ਦੇਸ਼ ਨੂੰ ਬਚਾਉਣ ਲਈ ਚੁੱਕਿਆ ਹੈ ਕਦਮ ਵਾਸ਼ਿੰਗਟਨ/ਡੀਸੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਵਿਅਕਤੀਆਂ ’ਤੇ ਅਮਰੀਕਾ ’ਚ ਆਉਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਅਮਰੀਕਾ ਅਤੇ ਅਮਰੀਕੀ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ …
Read More »ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਪਿੰਡਾਂ ਦੇ ਦੌਰੇ ’ਤੇ
ਖੇਤੀ ਸੰਕਲਪ ਮੁਹਿੰਮ ਤਹਿਤ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ, ਕਿਸਾਨ ਕਲਿਆਣ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਵੀਰਵਾਰ ਨੂੰ ਆਪਣੇ ਇਕ ਦਿਨਾ ਦੌਰੇ ਲਈ ਪੰਜਾਬ ਪਹੁੰਚੇ। ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਾ, ਖੇਤੀਬਾੜੀ ਦੀਆਂ ਨਵੀਆਂ …
Read More »ਅਯੁੱਧਿਆ ਦੇ ਰਾਮ ਮੰਦਿਰ ’ਚ ‘ਰਾਮ ਦਰਬਾਰ’ ਦੀ ਹੋਈ ਪ੍ਰਾਣ ਪ੍ਰਤਿਸ਼ਠਾ
ਸੂਰਤ ਦੇ ਕਾਰੋਬਾਰੀ ਨੇ ‘ਰਾਮ ਦਰਬਾਰ’ ਲਈ ਹੀਰੇ, ਸੋਨੇ ਅਤੇ ਚਾਂਦੀ ਦੇ ਗਹਿਣੇ ਕੀਤੇ ਦਾਨ ਅਯੁੱਧਿਆ/ਬਿਊਰੋ ਨਿਊਜ਼ : ਅਯੁੱਧਿਆ ਸਥਿਤ ਰਾਮ ਮੰਦਿਰ ’ਚ ‘ਰਾਮ ਦਰਬਾਰ’ ਦੀ ਪ੍ਰਾਣ ਪ੍ਰਤਿਸ਼ਠਾ ਅੱਜ ਵੀਰਵਾਰ ਨੂੰ ਹੋ ਗਈ ਹੈ। ਇਸ ਮੌਕੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਰਾਮ ਦਰਬਾਰ ਦੀ ਪੂਜਾ ਕੀਤੀ …
Read More »ਬੈਂਗਲੁਰੂ ’ਚ ਆਰ.ਸੀ.ਬੀ. ਦੀ ਵਿਕਟਰੀ ਪਰੇਡ ’ਚ ਭਗਦੜ-3 ਮੌਤਾਂ
ਆਰ.ਸੀ.ਬੀ. ਦੀ ਟੀਮ ਨੇ ਜਿੱਤਿਆ ਸੀ ਆਈ.ਪੀ.ਐਲ. ਦਾ ਫਾਈਨਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੀ ਕ੍ਰਿਕਟ ਟੀਮ ਨੇ ਲੰਘੇ ਕੱਲ੍ਹ ਆਈਪੀਐਲ ਟੂਰਨਾਮੈਂਟ ਵਿਚ ਪੰਜਾਬ ਕਿੰਗਜ਼ ਦੀ ਟੀਮ ਨੂੰ ਫਾਈਨਲ ਮੈਚ ਵਿਚ ਹਰਾ ਕੇ ਜਿੱਤ ਹਾਸਲ ਕੀਤੀ ਸੀ। ਇਸ ਦੇ ਚੱਲਦਿਆਂ ਅੱਜ ਬੈਂਗਲੁਰੂ ਵਿਚ ਟੀਮ ਦੀ ਵਿਕਟਰੀ ਪਰੇਡ ਦੌਰਾਨ …
Read More »ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਪੁੱਜ ਰਹੀ ਹੈ ਸੰਗਤ
25 ਮਈ ਨੂੰ ਖੋਲ੍ਹੇ ਗਏ ਸਨ ਗੁਰਦੁਆਰਾ ਸਾਹਿਬ ਦੇ ਕਿਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਉੱਤਰਾਖੰਡ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। ਪਿਛਲੇ 8 ਦਿਨਾਂ ਦੌਰਾਨ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ …
Read More »ਭਾਰਤੀ ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ
ਕਿਰਨ ਰਿਜੀਜੂ ਨੇ ਕਿਹਾ : ਸਰਕਾਰ ਨਿਯਮਾਂ ਤਹਿਤ ਚਰਚਾ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਤੱਕ ਚਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ਤੀਜੀ …
Read More »ਕਾਂਗਰਸ ਵਲੋਂ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵਜੋਤ ਸਿੰਘ ਸਿੱਧੂ ਲਿਸਟ ਵਿਚੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ 15 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਪ੍ਰਚਾਰ ਕਰਨ ਲਈ ਸਟਾਰ ਪ੍ਰਚਾਰਕਾਂ ਦੇ ਨਾਵਾਂ …
Read More »