25.6 C
Toronto
Thursday, July 2, 2026
spot_img

Yearly Archives: 0

ਪੰਜਾਬ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ – ਹੜ੍ਹ ਪੀੜਤਾਂ ਲਈ 15 ਦਿਨਾਂ ’ਚ ਮੁਆਵਜ਼ਾ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ...

ਚੰਡੀਗੜ੍ਹ ਦੇ ਸੇਵਾਮੁਕਤ ਡੀਐਸਪੀ ਨੇ ਆਮ ਆਦਮੀ ਪਾਰਟੀ ਦੇ ਆਗੂ ’ਤੇ ਚਲਾਈ ਗੋਲੀ

‘ਆਪ’ ਆਗੂ ਨਿਤਿਨ ਨੰਦਾ ਨੂੰ ਇਲਾਜ ਲਈ ਪੀਜੀਆਈ ਭੇਜਿਆ ਰੂਪਨਗਰ/ਬਿਊਰੋ ਨਿਊਜ਼ ਚੰਡੀਗੜ੍ਹ ਪੁਲਿਸ ਦੇ ਸੇਵਾਮੁਕਤ ਡੀਐਸਪੀ ਦਿਲਸ਼ੇਰ ਸਿੰਘ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਪਿੰਡ ਅਗਮਪੁਰ ’ਚ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹਨ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ

13 ਨਵੰਬਰ ਨੂੰ ਸਿੱਖ ਜਥੇ ਦੀ ਹੋਵੇਗੀ ਵਾਪਸੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ...

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਫੇਲ ’ਚ ਭਰੀ ਉਡਾਣ

ਰਾਫੇਲ ’ਚ ਉਡਾਣ ਭਰਨ ਵਾਲੀ ਪਹਿਲੀ ਰਾਸ਼ਟਰਪਤੀ ਹੈ ਮੁਰਮੂ ਅੰਬਾਲਾ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੰਬਾਲਾ ਹਵਾਈ ਫੌਜ ਸਟੇਸ਼ਨ ਤੋਂ ਫਰਾਂਸ ਦੇ ਬਣੇ ਰਾਫੇਲ...

ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਇਕ ਮਜ਼ਬੂਤ ਵਿਅਕਤੀ

ਭਾਰਤ-ਅਮਰੀਕਾ ਵਿਚਾਲੇ ਵਪਾਰਕ ਸਮਝੌਤਾ ਜਲਦੀ ਸਿਰੇ ਚੜ੍ਹਨ ਦਾ ਦਿੱਤਾ ਸੰਕੇਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ...

ਕਿ੍ਰਸਮਸ ਅਤੇ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਹਵਾਈ ਕਿਰਾਏ 20 ਫੀਸਦ ਵਧੇ

ਅੰਤਰਰਾਸ਼ਟਰੀ ਹਵਾਈ ਕਿਰਾਏ ਆਉਂਦੇ ਦਿਨਾਂ ’ਚ ਹੋਰ ਵਧਣ ਦੇ ਆਸਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਹਵਾਈ ਸਫਰ ਅਗਲੇ ਮਹੀਨੇ ਪਹਿਲੀ ਨਵੰਬਰ ਤੋਂ ਮਹਿੰਗਾ ਹੋ ਰਿਹਾ ਹੈ। ਨਵੇਂ ਸਾਲ...

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਸਰਕਾਰ ਨੇ ਸੂਬੇ ਨੂੰ ਧੂੰਏਂ ਦਾ ਅੱਡਾ ਬਣਾਇਆ ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਆਮ ਆਦਮੀ ਪਾਰਟੀ...

ਸੀਐਮ ਮਾਨ ਨੇ ਪੰਜਾਬ ਪੁਲਿਸ ਨੂੰ ਦਿੱਤੀ ਸਲਾਹ – ਚੰਗਿਆਂ ਦੀ ਸੂਚੀ ਵਿਚ ਸ਼ਾਮਲ ਹੋਣ ਵਾਲੇ ਕਰੋ ਕੰਮ

ਪਟਿਆਲਾ/ਬਿਊੁਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਕਿਹਾ ਕਿ ਪੁਲਿਸ ਦੀ ਕਾਬਲੀਅਤ ਉਪਰ ਕੋਈ ਵੀ ਸ਼ੱਕ ਨਹੀਂ ਹੈ, ਪਰ ਪੁਲਿਸ ਮਹਿਕਮੇ...

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਛੇੜਛਾੜ ਦੇ ਮਾਮਲੇ ਵਿਚ ਹਾਈਕੋਰਟ ਨੇ ਨਹੀਂ ਦਿੱਤੀ ਰਾਹਤ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਲਾਲਪੁਰਾ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ...
- Advertisment -
Google search engine

Most Read