Breaking News
Home / 2025 (page 54)

Yearly Archives: 2025

ਬਿਕਰਮ ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

ਮਜੀਠੀਆ ਦੇ ਘਰ ਪਹੁੰਚੇ ਭੂੰਦੜ ਅਤੇ ਵਲਟੋਹਾ, ਪਰ ਨਹੀਂ ਹੋ ਸਕੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ ਤੇਜ਼ ਹੋ ਗਈਆਂ ਹਨ। ਉਨ੍ਹਾਂ ਮਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …

Read More »

ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤ

ਬਘੇਲ ਨੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਸੀਨੀਅਰ ਆਗੂਆਂ ਦੇ ਲਏ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ ਮੀਟਿੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੇ  ਦੱਸਿਆ ਕਿ ਆਲ …

Read More »

21 ਤੋਂ 28 ਮਾਰਚ ਤਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਕਰਨਗੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ …

Read More »

ਟਰੇਨ ਹਾਈਜੈਕ ਦੇ ਸਾਰੇ ਬੰਧਕ ਛੁਡਾਏ -ਪਾਕਿਸਤਾਨੀ ਫੌਜ ਦਾ ਦਾਅਵਾ

ਅਪਰੇਸ਼ਨ ਦੌਰਾਨ 28 ਫੌਜੀਆਂ ਦੀ ਮੌਤ ਅਤੇ 33 ਲੜਾਕੇ ਵੀ ਢੇਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਟਰੇਨ ਹਾਈਜੈਕ ਦੇ ਸਾਰੇ ਬੰਧਕਾਂ ਨੂੰ ਛੁਡਾਉਣ ਦਾ ਦਾਅਵਾ ਕੀਤਾ ਹੈ। ਪਾਕਿਸਤਾਨੀ ਫੌਜ ਨੇ ਕਿਹਾ ਕਿ 33 ਬਲੂਚ ਲੜਾਕਿਆਂ ਨੂੰ ਮਾਰ ਮੁਕਾਇਆ ਹੈ ਅਤੇ ਇਸ ਅਪਰੇਸ਼ਨ ਵਿਚ ਕੁਝ ਬੰਧਕ ਵੀ ਮਾਰੇ ਗਏ ਹਨ। …

Read More »

ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਹੋਲਾ ਮੁਹੱਲ ਹੋਇਆ ਆਰੰਭ

ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਿਆ ਹੈ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ …

Read More »

17 ਮਾਰਚ ਨੂੰ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ’ਤੇ ਲਿਆ ਜਾ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਆਉਂਦੀ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੀਟਿੰਗ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਫਿਰ ਟਲੀ

ਉਡਾਣ ਸਮੇਂ ਰਾਕੇਟ ਲਾਂਚਿੰਗ ਸਿਸਟਮ ’ਚ ਆਈ ਖਰਾਬੀ ਬੰਗਲੁਰੂ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਵਾਪਸੀ ਇਕ ਵਾਰ ਫਿਰ ਟਲ ਗਈ ਹੈ। ਨਾਸਾ ਨੇ ਤਕਨੀਕੀ ਖਰਾਬੀ ਦੇ ਚਲਦਿਆ ਸਪੇਸ ਸਟੇਸ਼ਨ ਦੇ ਲਈ ਨਵੇਂ ਕਰੂ ਨੂੰ ਲੈ ਕੇ ਜਾਣ …

Read More »

ਪਾਕਿ ’ਚ ਬਲੂਚ ਲੜਾਕਿਆਂ ਦੇ ਕਬਜ਼ੇ ਵਿਚ ਅਜੇ ਵੀ 59 ਬੰਧਕ

ਪਾਕਿ ਫੌਜ ਦੇ ਅਪਰੇਸ਼ਨ ’ਚ 27 ਲੜਾਕੇ ਢੇਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਵਿਚ ਫੌਜ ਅਤੇ ਬਲੂਚ ਲੜਾਕਿਆਂ ਦੇ ਵਿਚਾਲੇ ਲੰਘੇ ਕੱਲ੍ਹ ਤੋਂ ਲੜਾਈ ਅਜੇ ਵੀ ਜਾਰੀ ਹੈ। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ 27 ਲੜਾਕਿਆਂ ਨੂੰ ਮਾਰ ਮੁਕਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਲੂਚਾਂ ਕੋਲੋਂ 214 ਬੰਧਕਾਂ ਵਿਚੋਂ 155 ਨੂੰ …

Read More »

ਸਾਊਦੀ ਅਰਬ ’ਚ ਯੂਕਰੇਨ-ਅਮਰੀਕਾ ਵਿਚਾਲੇ ਗੱਲਬਾਤ ਸ਼ੁਰੂ

ਰੂਸ ਨਾਲ ਜੰਗ ਖ਼ਤਮ ਕਰਨ ਬਾਰੇ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਵਿਚਾਲੇ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੇ ਢੰਗ-ਤਰੀਕਿਆਂ ਬਾਰੇ ਯੂਕਰੇਨ ਤੇ ਅਮਰੀਕਾ ਦੇ ਸੀਨੀਅਰ ਵਫਦਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਸਾਊਦੀ ਅਰਬ ਵਿੱਚ ਹੋਈ ਹੈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਰੂਸੀ ਹਵਾਈ ਫੌਜ …

Read More »

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਨੂੰ ਅੱਗੇ ਲਿਜਾਣ ਦਾ ਵਿਜ਼ਨ ਕੀਤਾ ਤਿਆਰ

ਕਿਹਾ : ਐਨ.ਆਰ.ਆਈ. ਨਾਗਰਿਕਾਂ ਨੂੰ ਵੀ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਜ਼ਨ 2047 ਦੀ ਰਿਪੋਰਟ ਤਿਆਰ ਕੀਤੀ ਹੈ। ਇਸ ਵਿਚ ਪੰਜਾਬ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ …

Read More »