ਕਿਹਾ : ਬੰਧਕਾਂ ਨੂੰ ਜਲਦੀ ਕਰੋ ਰਿਹਾਅ, ਨਹੀਂ ਤਾਂ ਮਾਰੇ ਜਾਓਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਕਿ ਸਾਰੇ ਬੰਧਕਾਂ ਨੂੰ ਹੁਣੇ ਰਿਹਾਅ ਕਰੋ, ਨਹੀਂ ਤਾਂ ਮਾਰੇ ਜਾਓਗੇ। ਟਰੰਪ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਤੁਸੀਂ ਹੱਤਿਆ ਕੀਤੀ ਹੈ ਉਨ੍ਹਾਂ ਦੀ ਲਾਸ਼ਾਂ ਵੀ …
Read More »Yearly Archives: 2025
ਪੰਜਾਬ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਕਿਸਾਨਾਂ ਨੂੰ ਚੰਡੀਗੜ੍ਹ ’ਚ ਦਾਖਲ ਹੋਣ ਤੋਂ ਰੋਕਿਆ
ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਫੂਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਅੱਜ ਪੰਜਾਬ ਸਰਕਾਰ ਨੇ ਰੋਕ ਦਿੱਤਾ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਅਤੇ ਨਜ਼ਰਬੰਦ ਕੀਤਾ ਜਾ …
Read More »ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਨੇ ਲਗਾਇਆ 200 ਰੁਪਏ ਜੁਰਮਾਨਾ
14 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵੀ ਦਿੱਤਾ ਹੁਕਮ ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਵੱਲੋਂ 200 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਇਹ ਜੁਰਮਾਨਾ ਪੇਸ਼ੀ ਤੋਂ ਲਗਾਤਾਰ ਗਾਇਬ ਰਹਿਣ …
Read More »ਆਮ ਆਦਮੀ ਪਾਰਟੀ ’ਤੇ ਕਿਸਾਨਾਂ ਦੀ ਆਵਾਜ਼ ਦਬਾਉਣ ਦੇ ਆਰੋਪ
ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ …
Read More »ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ
ਕੇਜਰੀਵਾਲ ਖਿਲਾਫ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਏ ਹਨ। ਸਿਰਸਾ ਨੇ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ …
Read More »ਭਾਰਤ ’ਤੇ 100% ਟੈਰਿਫ ਲਗਾਉਣਗੇ ਟਰੰਪ
ਕਿਹਾ : ਜਿੰਨਾ ਭਾਰਤ ਟੈਰਿਫ ਵਸੂਲਦਾ ਹੈ ਅਸੀਂ ਵੀ ਓਨਾ ਹੀ ਵਸੂਲਾਂਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ’ਤੇ 2 ਅਪ੍ਰੈਲ ਤੋਂ ‘ਜੈਸੇ ਕੋ ਤੈਸਾ’ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਾਡੇ ਕੋਲੋਂ 100% ਤੋਂ ਜ਼ਿਆਦਾ ਟੈਰਿਫ ਵਸੂਲਦਾ ਹੈ, ਅਸੀਂ ਵੀ ਅਗਲੇ ਮਹੀਨੇ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ 704 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ’ਚ ਨਿਯੁਕਤ ਕੀਤੇ ਗਏ 704 ਨਵ ਨਿਯੁਕਤ ਕਰਮਚਾਰੀਆਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਹਾਇਰ ਐਜੂਕੇਸ਼ਨ ਵਿਭਾਗ …
Read More »ਰਾਜ ਸਭਾ ਮੈਂਬਰ ਸੰਜੇ ਸਿੰਘ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਫਰੀਦਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਫਰੀਦਕੋਟ ਵਿਖੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ …
Read More »ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ
ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕਮੇਟੀ …
Read More »ਅਮਰੀਕਾ ਨੇ ਯੂਕਰੇਨ ਦੀ ਫੌਜੀ ਮੱਦਦ ਰੋਕੀ
ਟਰੰਪ ਤੇ ਜੇਲੈਂਸਕੀ ਵਿਚਾਲੇ ਹੋਈ ਸੀ ਬਹਿਸਬਾਜ਼ੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਵਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਤਿੰਨ ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਮੱਦਦ ਰੋਕਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਅਜਿਹੀ …
Read More »