Breaking News
Home / 2025 (page 7)

Yearly Archives: 2025

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਕਿਹਾ : ਸਰਕਾਰ ਵੱਲੋਂ ਪਖਾਨਿਆਂ ਦੀ ਮੁਰੰਮਤ ਨੂੰ ਦਿੱਤਾ ਜਾ ਰਿਹਾ ਹੈ ਸਿੱਖਿਆ ਕ੍ਰਾਂਤੀ ਦਾ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਵਿਦਿਆਰਥੀਆਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ ਨਾਮੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਦਕਿ ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਮਾਨ ਸਰਕਾਰ ਦੀ …

Read More »

ਤਰਨ ਤਾਰਨ ’ਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਹੱਤਿਆ

ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ 2 ਕਰੋੜ ਰੁਪਏ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ’ਚ ਪੰਜਾਬ ਪੁਲਿਸ ਦੇ ਇਕ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਦਕਿ ਇਕ ਏਐਸਆਈ ਦੀ ਝਗੜੇ ਦੌਰਾਨ ਬਾਂਹ ਟੁੱਟ ਗਈ। ਇਸ …

Read More »

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫ ’ਤੇ 90 ਦਿਨਾਂ ਲਈ ਲਗਾਈ ਰੋਕ

ਚੀਨ ’ਤੇ ਲੱਗੇ ਟੈਰਿਫ ਨੂੰ 104 ਫੀਸਦੀ ਤੋਂ ਵਧਾ ਕੇ 125 ਫੀਸਦੀ ਕੀਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 75 ਤੋਂ ਜ਼ਿਆਦਾ ਦੇਸ਼ਾਂ ’ਤੇ ਲਗਾਏ ਗਏ ਜੈਸੇ ਕੋ ਤੈਸਾ ਟੈਰਿਫ ’ਤੇ 90 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਜਦਕਿ ਚੀਨ ਨੂੰ ਇਸ ਛੋਟ ’ਚ ਸ਼ਾਮਲ ਨਹੀਂ ਕੀਤਾ ਗਿਆ, …

Read More »

ਪੰਜਾਬ ਵਿਧਾਨ ਸਭਾ ਚੋਣਾਂ 2027 ਸਬੰਧੀ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕਿਹਾ : ਪੰਜਾਬ ਵਿਧਾਨ ਸਭਾ ਚੋਣਾਂ ਦਾ ਮੁਲਾਂਕਣ ਬ੍ਰਹਮਾ ਜੀ ਵੀ ਨਹੀਂ ਕਰ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ 2027 ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਨਿਆ ਜਾਂਦਾ ਹੈ ਕਿ ਸਿ੍ਰਸ਼ਟੀ ਦੀ ਰਚਨਾ ਬ੍ਰਹਮਾ ਜੀ ਵੱਲੋਂ ਕੀਤੀ ਗਈ ਹੈ ਪਰ …

Read More »

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਚ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਧਨੌਲਾ ਦੀ ਤਾਜਪੋਸ਼ੀ

ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ ਤਲਵੰਡੀ ਸਾਬੋ/ਬਿਊਰੋ ਨਿਊਜ਼ ਕਰੀਬ ਇਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਤਾਜਪੋਸ਼ੀ ਕਰ ਦਿੱਤੀ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਇਕ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ ਦੀ ਕੀਤੀ ਨਿੰਦਾ 

ਬੈਂਸ ਨੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕਰਵਾਏ ਗਏ ‘ਸਿੱਖਿਆ ਕ੍ਰਾਂਤੀ’ ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੈਂਸ ਨੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ। ਉਨ੍ਹਾਂ ਕਿਹਾ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲੀ ਜ਼ਿਮਨੀ ਚੋਣ ਦੀ ਕਮਾਨ

ਕਿਹਾ : ਲੁਧਿਆਣਾ ਜ਼ਿਮਨੀ ਚੋਣ ਦਾ ਨਤੀਜਾ ਬੀਬੀਆਂ ਦੀ ਵੋਟ ਕਰੇਗੀ ਤੈਅ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਕਮਾਂਡ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲ ਲਈ ਹੈ। ਡਾ. ਗੁਰਪ੍ਰੀਤ ਕੌਰ ਨੇ ਲੁਧਿਆਣਾ ਜ਼ਿਮਨੀ ਚੋਣ ਸਬੰਧੀ ਬੋਲਦਿਆਂ ਕਿਹਾ ਕਿ ਇਸ …

Read More »

ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼

ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਫਰਾਂਸ ਤੋਂ 26 ਮਰੀਨ ਰਾਫੇਲ ਲੜਾਕੂ ਜਹਾਜ਼ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਸੁਰੱਖਿਆ ਕੈਬਨਿਟ ਕਮੇਟੀ ਨੇ ਅੱਜ 9 ਅਪ੍ਰੈਲ ਨੂੰ ਇਸ ਡੀਲ ’ਤੇ ਮੋਹਰ …

Read More »

ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ

ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਸੀਂ ਜਲਦੀ ਹੀ ਦਵਾਈਆਂ ’ਤੇ ਭਾਰੀ ਟੈਰਿਫ ਲਗਾਉਣ ਜਾ ਰਹੇ ਹਨ। ਟਰੰਪ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮਕਸਦ ਵਿਦੇਸ਼ਾਂ ’ਚ ਦਵਾਈਆਂ ਬਣਾ ਰਹੀਆਂ ਕੰਪਨੀਆਂ ਨੂੰ …

Read More »