ਕਿਹਾ : ਪਾਕਿ ਵੱਲੋਂ ਯੂਐਨ ’ਚ ਦਿੱਤੇ ਗਏ ਭਾਸ਼ਣ ’ਚੋਂ ਆਉਂਦੀ ਹੈ ਪਾਖੰਡ ਦੀ ਬਦਬੂ ਜਨੇਵਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਅਕਸਰ ਭਾਰਤ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਆਰੋਪ ਲਗਾਏ ਜਾਂਦੇ ਹਨ। ਜਿਸ ਦੇ ਚਲਦਿਆਂ ਭਾਰਤ ਨੇ ਪਾਕਿਸਤਾਨ ਨੂੰ ਇਕ ਨਾਕਾਮ ਦੇਸ਼ ਦੱਸਿਆ ਅਤੇ …
Read More »Yearly Archives: 2025
ਲੁਧਿਆਣਾ ਅਤੇ ਚੰਡੀਗੜ੍ਹ ’ਚ ਇਮੀਗ੍ਰੇਸ਼ਨ ਕੰਪਨੀਆਂ ’ਤੇ ਪਈ ਈਡੀ ਦੀ ਰੇਡ
19 ਲੱਖ ਰੁਪਏ ਕੈਸ਼, ਡਿਜੀਟਲ ਡਿਵਾਈਸ ਅਤੇ ਕੁੱਝ ਹੋਰ ਡਾਕੂਮੈਂਟਸ ਹੋਏ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਲੁਧਿਆਣਾ ਅਤੇ ਚੰਡੀਗੜ੍ਹ ’ਚ ਵੱਡੀ ਇਮੀਗ੍ਰੇਸ਼ਨ ਕੰਪਨੀਆਂ ’ਤੇ ਰੇਡ ਕੀਤੀ ਗਈ। ਇਸ ਦੌਰਾਨ ਈਡੀ ਦੀ ਟੀਮ ਨੇ ਕੁੱਝ ਇਤਰਾਜ਼ਯੋਗ ਡਾਕੂਮੈਂਟਸ, ਡਿਜੀਟਲ ਡਿਵਾਈਸ ਅਤੇ 19 ਲੱਖ ਰੁਪਏ ਕੈਸ਼ ਬਰਾਮਦ ਕੀਤਾ ਹੈ। …
Read More »ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖਾਂ ’ਚ ਰੋਸ : ਡਾ. ਨਿੱਝਰ
ਚੀਫ ਖਾਲਸਾ ਦੀਵਾਨ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਲਾਗੂ ਕਰਨ ’ਤੇ ਜ਼ੋਰ ਅੰਮਿ੍ਤਸਰ/ਬਿਊਰੋ ਨਿਊਜ਼ ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ …
Read More »ਪੰਜਾਬ ਸਰਕਾਰ ਦਾ ਨਸ਼ਿਆਂ ਖਿਲਾਫ ਵੱਡਾ ਕਦਮ- ਨਸ਼ਿਆਂ ਦੀ ਰੋਕਥਾਮ ਲਈ ਬਣਾਈ ਪੰਜ ਮੈਂਬਰੀ ਕਮੇਟੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ‘ਨਸ਼ਿਆਂ ਉਤੇ ਵਾਰ’ ਤਹਿਤ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। …
Read More »PM ਨਰਿੰਦਰ ਮੋਦੀ ਨੇ ਮਹਾਂਕੁੰਭ ਨੂੰ ਦੱਸਿਆ ਏਕਤਾ ਦਾ ਮਹਾਯੱਗ
ਮਹਾਂਕੁੰਭ ’ਚ 66 ਕਰੋੜ ਤੋਂ ਜ਼ਿਆਦਾ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ 45 ਦਿਨ ਤੱਕ ਚੱਲੇ ਮਹਾਂਕੁੰਭ ਦਾ ਲੰਘੇ ਕੱਲ੍ਹ 26 ਫਰਵਰੀ ਨੂੰ ਸੰਪੰਨ ਹੋ ਗਿਆ। ਹਾਲਾਂਕਿ ਅੱਜ ਵੀ ਮੇਲੇ ਵਿਚ ਸ਼ਰਧਾਲੂਆਂ ਦੀ ਭੀੜ ਰਹੀ ਅਤੇ ਸ਼ਰਧਾਲੂ ਅਜੇ ਵੀ ਇਸ਼ਨਾਨ ਕਰਨ ਲਈ ਪਹੁੰਚ ਰਹੇ …
Read More »21 February 2025 GTA & Main
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹੋਇਆ ਤੇਜ਼ ਬੁਖਾਰ
ਡਾਕਟਰਾਂ ਨੇ ਡੱਲੇਵਾਲ ਦੇ ਬਲੱਡ ਪ੍ਰੈਸ਼ਰ ਵਧਣ ਨੂੰ ਵੀ ਦੱਸਿਆ ਖਤਰਨਾਕ ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ ਬੁਖਾਰ ਹੋਣ ਕਾਰਨ ਵਿਗੜ ਗਈ ਹੈ। ਅੱਜ ਬੁੱਧਵਾਰ ਨੂੰ ਡੱਲੇਵਾਲ ਨੂੰ 103 ਡਿਗਰੀ ਬੁਖਾਰ ਹੋ …
Read More »ਸ਼ਰਧਾਲੂਆਂ ਲਈ 2 ਮਈ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਿਰ ਦੇ ਕਿਵਾੜ
ਮੰਦਿਰ ਕਮੇਟੀ ਦੇ ਅਧਿਕਾਰੀ ਵਿਜੇ ਪ੍ਰਸਾਦ ਵੱਲੋਂ ਕੀਤਾ ਗਿਆ ਐਲਾਨ ਰੁਦਰਪ੍ਰਯਾਗ/ਬਿਊਰੋ ਨਿਊਜ਼ : ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੇ ਪ੍ਰਸਾਦ ਥਾਪਲਿਆਲ ਨੇ ਐਲਾਨ ਕੀਤਾ ਕਿ ਕੇਦਾਰਨਾਥ ਮੰਦਿਰ ਦੇ ਕਿਵਾੜ 2 ਮਈ ਨੂੰ ਸ਼ਰਧਾਲੂਆਂ ਲਈ ਖੁੱਲ੍ਹਣਗੇ। ਕੇਦਾਰਨਾਥ ਮੰਦਰ ਦੇ ਖੁੱਲਣ ਦੇ ਐਲਾਨ ਦੇ ਨਾਲ ਹੀ ਸਾਰੇ ਚਾਰ ਪਵਿੱਤਰ …
Read More »ਪੰਜਾਬੀ ਗਾਇਕ ਬੱਬੂ ਮਾਨ ਨੇ ਪਾਰਸ ਹੈਲਥ ਦੀ ‘ਉਮੀਦ ਕੇ ਸਿਤਾਰੇ’ ਕੈਂਸਰ ਜਾਗਰੂਕਤਾ ਮੁਹਿੰਮ ਦਾ ਕੀਤਾ ਸਮਰਥਨ
ਪੰਚਕੂਲਾ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕੈਂਸਰ ਜਾਗਰੂਕਤਾ ਮੁਹਿੰਮ ‘ਉਮੀਦ ਕੇ ਸਿਤਾਰੇ’ ਵਿੱਚ ਹਿੱਸਾ ਲੈ ਕੇ ਮਰੀਜ਼ਾਂ ਅਤੇ ਡਾਕਟਰਾਂ ਦੀ ਹੌਸਲਾ ਅਫਜ਼ਾਈ ਕੀਤੀ। ਪਾਰਸ ਹੈਲਥ, ਪੰਚਕੂਲਾ ਵੱਲੋਂ ਮਹੀਨਾ ਭਰ ਚੱਲਣ ਵਾਲੀ ਇਸ ਕੈਂਸਰ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਇੱਕ ਵਿਸ਼ੇਸ਼ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ ਵਿੱਚ 150 …
Read More »ਦਿੱਲੀ ਵਿਧਾਨ ਸਭਾ ਦਾ ਇਜਲਾਸ 3 ਮਾਰਚ ਤੱਕ ਵਧਾਇਆ
24 ਫਰਵਰੀ ਤੋਂ ਸ਼ੁਰੂ ਹੋਇਆ ਇਜਲਾਸ 27 ਫਰਵਰੀ ਨੂੰ ਹੋਣਾ ਸੀ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੇ ਇਜਲਾਸ ਨੂੰ 3 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 24 ਫਰਵਰੀ ਨੂੰ ਸ਼ੁਰੂ ਹੋਇਆ ਇਜਲਾਸ 27 ਫਰਵਰੀ ਨੂੰ ਸਮਾਪਤ ਹੋਣਾ ਸੀ। ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ …
Read More »