Breaking News
Home / 2025 (page 8)

Yearly Archives: 2025

ਪੰਜਾਬ ਸਰਕਾਰ ਨੇ 3 ਆਈਏਐਸ ਅਫ਼ਸਰਾਂ ਦੀ ਕੀਤੀ ਪ੍ਰਮੋਸ਼ਨ

ਪ੍ਰਮੋਸ਼ਨ ਪਾਉਣ ਵਾਲੇ ਅਫ਼ਸਰ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਦੇ ਅਹੁਦੇ ’ਤੇ ਹੋਣਗੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈਏਐਸ ਅਫ਼ਸਰਾਂ ਦੀ ਪ੍ਰਮੋਸ਼ਨ ਕਰ ਦਿੱਤੀ ਹੈ। ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਈਏਐਸ ਅਧਿਕਾਰੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁੱਖ …

Read More »

ਖਨੌਰੀ ਬਾਰਡਰ ’ਤੇ 4 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮਹਾਂ ਪੰਚਾਇਤ

ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖਨੌਰੀ/ਬਿਊਰੋ ਨਿਊਜ਼ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਥੇ ਹੀ ਖਨੌਰੀ ਬਾਰਡਰ ’ਤੇ ਕਿਸਾਨ …

Read More »

ਦਿਲਜੀਤ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਕੀਤਾ ਭਰਪੂਰ ਮਨੋਰੰਜਨ

ਦਿਲਜੀਤ ਦੋਸਾਂਝ ਨੇ ਜਿੱਤਿਆ ਪੰਜਾਬੀਆਂ ਦਾ ਦਿਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਦਾ ਜਸ਼ਨ ਦੁੱਗਣਾ ਕਰ ਦਿੱਤਾ ਹੈ। ਨਵੇਂ ਸਾਲ ਮੌਕੇ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ’ਚ ਖੇਤੀਬਾੜੀ ਯੂਨੀਵਰਸਿਟੀ ਵਿਚ ਦਿਲਜੀਤ ਦਾ ਦਿਲ ਲੁਮਿਨਾਟੀ ਕੰਸਰਟ ਹੋਇਆ ਅਤੇ …

Read More »

ਕੇਜਰੀਵਾਲ ਨੇ ਆਰ.ਐਸ.ਐਸ. ਮੁਖੀ ਭਾਗਵਤ ਨੂੰ ਪੁੱਛੇ ਸਵਾਲ

ਭਾਜਪਾ ’ਤੇ ਪੈਸੇ ਵੰਡਣ ਦਾ ਲਗਾਏ ਆਰੋਪ-ਭਾਗਵਤ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੂੰ ਇਕ ਚਿੱਠੀ ਲਿਖੀ ਹੈ ਅਤੇ ਉਨ੍ਹਾਂ ਕੋਲੋਂ 4 ਸਵਾਲ ਪੁੱਛੇ ਗਏ ਹਨ। ਕੇਜਰੀਵਾਲ ਨੇ ਭਾਗਵਤ ਕੋਲੋਂ ਪੁੱਛਿਆ ਕਿ …

Read More »

ਸਵਿੱਟਜ਼ਰਲੈਂਡ ’ਚ ਅੱਜ ਤੋਂ ਬੁਰਕਾ ਪਹਿਨਣ ’ਤੇ ਰੋਕ – ਕਾਨੂੰਨ ਤੋੜਨ ’ਤੇ ਲੱਗੇਗਾ ਵੱਡਾ ਜੁਰਮਾਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿੱਟਜ਼ਰਲੈਂਡ ਵਿਚ ਅੱਜ ਤੋਂ ਜਨਤਕ ਥਾਵਾਂ ’ਤੇ ਮਹਿਲਾਵਾਂ ਦੇ ਹਿਜਾਬ, ਬੁਰਕਾ ਜਾਂ ਕਿਸੇ ਹੋਰ ਤਰੀਕੇ ਨਾਲ ਪੂਰੀ ਤਰ੍ਹਾਂ ਮੂੰਹ ਢੱਕਣ ’ਤੇ ਰੋਕ ਲਗਾ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਨੂੰਨ ਦਾ ਉਲੰਘਣ ਕਰਨ ’ਤੇ 1,000 ਸਵਿਸ ਫਰੈਂਕ ਜੁਰਮਾਨਾ ਲਗਾਇਆ ਜਾਵੇਗਾ। ਸਵਿੱਟਜ਼ਰਲੈਂਡ ਵਿਚ 2021 ’ਚ 51.21 ਫੀਸਦੀ …

Read More »

ਨਵੇਂ ਸਾਲ ਮੌਕੇ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪੀਐਮ ਮੋਦੀ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਸਾਲ 2025 ਦੇ ਪਹਿਲੇ ਦਿਨ ਅੱਜ 1 ਜਨਵਰੀ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਵਿਚ ਸੰਗਤ ਅੰਮਿ੍ਰਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ …

Read More »