ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ 24 ਅਤੇ 25 ਫਰਵਰੀ ਨੂੰ ਦੋ ਦਿਨਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ …
Read More »Yearly Archives: 2025
ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ
ਸਰਵਣ ਸਿੰਘ ਪੰਧੇਰ ਬੋਲੇ : ਜੇਕਰ 14 ਫਰਵਰੀ ਵਾਲੀ ਮੀਟਿੰਗ ਨਾ ਹੋਈ ਸਫਲ ਤਾਂ ਦਿੱਲੀ ਕਰਾਂਗੇ ਕੂਚ ਸ਼ੰਭੂ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕ ਸਾਲ ਪੂਰਾ ਗਿਆ ਹੈ। ਭਲਕੇ 14 ਫਰਵਰੀ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ …
Read More »ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣਗੀਆਂ 31 ਮਈ ਤੋਂ ਪਹਿਲਾਂ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਚੋਣਾਂ 31 ਮਈ ਤੋਂ ਪਹਿਲਾਂ-ਪਹਿਲਾਂ ਕਰਵਾਈਆਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੀ ਯਾਤਰਾ ’ਤੇ ਅਮਰੀਕਾ ਪਹੁੰਚ ਗਏ ਹਨ। ਅਮਰੀਕਾ ਪਹੁੰਚ ਕੇ ਪੀਐਮ ਮੋਦੀ ਨੇ ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨਾਲ ਮੁਲਾਕਾਤ ਕੀਤੀ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੀਨੇਟ ਨੇ …
Read More »ਅਮਰੀਕਾ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕੀ ਜਹਾਜ਼ ਦੇ ਇਸ ਹਫਤੇ ਭਾਰਤ ਪੁੱਜਣ ਦੀ ਉਮੀਦ ਅੰਮਿ੍ਰਤਸਰ/ਬਿਊਰੋ ਨਿਊਜ਼ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ …
Read More »ਮਨਪ੍ਰੀਤ ਸਿੰਘ ਇਆਲੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਕੀਤਾ ਵਿਰੋਧ
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਦਾਖਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਕਾਇਮ ਨਜ਼ਰ ਆ ਰਹੇ ਹਨ। ਇਆਲੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਵਿਰੋਧ ਕੀਤਾ ਹੈ। ਇਆਲੀ ਨੇ ਚੰਡੀਗੜ੍ਹ ਵਿਚ ਮੀਡੀਆ …
Read More »ਰਾਜਸਥਾਨ ’ਚ ਬਣ ਰਹੀ ਹੈ ਕੈਂਸਰ ਦੀ ਦਵਾਈ
ਦੇਸੀ ਤਕਨੀਕ ਨਾਲ ਬਣੀ ਦਵਾਈ ਦੀ ਕੀਮਤ ਹੋਵੇਗੀ 10 ਹਜ਼ਾਰ ਰੁਪਏ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਦੇਸੀ ਤਰੀਕੇ ਨਾਲ ਕੈਂਸਰ ਦੀ ਦਵਾਈ ਤਿਆਰ ਕੀਤੀ ਜਾ ਰਹੀ ਹੈ ਅਤੇ ਇਹ ਦਵਾਈ ਸਿਰਫ਼ 10 ਹਜ਼ਾਰ ਰੁਪਏ ਦੇ ਖਰਚੇ ਨਾਲ ਕੈਂਸਰ ਦਾ ਇਲਾਜ ਕਰਨ ਦੇ ਸਮਰੱਥ ਹੋਵੇਗੀ। ਮਹਾਤਮਾ ਗਾਂਧੀ ਮੈਡੀਕਲ ਕਾਲਜ ਜੈਪੁਰ ਨੂੰ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ’ਚ ਸਾਵਰਕਰ ਨੂੰ ਕੀਤਾ ਯਾਦ
ਕਿਹਾ : 115 ਸਾਲ ਪਹਿਲਾਂ ਅੰਗਰੇਜ਼ਾਂ ਦੀ ਕੈਦ ’ਚੋਂ ਭੱਜ ਕੇ ਸਾਵਰਕਰ ਪਹੁੰਚੇ ਸਨ ਮਾਰਸੇ ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੌਰੇ ’ਤੇ ਹਨ ਅਤੇ ਲੰਘੀ ਰਾਤ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋਂ ਦੇ ਨਾਲ ਫਰਾਂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਰਸੇ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੁਤੰਤਰਤਾ …
Read More »ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਸੱਜਣ ਕੁਮਾਰ ਦੋਸ਼ੀ ਕਰਾਰ
18 ਫਰਵਰੀ ਨੂੰ ਅਦਾਲਤ ਵੱਲੋਂ ਸੁਣਵਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਆਉਂਦੀ 18 ਫਰਵਰੀ ਨੂੰ ਇਸ ਮਾਮਲੇ ’ਚ ਸੱਜਣ ਕੁਮਾਰ ਨੂੰ ਸਜ਼ਾ …
Read More »ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ
ਕਿਸਾਨ ਜਥੇਬੰਦੀਆਂ ਵਿਚਕਾਰ ਏਕੇ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ …
Read More »