Breaking News
Home / 2025 / January (page 12)

Monthly Archives: January 2025

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਤੋਂ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 58 ਦਿਨ ਪਟਿਆਲਾ/ਬਿਊਰੋ ਨਿਊਜ਼ ਖਨੌਰੀ ਬਾਰਡਰ ’ਤੇ ਉਸ ਸਮੇਂ ਅਫਰਾ-ਤਫਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਨਾਂਹ ਕਰ ਦਿੱਤੀ। ਜਾਣਕਾਰੀ ਮਿਲਣ ਸਾਰ ਮੌਕੇ ’ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀ ਡੀਐਸਪੀ ਇੰਦਰਪਾਲ ਸਿੰਘ …

Read More »

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਕਿਹਾ : ਉਮੀਦ ਹੈ ਕਿ ਡੱਲੇਵਾਲ ਆਪਣੀ ਸਿਹਤ ਦਾ ਰੱਖਣਗੇ ਖਿਆਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦਾ …

Read More »

ਸ਼ੋ੍ਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸੁਖਬੀਰ ਬਾਦਲ ਵੀ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਐਸਜੀਪੀਸੀ ਮੈਂਬਰਾਂ ਦੀ ਅੱਜ ਚੰਡੀਗੜ੍ਹ ਸਥਿਤ ਦਫ਼ਤਰ ’ਚ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਦੱਸਿਆ ਦਿੱਲੀ ਲਈ ਖਤਰਾ

ਅਰਵਿੰਦ ਕੇਜਰੀਵਾਲ ਬੋਲੇ : ਭਾਜਪਾ ਨੇ ਦਿੱਲੀ ’ਚ ਰਹਿੰਦੇ ਲੱਖਾਂ ਪੰਜਾਬੀਆਂ ਦਾ ਕੀਤਾ ਹੈ ਅਪਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਲੜ ਰਹੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਦਿੱਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਪੰਜਾਬ ਨੰਬਰ ਦੀਆਂ ਗੱਡੀਆਂ ਘੁੰਮ ਰਹੀਆਂ …

Read More »

ਲੁਧਿਆਣਾ ’ਚ ਬਦਲਿਆ ਗਿਆ ਆਮ ਆਦਮੀ ਕਲੀਨਿਕਾਂ ਦਾ ਨਾਮ

ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ ਇਹ ਕਲੀਨਿਕ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸ਼ਹਿਰੀ ਖੇਤਰਾਂ ’ਚ 242 ਆਮ ਆਦਮੀ ਕਲੀਨਿਕ, 2889 ਹੈਲਥ ਐਂਡ ਵੈਲਨੈਸ ਸੈਟਰ, 2403 ਸਬ ਸੈਂਟਰ ਅਤੇ 266 ਮੁੱਢਲੀ ਸਹਾਇਤਾ ਵਾਲੇ ਸਿਹਤ ਕੇਂਦਰ ਹੁਣ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਨਾਮ ਨਾਲ ਜਾਣੇ ਜਾਣਗੇ। ਪੰਜਾਬ ਸਰਕਾਰ ਨੇ …

Read More »

ਅਦਾਕਾਰ ਸੈਫ ਅਲੀ ਖ਼ਾਨ ਨੂੰ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲੀ

ਸੈਫ ’ਤੇ ਲੰਘੇ ਦਿਨੀਂ ਹਮਲਾਵਰ ਵੱਲੋਂ ਚਾਕੂ ਨਾਲ ਕੀਤਾ ਗਿਆ ਸੀ ਹਮਲਾ ਮੁੰਬਈ/ਬਿਊਰੋ ਨਿਊਜ਼ : ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਨੂੰ ਅੱਜ ਪੰਜ ਦਿਨਾਂ ਮਗਰੋਂ ਮੁੰਬਈ ਦੇ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਇਸ ਮੌਕੇ ਸੈਫ ਦੇ ਨਾਲ ਉਨ੍ਹਾਂ ਧੀ ਸਾਰਾ ਅਲੀ ਖਾਨ ਅਤੇ ਉਨ੍ਹਾਂ ਦੀ ਮਾਂ ਸ਼ਰਮੀਲਾ ਟੈਗੌਰ …

Read More »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅੱਜ ਅੰਮਿ੍ਰਤਸਰ ਜ਼ਿਲ੍ਹੇ ਦੇ ਮਜੀਠਾ ਦੇ ਐਸਡੀਐਮ ਨਾਲ ਤਿੱਖੀ ਬਹਿਸ ਹੋਈ। ਇਲਾਕੇ ਦੇ ਕੁੱਝ ਲੋਕ ਆਪਣੇ ਪੈਂਡਿੰਗ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੋਲ ਪਹੁੰਚੇ ਸਨ। …

Read More »

ਪੰਜਾਬ ’ਚ ਸਰਕਾਰੀ ਡਾਕਟਰਾਂ ਦੀ ਤਨਖਾਹ ’ਚ ਹੋਵੇਗਾ ਵਾਧਾ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਹੜਤਾਲ ਦਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਡਾਕਟਰਾਂ ਦੀ ਤਨਖਾਹ ’ਚ ਵਾਧੇ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਕਟਰਾਂ ਦੀਆਂ ਤਨਖਾਹਾਂ ਤਿੰਨ ਪੜਾਵਾਂ ਵਿਚ ਵਧਣਗੀਆਂ। ਨਿਯੁਕਤੀ ਦੇ ਸਮੇਂ ਤਨਖਾਹ 56,100 ਰੁਪਏ, 5 ਸਾਲ …

Read More »

ਦੇਸ਼ ਦੀਆਂ ਨੀਤੀਆਂ ਦਾ ਆਮ ਲੋਕਾਂ ਨੂੰ ਨੁਕਸਾਨ : ਰਾਹੁਲ ਗਾਂਧੀ

ਰਾਹੁਲ ਨੇ ਪੀਐਮ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਿਆਸੀ ਹਮਲਾ ਕੀਤਾ ਹੈ। ਰਾਹੁਲ ਨੇ ਭਾਰਤ ’ਚ ਅਰਥਵਿਵਸਥਾ ਦੀਆਂ ਕਮੀਆਂ ਦਰਸਾਉਂਦੇ ਹੋਏ ਸਵਾਲ …

Read More »

ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਡੋਨਾਲਡ ਟਰੰਪ ਨੇ ਚੁੱਕੀ ਸਹੁੰ

ਗੈਰਕਾਨੂੰਨੀ ਪਰਵਾਸੀਆਂ ਦੀ ਅਮਰੀਕਾ ’ਚ ਐਂਟਰੀ ਹੋਵੇਗੀ ਬੰਦ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਨੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਚ 47ਵੇਂ ਰਾਸ਼ਟਰਪਤੀ ਦੇ ਤੌਰ ’ਤੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਯੂਐਸ ਕੈਪੀਟਲ ’ਚ ਹੋਏ ਸਮਾਗਮ ਦੌਰਾਨ ਚੀਫ ਜਸਟਿਸ ਜੌਹਨ ਰੌਬਰਟਸ ਨੇ ਟਰੰਪ ਨੂੰ ਅਹੁਦੇ ਦੀ ਸਹੁੰ ਚੁਕਾਈ। ਦੂਜੀ ਵਾਰ ਅਮਰੀਕਾ ਦੇ …

Read More »