20 ਜਨਵਰੀ 2025 ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਮੁੜ ਕੁਰਸੀ ਸੰਭਾਲ ਰਹੇ ਹਨ। ਕੁਰਸੀ ‘ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਹੀ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਕਹਿਣ ਦੀਆਂ ਗੈਰ-ਸੰਜੀਦਾ ਟਿੱਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕੈਨੇਡੀਅਨ ਵਪਾਰ ਉੱਤੇ 25% …
Read More »Monthly Archives: January 2025
ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਮਨਮੋਹਨ ਸਿੰਘ ਦਾ ਆਰਥਿਕ ਦ੍ਰਿਸ਼ਟੀਕੋਣ
ਪ੍ਰੋ. ਪ੍ਰੀਤਮ ਸਿੰਘ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਜਿਸ ਬਿਰਤਾਂਤ ਨੂੰ ਪ੍ਰਮੁੱਖਤਾ ਨਾਲ ਪ੍ਰਚਾਰਿਆ ਗਿਆ, ਉਹ ਸੀ ਉਨ੍ਹਾਂ ਵੱਲੋਂ 1991 ਦੇ ਭਾਰਤ ਦੇ ਆਰਥਿਕ ਉਦਾਰੀਕਰਨ ‘ਚ ਨਿਰਮਾਤਾ ਵਜੋਂ ਪਾਇਆ ਸਭ ਤੋਂ ਮਹੱਤਵਪੂਰਨ ਹਿੱਸਾ। ਇਹ ਬਿਰਤਾਂਤ ਕਈ ਪੱਖਾਂ ਤੋਂ ਅਧੂਰਾ ਹੈ। ਪਹਿਲੀ ਗੱਲ ਤਾਂ …
Read More »ਸੱਤਾ, ਸਮਾਜ ਅਤੇ ਕਿਸਾਨ ਅੰਦੋਲਨ
ਡਾ. ਮੇਹਰ ਮਾਣਕ ਪੰਜਾਬ ਭਾਰਤ ਦਾ ਖੇਤੀ ਪ੍ਰਧਾਨ ਸੂਬਾ ਹੈ ਜਿਸਦੀ ਦੋ-ਤਿਹਾਈ ਵੱਸੋਂ ਖੇਤੀ ਉੱਤੇ ਨਿਰਭਰ ਕਰਦੀ ਹੈ। ਇਥੋਂ ਦੇ ਬਾਸ਼ਿੰਦੇ ਜਿਥੇ ਮਿਹਨਤੀ ਅਤੇ ਸਿਰੜੀ ਹਨ ਉੱਥੇ ਇਹ ਆਪਣੀ ਭੂਗੋਲਿਕ ਸਥਿਤੀ ਕਾਰਨ ਕਿਰਤ ਅਤੇ ਉਸਦੀ ਰਾਖੀ ਲਈ ਹਮੇਸ਼ਾ ਚੇਤੰਨ ਅਤੇ ਸੰਘਰਸ਼ਸ਼ੀਲ ਰਹੇ ਹਨ। ਇਸ ਕਰਕੇ ਇਥੋਂ ਦਾ ਵੱਖ-ਵੱਖ ਰੂਪਾਂ ਵਿੱਚ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਅਮਰੀਕੀ ਰਾਜਨੀਤੀ ਵਿਚ ਭਾਰਤੀ ਭਾਈਚਾਰੇ ਦਾ ਵਧ ਰਿਹਾ ਪ੍ਰਭਾਵ
ਪ੍ਰਤੀਨਿੱਧ ਸਦਨ ਵਿਚ ਭਾਰਤੀ ਮੈਂਬਰਾਂ ਦੀ ਗਿਣਤੀ ਵਧ ਕੇ 6 ਹੋਈ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਭਾਰਤੀ-ਅਮਰੀਕੀ ਭਾਈਚਾਰੇ ਲਈ ਇਹ ਵੱਡੀ ਖੁਸ਼ੀ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅਮਰੀਕਾ ਦੀ ਰਾਜਨੀਤੀ ਵਿਚ ਭਾਰਤੀਆਂ ਦਾ ਹਿੱਸਾ ਨਿਰੰਤਰ ਵਧ ਰਿਹਾ ਹੈ। ਭਾਰਤੀ ਮੂਲ ਦੇ 6 ਉਮੀਦਵਾਰ ਚੋਣ ਜਿੱਤ ਕੇ 119ਵੀਂ ਕਾਂਗਰਸ ਵਿਚ …
Read More »ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ …
Read More »ਕੈਲੀਫੋਰਨੀਆ ‘ਚ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 24 ਹੋਈ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਲੱਗੀ ਅੱਗ ਨਾਲ ਹੁਣ ਤੱਕ 24 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਮਰਨ ਵਾਲਿਆਂ ਵਿਚ ਆਸਟਰੇਲੀਆ ਦਾ ਇਕ ਟੀਵੀ ਐਂਕਰ ਵੀ ਸ਼ਾਮਲ ਹੈ। ਪਿਛਲੇ 7 ਦਿਨਾਂ ਤੋਂ ਲੱਗੀ ਇਸ ਅੱਗ ‘ਤੇ ਹੁਣ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ। ਈਟਨ ਅਤੇ ਪੈਲੀਸੇਡਸ ਵਿਚ …
Read More »17 January 2025 GTA & Main
ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸੈਲਰੀ ਵਧੀ
ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪਾਂ ’ਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸੈਲਰੀ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿਤਾ ਗਿਆ ਹੈ। ਇਸ ਦਾ ਲਾਭ ਬੱਸ …
Read More »