Breaking News
Home / 2025 / January (page 21)

Monthly Archives: January 2025

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਆਨ ਲਾਈਨ ਮੀਟਿੰਗ

ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਿਆਂ …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ’ਤੇ ਆਈ ਕੈਗ ਦੀ ਰਿਪੋਰਟ

ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਕੈਗ (ਕੰਪਟਰੋਲਰ ਐਂਡ ਐਡੀਟਰ ਜਨਰਲ ਆਫ਼ ਇੰਡੀਆ ) ਦੀ ਰਿਪੋਰਟ ਲੀਕ ਹੋਈ ਹੈ। ਇਸ ’ਚ ਸਰਕਾਰ ਨੂੰ 2026 ਕਰੋੜ ਰੁਪਏ ਦੇ ਰੈਵੇਨਿਊ ਦੇ ਘਾਟੇ …

Read More »

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ …

Read More »

‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਦਿੱਲੀ ਚੋਣਾਂ ’ਚ ਧਾਂਦਲੀ ਕਰਨ ਲਈ ਭਾਜਪਾ ਬਣਵਾ ਰਹੀ ਹੈ ਜਾਅਲੀ ਵੋਟਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਦਿੱਲੀ ਚੋਣਾਂ ਦੌਰਾਨ ਧਾਂਦਲੀ ਕਰਨ ਦਾ ਗੰਭੀਰ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ …

Read More »

ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਦਿੱਤੀ ਵਧਾਈ ਅਯੋਧਿਆ/ਬਿਊਰੋ ਨਿਊਜ਼ : ਅਯੋਧਿਆ ’ਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਅੱਜ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਵਿਕਸਤ ਭਾਰਤ ਦੀ ਸੰਕਲਪ ਸਿੱਧੀ …

Read More »

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਪਿਸਟਲ ਸਾਫ਼ ਕਰਦੇ ਸਮੇਂ ਗੋਲੀ ਸਿਰ ਤੋਂ ਹੋਈ ਆਰ-ਪਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਵਿਧਾਇਕ ਗੋਗੀ ਆਪਣੇ ਹੀ ਘਰ ’ਚ …

Read More »

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

ਨਵੇਂ ਪ੍ਰਧਾਨ ਦੀ ਚੋਣ ਤੱਕ ਬਲਵਿੰਦਰ ਸਿੰਘ ਭੂੰਦੜ ਬਣੇ ਰਹਿਣਗੇ ਕਾਰਜਕਾਰੀ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ …

Read More »

ਪਠਾਨਕੋਟ ਵਿਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ

ਸਾਲ 2024 ਦੌਰਾਨ ਇਕ ਹਜ਼ਾਰ ਮੁੰਡਿਆਂ ਪਿੱਛੇ 864 ਕੁੜੀਆਂ ਦਾ ਹੋਇਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਿੰਗ ਅਨੁਪਾਤ ਸਬੰਧੀ ਆਏ ਅੰਕੜਿਆਂ ਮੁਤਾਬਕ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ’ਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ’ਚ ਪਿਛਲੇ ਸਾਲ ਇਕ ਹਜ਼ਾਰ ਮੁੰਡਿਆਂ ਪਿੱਛੇ 902 ਕੁੜੀਆਂ …

Read More »

ਕੈਲੀਫੋਰਨੀਆ ’ਚ ਲੱਗੀ ਅੱਗ 40 ਹਜ਼ਾਰ ਏਕੜ ’ਚ ਫੈਲੀ

10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਅਤੇ 7 ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਲੌਸ ਏਂਜਲਸ ਦੇ ਚਾਰੋਂ ਪਾਸੇ ਲੱਗੀ ਅੱਗ ਕਾਰਨ 10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਲੰਘੇ ਚਾਰ ਦਿਨਾਂ ਤੋਂ ਲੱਗੀ ਅੱਗ ਕਰੀਬ 40 ਹਜ਼ਾਰ ਏਕੜ ਤੱਕ ਫੈਲ ਚੁੱਕੀ ਹੈ। ਇਸ ਅੱਗ ਕਾਰਨ …

Read More »

ਪੰਜਾਬ ’ਚ ਕਈ ਥਾਈਂ ਸੰਘਣੀ ਧੁੰਦ-ਵਿਜ਼ੀਬਿਲਟੀ ਹੋਈ ਜ਼ੀਰੋ

ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕਈ ਉਡਾਣਾਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਨੇੜਲੇ ਖੇਤਰਾਂ ਵਿਚ ਕਈ ਥਾਈਂ ਅੱਜ ਪਈ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ। ਸੰਘਣੀ ਧੁੰਦ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਰੇਲ ਗੱਡੀਆਂ ਵੀ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੀ …

Read More »