Breaking News
Home / 2025 / January (page 26)

Monthly Archives: January 2025

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ ਗਈ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮਿ੍ਰਤਸਰ ’ਚ ਮੁਲਾਕਾਤ ਕੀਤੀ ਗਈ। ਕਰੀਬ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ …

Read More »

ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ’ਤੇ ਸਿਆਸਤ ਗਰਮਾਈ

‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ …

Read More »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ

ਕਿਸਾਨ ਆਗੂ ਬੋਲੇ : ਜੇਕਰ ਕੁਝ ਹੋਇਆ ਤਾਂ ਕੇਂਦਰ ਸਰਕਾਰ ਹੋਵੇਗੀ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 44 ਦਿਨ ਹੋ …

Read More »

ਡਾ. ਮਨਮੋਹਨ ਸਿੰਘ ਤੋਂ ਪਹਿਲਾਂ ਪ੍ਰਣਬ ਮੁਖਰਜੀ ਦੀ ਬਣੇਗੀ ਯਾਦਗਾਰ

2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਕੀਤੀ ਜਾ ਰਹੀ ਮੰਗ ਵਿਚਾਲੇ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਯਾਦਗਾਰ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਕੇਂਦਰੀ ਸ਼ਹਿਰੀ …

Read More »

ਸ਼ੋ੍ਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ

ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ …

Read More »

ਪੰਜਾਬ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਮੂਧੇ ਮੂੰਹ ਡਿੱਗੀ-18 ਲੱਖ ਤੋਂ ਘਟ ਕੇ 6 ਲੱਖ ਰਹਿ ਗਏ ਮੈਂਬਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਭਾਰਤੀ ਜਨਤਾ ਪਾਰਟੀ ਦੇ ਪਹਿਲਾਂ ਪੰਜਾਬ ’ਚ 18 ਲੱਖ ਸਰਗਰਮ ਮੈਂਬਰ ਸਨ, ਜਿਹਨਾਂ ਦੀ ਗਿਣਤੀ ਘਟ ਕੇ 6 ਲੱਖ ਰਹਿ ਗਈ ਹੈ। ਜਦੋਂ ਕਿ ਪਾਰਟੀ ਨੇ 30 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਸੀ। ਮੀਡੀਆ …

Read More »

ਪੰਜਾਬ ਦਾ ਸਿਹਤ ਵਿਭਾਗ ਐਚ.ਐਮ.ਪੀ.ਵੀ. ਵਾਇਰਸ ਨੂੰ ਲੈ ਕੇ ਹੋਇਆ ਚੌਕਸ

ਸਿਹਤ ਮੰਤਰੀ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਕੁਝ ਸੂਬਿਆਂ ਵਿਚ ਸਾਹਮਣੇ ਆਏ ਹਿਊਮਨ ਮੈਟਾਨਿਊਮੋ ਵਾਇਰਸ (ਐਚ.ਐਮ.ਪੀ.ਵੀ.) ਦੇ ਮਾਮਲਿਆਂ ਦੇ ਚੱਲਦਿਆਂ ਭਾਰਤ ਸਰਕਾਰ ਨੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਵੀ ਚੌਕਸ ਹੋ …

Read More »

ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਪੈਣਗੀਆਂ ਵੋਟਾਂ

8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …

Read More »

ਪੰਚਨਦ ਖੋਜ ਸੰਸਥਾ ਨੇ ਚੰਡੀਗੜ੍ਹ ’ਚ ਕਰਵਾਈ ਸਾਲਾਨਾ ਲੈਕਚਰ ਲੜੀ

ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਰਾਸ਼ਟਰ ਵਜੋਂ ਉੱਭਰਿਆ : ਡਾ: ਪ੍ਰਸ਼ਾਂਤ  ਪੌਲ ਪੰਚਨਦ ਰਿਸਰਚ ਮੈਗਜ਼ੀਨ ਅਤੇ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਨਦ ਖੋਜ ਸੰਸਥਾ ਦੀ ਸਾਲਾਨਾ ਲੈਕਚਰ ਲੜੀ 5 ਜਨਵਰੀ 2025 ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ …

Read More »

ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਗਏ ਕੱਚੇ ਕਾਮਿਆਂ …

Read More »