Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »Monthly Archives: January 2025
ਗੈਰ-ਕਾਨੂੰਨੀ ਪਰਵਾਸੀਆਂ ਬਾਰੇ ਜੋ ਸਹੀ ਹੈ ਉਹੀ ਕਰਨਗੇ ਪ੍ਰਧਾਨ ਮੰਤਰੀ ਮੋਦੀ : ਡੋਨਾਲਡ ਟਰੰਪ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ ਮੁੱਖ ਰੱਖਦਿਆਂ ਭਾਰਤ ਨਾਲ ਗੱਲਬਾਤ ਚੱਲ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਇਹ …
Read More »31 January 2025 GTA & Main
ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਮੇਅਰ
ਕਰਾਸ ਵੋਟਿੰਗ ਨਾਲ ਚੋਣ ਜਿੱਤੀ ਭਾਜਪਾ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਨਵੀਂ ਮੇਅਰ ਬਣ ਗਈ ਹੈ। ਅੱਜ ਹੋਈ ਕਰਾਸ ਵੋਟਿੰਗ ਦੌਰਾਨ ਉਨ੍ਹਾਂ ਦੋ ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਨੂੰ 19 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਗੱਠਜੋੜ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ
ਕਿਹਾ : ਸਰਕਾਰ ਆਪਣੇ ਨਿੱਜੀ ਹਿਤਾਂ ਲਈ ਡੇਰਾ ਮੁਖੀ ਨੂੰ ਦਿੰਦੀ ਹੈ ਵਾਰ-ਵਾਰ ਪੈਰੋਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ਦਾ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੇਰਾ ਮੁਖੀ ਵਰਗੇ …
Read More »ਦਿੱਲੀ ਚੋਣਾਂ ਦੌਰਾਨ ਫੜੀ ਗਈ ਪੰਜਾਬ ਸਰਕਾਰ ਦੀ ਗੱਡੀ ’ਚੋਂ ਮਿਲੇ ਪੈਸੇ ਅਤੇ ਸ਼ਰਾਬ
ਸੂਬਾ ਸਰਕਾਰ ਨੇ ਗੱਡੀ ਦੀ ਨੰਬਰ ਪਲੇਟ ਨੂੰ ਦੱਸਿਆ ਫਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਸਟੀਕਰ ਵਾਲੀ ਕਾਰ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਜਬਤ ਕੀਤੀ ਗਈ ਕਾਰ ਪੀਬੀ 35 ਏਈ 1342 ਵਿਚੋਂ ਆਮ ਆਦਮੀ ਪਾਰਟੀ ਦੇ ਬੈਨਰਾਂ ਸਮੇਤ ਪੈਸੇ …
Read More »ਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ …
Read More »ਪੰਜਾਬ ਸਰਕਾਰ ਨੇ 6 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ
ਕੈਬਨਿਟ ਮੀਟਿੰਗ ਦੌਰਾਨ ਲਏ ਜਾ ਸਕਦੇ ਨੇ ਕਈ ਵੱਡੇ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ ਆਉਂਦੀ 6 ਫਰਵਰੀ ਨੂੰ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਇਹ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ …
Read More »ਕਾਂਗਰਸ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਕੀਤਾ ਜਾਰੀ
ਦਿੱਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਸਾਡੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਕਾਂਗਰਸ ਪ੍ਰਧਾਨ …
Read More »ਟਰੰਪ ਨੇ ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਛੱਡਣ ਦਾ ਦਿੱਤਾ ਆਫਰ
ਨੌਕਰੀ ਤੋਂ ਅਸਤੀਫਾ ਦੇਣ ਵਾਲੇ ਨੂੰ 8 ਮਹੀਨੇ ਦੀ ਮਿਲੇਗੀ ਵਾਧੂ ਤਨਖਾਹ ਵਾਸ਼ਿੰਗਟਨ/ਬਿਊਰੋ ਨਿਊਜ਼ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਸਰਕਾਰ ’ਚੋਂ ਕਰਮਚਾਰੀਆਂ ਦੀ ਗਿਣਤੀ ਘਟਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਸੰਘੀ ਕਰਮਚਾਰੀਆਂ ਨੂੰ ਬਾਏ ਆਊਟ ਕਰਨ ਯਾਨੀ ਆਪਣੇ ਆਪ ਨੌਕਰੀ ਛੱਡਣ ਦਾ ਆਫਰ ਦਿੱਤਾ ਹੈ। ਇਸਦੇ …
Read More »