6 ਵਿਅਕਤੀਆਂ ਦੀ ਹੋਈ ਮੌਤ, 80 ਹੋਏ ਗੰਭੀਰ ਜ਼ਖਮੀ ਬਾਗਪਤ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਬਾਗਪਤ ’ਚ ਅੱਜ ਮੰਗਲਵਾਰ ਨੂੰ ਜੈਨ ਭਾਈਚਾਰੇ ਦੇ ਨਿਰਵਾਣ ਉਤਸਵ ਦੌਰਾਨ ਹਾਦਸਾ ਵਾਪਰ ਗਿਆ। ਇਥੇ 65 ਫੁੱਟ ਉਚੇ ਮੰਚ ਦੀਆਂ ਪੌੜੀਆਂ ਟੁੱਟ ਗਈਆਂ, ਜਿਸ ਤੋਂ ਬਾਅਦ ਇਥੇ ਭਗਦੜ ਵਾਲੇ ਹਾਲਾਤ ਬਣ ਗਏ ਅਤੇ ਇਸ ਹਾਦਸੇ …
Read More »Monthly Archives: January 2025
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ
ਸਜ਼ਾ ਸੁਣਾਏ ਜਾਣ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ ਸਿਰਸਾ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 30 ਦਿਨਾਂ ਦੇ ਪੈਰੋਲ ਮਿਲੀ ਗਈ ਹੈ। ਅੱਜ ਮੰਗਲਵਾਰ ਨੂੰ ਰਾਮ ਰਹੀਮ ਸਵੇਰੇ 6 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਅਤੇ ਸਖਤ ਸੁਰੱਖਿਆ ਦਰਮਿਆਨ ਸਿਰਸਾ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਿਰ ਦਿੱਤੇ ਆਦੇਸ਼
ਕਿਹਾ : ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕਮੇਟੀ ਕੰਮ ਕਰ ਰਹੀ ਹੈ, ਉਸ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਕਤ ਕਮੇਟੀ ਪੂਰੀ …
Read More »ਪੰਜਾਬ ਦੀ ਮਾਲੀ ਹਾਲਤ ਸਭ ਤੋਂ ਮਾੜੀ – ਵਿੱਤੀ ਇੰਡੈਕਸ ’ਚ ਹੋਇਆ ਖੁਲਾਸਾ
ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਭਰ ਵਿੱਚ ਵਿੱਤੀ ਤੌਰ ’ਤੇ ਮਜ਼ਬੂਤ ਮੰਨੇ ਜਾਂਦੇ ਪੰਜਾਬ ਸੂਬੇ ਦੀ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ। ਨੀਤੀ ਆਯੋਗ ਵੱਲੋਂ ਜਾਰੀ ਕੌਮੀ ਵਿੱਤ ਸਿਹਤ ਇੰਡੈਕਸ 2022-23 ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਨੀਤੀ ਆਯੋਗ ਵੱਲੋਂ ਦੇਸ਼ ਦੇ …
Read More »ਪੰਜਾਬ ਦੇ ਦੋ ਦਿੱਗਜ਼ਾਂ ਨੂੰ ਮਿਲੇਗਾ ਪਦਮਸ੍ਰੀ ਐਵਾਰਡ
ਭਾਈ ਹਰਜਿੰਦਰ ਸਿੰਘ ਅਤੇ ਉਂਕਾਰ ਸਿੰਘ ਪਾਹਵਾ ਨੂੰ ਮਿਲੇਗਾ ਪਦਮਸ੍ਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਐਲਾਨੇ ਗਏ ਪਦਮ ਪੁਰਸਕਾਰਾਂ ਵਿਚ ਇਸ ਸਾਲ ਪੰਜਾਬ ਦੇ ਦੋ ਦਿੱਗਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਗੁਰਬਾਣੀ ਕੀਰਤਨ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਉਦਯੋਗ ਤੇ …
Read More »ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਚੋਣਾਂ ’ਚ ਮਿਲੀ ਵੱਡੀ ਜ਼ਿੰਮੇਵਾਰੀ
7 ਵਿਧਾਨ ਸਭਾ ਹਲਕਿਆਂ ਦਾ ਰੰਧਾਵਾ ਨੂੰ ਬਣਾਇਆ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਰੰਧਾਵਾ ਨੂੰ ਦਿੱਲੀ ਦੇ 7 ਵਿਧਾਨ ਸਭਾ …
Read More »ਦਿੱਲੀ ਚੋਣਾਂ ’ਚ ਕੇਜਰੀਵਾਲ ਦੀਆਂ 15 ਗਾਰੰਟੀਆਂ
ਕੇਜਰੀਵਾਲ ਨੇ ਪਾਣੀ ਦੇ ਬਿੱਲ ਵੀ ਮੁਆਫ ਕਰਨ ਦੀ ਗੱਲ ਕਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲਈ ਪਾਰਟੀ ਦੀਆਂ …
Read More »ਯੂਸੀਸੀ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਉਤਰਾਖੰਡ
ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵੈਬ ਪੋਰਟਲ ਕੀਤਾ ਲਾਂਚ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਅੱਜ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਸਬੰਧੀ ਵੈਬ ਪੋਰਟਲ ਲਾਂਚ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਭਾਵੁਕ ਪਲ ਹਨ। …
Read More »ਪਾਕਿਸਤਾਨ ’ਚ ਐਲਪੀਜੀ ਨਾਲ ਭਰੇ ਟੈਂਕਰ ’ਚ ਧਮਾਕਾ-6 ਮੌਤਾਂ
ਮੁਲਤਾਨ ਦੇ ਹਾਮਿਦਪੁਰ ਕਨੋਰਾ ਖੇਤਰ ’ਚ ਵਾਪਰਿਆ ਹਾਦਸਾ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ (ਐਲਪੀਜੀ) ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਇੱਕ ਨਾਬਾਲਗ ਲੜਕੀ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 31 ਜ਼ਖਮੀ ਹੋ ਗਏ ਹਨ। ਰਾਹਤ …
Read More »ਭਾਰਤ ਨੇ 76ਵਾਂ ਗਣਤੰਤਰ ਦਿਵਸ ਮਨਾਇਆ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਰਤੱਵਿਆ ਪਥ ’ਤੇ ਲਹਿਰਾਇਆ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ’ਚ ਅੱਜ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਵੇਰੇ 10:30 ਵਜੇ ਕਰਤੱਵਿਆ ਪਥ ’ਤੇ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ ਅਤੇ ਫਿਰ ਪਰੇਡ ਸ਼ੁਰੂ ਹੋਈ। ਕਰਤਵਿਆ ਪਥ ’ਤੇ …
Read More »