Breaking News
Home / 2025 / January (page 7)

Monthly Archives: January 2025

ਪਾਕਿਸਤਾਨ ‘ਚ ਪੰਜਾਬ ਸਰਕਾਰ ਨੇ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ

ਮੁੱਖ ਸਕੱਤਰ ਨੇ ਕੀਤਾ ਉਦਘਾਟਨ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੇ ਸਥਿਤ ਇਤਿਹਾਸਕ ਪੁਣਛ ਹਾਊਸ ‘ਚ ਬਣੀ ਭਗਤ ਸਿੰਘ ਗੈਲਰੀ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਹੈ। ਇਹ ਉਹੀ ਜਗ੍ਹਾ ਹੈ, ਜਿੱਥੇ ਅੱਜ ਤੋਂ ਲਗਪਗ 93 ਸਾਲ ਪਹਿਲਾਂ ਆਜ਼ਾਦੀ ਸੰਗਰਾਮੀ ਭਗਤ ਸਿੰਘ ਦੇ ਕੇਸ ਦਾ ਮੁਕੱਦਮਾ ਚੱਲਿਆ ਸੀ। …

Read More »

ਤਾਲਿਬਾਨ ਵੱਲੋਂ ਐੱਨਜੀਓਜ਼ ਨੂੰ ਅਫ਼ਗਾਨੀ ਔਰਤਾਂ ਨੂੰ ਨੌਕਰੀ ਨਾ ਦੇਣ ਦੀ ਤਾਕੀਦ

ਹੁਕਮਅਦੂਲੀ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਕਾਬੁਲ/ਬਿਊਰੋ ਨਿਊਜ਼ : ਤਾਲਿਬਾਨ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਵਾਲੀਆਂ ਸਾਰੀ ਕੌਮੀ ਤੇ ਵਿਦੇਸ਼ੀ ਗੈਰ-ਸਰਕਾਰੀ ਸਮੂਹਾਂ (ਐੱਨਜੀਓਜ਼) ਨੂੰ ਬੰਦ ਕਰ ਦੇਵੇਗਾ। ਤਾਲਿਬਾਨ ਨੇ ਦੋ ਸਾਲ ਪਹਿਲਾਂ ਸਾਰੀਆਂ ਐੱਨਜੀਓਜ਼ ਨੂੰ ਅਫ਼ਗਾਨੀ ਔਰਤਾਂ ਨੂੰ ਰੁਜ਼ਗਾਰ ਦੇਣ ਤੋਂ …

Read More »

ਪੰਜਾਬ ਭਾਜਪਾ ਨੂੰ ਸੰਗਠਨ ਚੋਣਾਂ ਤੋਂ ਬਾਅਦ ਮਿਲੇਗਾ ਨਵਾਂ ਪ੍ਰਧਾਨ

ਚੰਗੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੀ ਇਕ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ ਵਿਚ ਹੋਈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਨਹੀਂ ਹੋਏ। ਇਸ ਮੌਕੇ ਜਦੋਂ ਵਿਜੇ ਰੁਪਾਣੀ ਤੋਂ ਸੁਨੀਲ …

Read More »

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਬਣਾਉਣਗੇ ਨਵੀਂ ਰਾਜਨੀਤਿਕ ਪਾਰਟੀ

14 ਜਨਵਰੀ ਨੂੰ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕਰਨਗੇ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਵੀਂ ਰਾਜਨੀਤਿਕ ਪਾਰਟੀ ਸਬੰਧੀ ਐਲਾਨ …

Read More »

ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਕੀਤਾ ਇਨਕਾਰ

ਕਿਹਾ : ਪੰਜਾਬ ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਵਾਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ …

Read More »

ਅਮਰੀਕਾ ’ਚ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਲੋਕਾਂ ਨੂੰ ਟਰੱਕ ਨੇ ਦਰੜਿਆ

ਟਰੱਕ ਹੇਠ ਆਉਣ ਕਾਰਨ 15 ਵਿਅਕਤੀਆਂ ਦੀ ਹੋਈ ਮੌਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਲੂਸੀਆਨਾ ਸੂਬੇ ਦੇ ਨਿਊ ਅਰਲੀਐਂਸ ਸ਼ਹਿਰ ’ਚ ਨਵੇਂ ਸਾਲ ਦੇ ਜ਼ਸਨ ਮਨਾ ਰਹੇ ਵਿਅਕਤੀਆਂ ’ਤੇ ਇਕ ਸਿਰਫਿਰੇ ਨੇ ਪਿਕਅਪ ਟਰੱਕ ਚੜ੍ਹਾ ਦਿੱਤਾ। ਇਸ ਹਾਦਸੇ ਦੌਰਾਨ 15 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ …

Read More »

ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਸਵੀਰ ਗੜ੍ਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਵੱਲੋਂ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਮੁੱਖ …

Read More »

ਪੰਜਾਬ ਸਰਕਾਰ ਨੇ 3 ਆਈਏਐਸ ਅਫ਼ਸਰਾਂ ਦੀ ਕੀਤੀ ਪ੍ਰਮੋਸ਼ਨ

ਪ੍ਰਮੋਸ਼ਨ ਪਾਉਣ ਵਾਲੇ ਅਫ਼ਸਰ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਦੇ ਅਹੁਦੇ ’ਤੇ ਹੋਣਗੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਲ 2000 ਬੈਚ ਦੇ ਤਿੰਨ ਆਈਏਐਸ ਅਫ਼ਸਰਾਂ ਦੀ ਪ੍ਰਮੋਸ਼ਨ ਕਰ ਦਿੱਤੀ ਹੈ। ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਈਏਐਸ ਅਧਿਕਾਰੀਆਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁੱਖ …

Read More »

ਖਨੌਰੀ ਬਾਰਡਰ ’ਤੇ 4 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮਹਾਂ ਪੰਚਾਇਤ

ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖਨੌਰੀ/ਬਿਊਰੋ ਨਿਊਜ਼ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਥੇ ਹੀ ਖਨੌਰੀ ਬਾਰਡਰ ’ਤੇ ਕਿਸਾਨ …

Read More »