ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦਾ ਨਵਾਂ ਸਾਲ ਦਾ ਜਸ਼ਨ ਦੁੱਗਣਾ ਕਰ ਦਿੱਤਾ ਹੈ। ਨਵੇਂ ਸਾਲ ਮੌਕੇ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ‘ਚ ਖੇਤੀਬਾੜੀ ਯੂਨੀਵਰਸਿਟੀ ਵਿਚ ਦਿਲਜੀਤ ਦਾ ਦਿਲ ਲੁਮਿਨਾਟੀ ਕੰਸਰਟ ਹੋਇਆ ਅਤੇ ਜਿਸਦਾ ਦਰਸ਼ਕਾਂ ਨੇ ਖੂਬ ਅਨੰਦ ਮਾਣਿਆ। …
Read More »Daily Archives: January 3, 2025
ਲੋਕ ਸਭਾ ਚੋਣਾਂ ‘ਚ ਹਾਰ ਮਗਰੋਂ ਅਕਾਲੀ ਦਲ ਦੀ ‘ਤੱਕੜੀ’ ਹੋਈ ਡਾਵਾਂਡੋਲ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀਆਂ ਆਗੂਆਂ ਨੂੰ ਤਨਖ਼ਾਹ ਲਾਈ; ਅਸਤੀਫ਼ੇ ਬਾਰੇ ਫ਼ੈਸਲਾ ਲਟਕਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਸਾਲ-2024 ਦਾ ਵਰ੍ਹਾ ਨਿਰਾਸ਼ਾ ਭਰਿਆ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਹਾਰ ਨੇ ਪਾਰਟੀ …
Read More »ਲੇਖਾ-ਜੋਖਾ : ਪੰਜਾਬ ਵਿੱਚ ‘ਕਮਲ’ ਖਿੜਾਉਣ ‘ਚ ਭਾਜਪਾ ਨਾਕਾਮ
ਲੋਕ ਸਭਾ ਸਣੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਹੱਥ ਖਾਲੀ; ਵੱਡੇ ਆਗੂਆਂ ਦਾ ਪ੍ਰਚਾਰ ਵੀ ਕੰਮ ਨਾ ਆਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਸਿਆਸਤ ਵਿੱਚ ਲਗਾਤਾਰ ਤੀਜੀ ਵਾਰ ਲੋਹਾ ਮਨਵਾਉਣ ਵਾਲੀ ਭਾਜਪਾ ਲਈ ਸਾਲ 2024 ਦਾ ਵਰ੍ਹਾ ਪੰਜਾਬ ਵਿੱਚ ਬਹੁਤਾ ਵਧੀਆ ਨਹੀਂ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਭਾਵੇਂ ਭਾਜਪਾ …
Read More »ਕੈਨੇਡਾ ਵਿਖੇ ਮਨਾਈ ਮਰਹੂਮ ਗਾਇਕ ਮੁਹੰਮਦ ਰਫੀ ਦੀ ਜਨਮ ਸ਼ਤਾਬਦੀ
ਜਨਮ ਦਿਨ ਦਾ ਕੇਕ ਕੱਟਿਆ ਅਤੇ ਗੀਤ-ਸੰਗੀਤ ਹੋਇਆ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਇੰਟਰਨੈਸ਼ਨਲ ਕੌਂਸਲ ਆਫ ਕੈਨੇਡਾ, ਸਕੋਪ ਕੈਨੇਡਾ, ਸ਼ੋਇਬ ਨਾਸ਼ਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਾਂਝੇ ਤੌਰ ‘ਤੇ ਬਾਲੀਵੁੱਡ ਦੇ ਸੁਪਰ ਸਟਾਰ ਗਾਇਕ ਮਰਹੂਮ ਮੁਹੰਮਦ ਰਫੀ ਦਾ 100ਵਾਂ (ਜਨਮ ਸ਼ਤਾਬਦੀ) ਜਨਮ ਦਿਨ ਮਨਾਉਦਿਆਂ ਇੱਕ ਪ੍ਰਭਾਵਸ਼ਾਲੀ ਸਮਾਗਮ ਬਰੈਂਪਟਨ ਦੇ ਵਿਸ਼ਵ …
Read More »ਸ਼ਿਆਮ ਬੈਨੇਗਲ ਹੋਣ ਦੇ ਅਰਥ
ਪ੍ਰੋ. ਕੁਲਬੀਰ ਸਿੰਘ 90 ਸਾਲ 9 ਦਿਨ ਇਸ ਧਰਤੀ ‘ਤੇ ਗੁਜ਼ਾਰ ਕੇ ਸ਼ਿਆਮ ਬੈਨੇਗਲ ਫ਼ਿਲਮ ਜਗਤ ਦੇ ਇਤਿਹਾਸ ਵਿਚ ਆਪਣਾ ਨਾਂ ਸੁਨਹਿਰੀ ਅੱਖਰਾਂ ਵਿਚ ਲਿਖਾ ਗਏ। ਉਹ ਦਸੰਬਰ ਮਹੀਨੇ ਇਸ ਦੁਨੀਆਂ ਵਿਚ ਆਏ ਅਤੇ ਦਸੰਬਰ ਮਹੀਨੇ ਹੀ ਤੁਰ ਗਏ। ਉਨ੍ਹਾਂ ਦੇ ਪਿਤਾ ਫੋਟੋਗ੍ਰਾਫ਼ਰ ਸਨ। ਉਨ੍ਹਾਂ ਤੋਂ ਪ੍ਰਭਾਵਤ ਹੋ ਕੇ ਉਹ …
Read More »ਸਿੱਖਿਆ ਖੇਤਰ ਲਈ ਭਾਰਤ ਸਰਕਾਰ ਦਾ ਅਹਿਮ ਫੈਸਲਾ
ਭਾਰਤ ਸਰਕਾਰ ਵਲੋਂ ਉਸ ਦੇ ਅਧੀਨ ਆਉਂਦੇ ਸਕੂਲਾਂ ‘ਚ ਬੀਤੇ ਕੁਝ ਸਾਲਾਂ ਤੋਂ ਜਾਰੀ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਨੂੰ ਖ਼ਤਮ ਕਰਨ ਦਾ ਫ਼ੈਸਲਾ, ਦੇਸ਼ ਦੀ ਭਵਿੱਖੀ ਸਿੱਖਿਆ-ਵਿਵਸਥਾ ਦੀ ਸਿਹਤ ਲਈ ਬੇਹੱਦ ਉਪਯੋਗੀ ਤੇ ਸਾਰਥਕ ਸਾਬਿਤ ਹੋ ਸਕਦਾ ਹੈ। ਇਸ ਨੀਤੀ ਤਹਿਤ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ …
Read More »ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਮਨਮੋਹਨ ਸਿੰਘ ਸਕੂਲ ਆਫ ਇਕਨੌਮਿਕਸ ਕਾਇਮ ਕਰੇ ਸਰਕਾਰ : ਡਾ. ਸਾਹਨੀ
ਢੁਕਵੀਂ ਜ਼ਮੀਨ ਅਲਾਟ ਕਰਨ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸਰਕਾਰ ਨੂੰ ਡਾ. ਮਨਮੋਹਨ ਸਿੰਘ ਸਕੂਲ ਆਫ ਇਕਨੌਮਿਕਸ ਦੀ ਸਥਾਪਨਾ ਕਰਨ ਅਤੇ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਦੇ ਨੇੜੇ ਦਵਾਰਕਾ ਵਿੱਚ ਨਵੇਂ ਡਿਪਲੋਮੈਟਿਕ ਖੇਤਰ ਵਿੱਚ ਇਸ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਦੀ …
Read More »ਅਰਵਿੰਦ ਕੇਜਰੀਵਾਲ ਨੇ ਗ੍ਰੰਥੀ ਸਿੰਘਾਂ ਤੇ ਪੁਜਾਰੀਆਂ ਲਈ ਯੋਜਨਾ ਕੀਤੀ ਲਾਂਚ
ਭਾਜਪਾ ਨੇ ਕੇਜਰੀਵਾਲ ਨੂੰ ਦੱਸਿਆ ਚੁਣਾਵੀ ਹਿੰਦੂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ਵਿਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਯੋਜਨਾ ਲਾਂਚ ਕਰ ਦਿੱਤੀ ਹੈ। ਇਸੇ ਦੌਰਾਨ ਕੇਜਰੀਵਾਲ ਨੇ ਮੰਦਰ ਪਹੁੰਚ …
Read More »ਚੰਦਰਬਾਬੂ ਨਾਇਡੂ ਸਭ ਤੋਂ ਅਮੀਰ ਮੁੱਖ ਮੰਤਰੀ
ਭਗਵੰਤ ਮਾਨ ਕੋਲ 1 ਕਰੋੜ 97 ਲੱਖ ਰੁਪਏ ਦੀ ਸੰਪਤੀ ਨਵੀਂ ਦਿੱਲੀ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਉਨ੍ਹਾਂ ਦੇ ਕੋਲ 931 ਕਰੋੜ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 15 ਲੱਖ ਰੁਪਏ …
Read More »