Breaking News
Home / 2025 / January / 05

Daily Archives: January 5, 2025

ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। …

Read More »

ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ …

Read More »

ਭਾਰਤ ਵਿਸ਼ਵ ਕ੍ਰਿਕਟ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚੋਂ ਹੋਇਆ ਬਾਹਰ

ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ …

Read More »

ਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ …

Read More »