ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ। ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ. ਨੇ ਦੱਸਿਆ ਕਿ …
Read More »Daily Archives: January 6, 2025
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਰੋ ਪਈ
ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ …
Read More »ਨਸ਼ਿਆਂ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਬਣਾਏਗੀ ਨੀਤੀ
ਚੀਫ ਸੈਕਟਰੀ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹਣ ਲਈ ਨਵੀਂ ਨੀਤੀ ਲਿਆਏਗੀ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਪ੍ਰਕੋਪ ਦੇ ਮੱਦੇਨਜ਼ਰ ਸੱਤਾਧਾਰੀ ਧਿਰ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਗਿਆ ਹੈ …
Read More »ਕਰੋਨਾ ਵਰਗੇ ਚੀਨੀ ਵਾਇਰਸ ਦਾ ਭਾਰਤ ’ਚ ਦੂਜਾ ਕੇਸ!
ਹੁਣ 3 ਮਹੀਨੇ ਦੀ ਬੱਚੀ ਆਈ ਵਾਇਰਸ ਦੀ ਲਪੇਟ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਫੈਲੇ ਕਰੋਨਾ ਵਰਗੇ ਵਾਇਰਸ ਦਾ ਭਾਰਤ ਵਿਚ ਦੂਜਾ ਕੇਸ ਮਿਲਿਆ ਹੈ। ਇਸ ਵਾਇਰਸ ਦਾ ਨਾਮ ਹਿਊਮਨ ਮੈਟਾਨਿਊਮੋ ਵਾਇਰਸ ਹੈ। ਭਾਰਤ ਵਿਚ ਇਸ ਵਾਇਰਸ ਦੇ ਦੋਵੇਂ ਮਾਮਲੇ ਕਰਨਾਟਕ ਵਿਚ ਮਿਲੇ ਹਨ। ਇਸ ਵਾਇਰਸ ਤੋਂ 8 ਮਹੀਨਿਆਂ …
Read More »ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਹੋਰ ਚਿੰਤਾਜਨਕ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦਾ ਇਹ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਹੈ। ਇਸੇ ਦੌਰਾਨ ਅੱਜ ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਰੇਲਵੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਜੰਮੂ ਰੇਲ ਡਿਵੀਜ਼ਨ ਦਾ ਵੀ ਕੀਤਾ ਗਿਆ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਈ ਰੇਲਵੇ ਪ੍ਰੋਜੈਕਟਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਵੀਜ਼ਨ ਅਤੇ ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ। ਪੀਐਮ ਨੇ …
Read More »