8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …
Read More »Daily Archives: January 7, 2025
ਪੰਚਨਦ ਖੋਜ ਸੰਸਥਾ ਨੇ ਚੰਡੀਗੜ੍ਹ ’ਚ ਕਰਵਾਈ ਸਾਲਾਨਾ ਲੈਕਚਰ ਲੜੀ
ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਰਾਸ਼ਟਰ ਵਜੋਂ ਉੱਭਰਿਆ : ਡਾ: ਪ੍ਰਸ਼ਾਂਤ ਪੌਲ ਪੰਚਨਦ ਰਿਸਰਚ ਮੈਗਜ਼ੀਨ ਅਤੇ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਨਦ ਖੋਜ ਸੰਸਥਾ ਦੀ ਸਾਲਾਨਾ ਲੈਕਚਰ ਲੜੀ 5 ਜਨਵਰੀ 2025 ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ …
Read More »ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ
15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਗਏ ਕੱਚੇ ਕਾਮਿਆਂ …
Read More »ਭਾਰਤ ’ਚ ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 8
ਸਿਹਤ ਮੰਤਰੀ ਜੇਪੀ ਨੱਢਾ ਬੋਲੇ : ਇਹ ਇਕ ਆਮ ਵਾਇਰਸ ਇਸ ਤੋਂ ਡਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ 8 ਹੋ ਗਈ ਹੈ। ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ’ਚ ਐਚਐਮਪੀਵੀ ਤੋਂ ਪੀੜਤ ਦੋ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ …
Read More »ਚੀਨ ’ਚ ਆਏ ਭੂਚਾਲ ਨੇ 53 ਵਿਅਕਤੀਆਂ ਦੀ ਲਈ ਜਾਨ
ਭਾਰਤ, ਨੇਪਾਲ ਅਤੇ ਭੂਟਾਨ ’ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਦੇ ਤਿੱਬਤ ਪ੍ਰਾਂਤ ’ਚ ਮੰਗਲਵਾਰ ਨੂੰ ਸਵੇਰੇ ਆਏ ਭੂਚਾਲ ਕਾਰਨ 53 ਵਿਅਕਤੀਆਂ ਦੀ ਮੌਤ ਗਈ ਜਦਕਿ 62 ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ …
Read More »