ਵੋਟਾਂ ਦੀ ਗਿਣਤੀ 8 ਨੂੰ ਹੋਵੇਗੀ; ‘ਆਪ’, ਭਾਜਪਾ ਅਤੇ ਕਾਂਗਰਸ ਵਿੱਚ ਤਿਕੋਣਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ 70 ਮੈਂਬਰੀ ਵਿਧਾਨ ਸਭਾ ਲਈ ਵੋਟਾਂ 5 ਫਰਵਰੀ …
Read More »Daily Archives: January 10, 2025
ਇਸਰੋ ਨੇ ਪੁਲਾੜ ਵਿੱਚ ਉਗਾਏ ਬੀਜ
ਬੰਗਲੂਰੂ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਕਿਹਾ ਕਿ ‘ਪੀਐੱਸਐੱਲਵੀ-ਸੀ60 ਪੀਓਈਐੱਮ-4 ਪਲੈਟਫਾਰਮ’ ‘ਤੇ ਪੁਲਾੜ ‘ਚ ਭੇਜੇ ਰੌਂਗੀ ਦੇ ਬੀਜ ਪੁੰਗਰਨ ਮਗਰੋਂ ਇਨ੍ਹਾਂ ‘ਚੋਂ ਪਹਿਲੀਆਂ ਪੱਤੀਆਂ ਨਿਕਲ ਆਈਆਂ ਹਨ। ਇਸਰੋ ਨੇ ਕਿਹਾ ਕਿ ਇਹ ਪੁਲਾੜ ਅਧਾਰਿਤ ਪਨੀਰੀ ਖੋਜ ਪ੍ਰੋਗਰਾਮ ‘ਚ ਇੱਕ ਮੀਲ ਪੱਥਰ ਹੈ। ਭਾਰਤ ਦੀ ਕੌਮੀ ਪੁਲਾੜ ਏਜੰਸੀ ਅਨੁਸਾਰ …
Read More »11 ਜਨਵਰੀ : ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ‘ਚ ਨਸਲਵਾਦ ਦੇ ਖ਼ਾਤਮੇ ਦੇ ਪ੍ਰਸੰਗ ‘ਚ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ ‘ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਮਹਾਨ ਯੋਧੇ ਭਾਈ ਮੇਵਾ …
Read More »ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਥਾਂ ਲੈਣ ਬਾਰੇ ਚਿਹਰਿਆਂ ਸਬੰਧੀ ਚਰਚਾ ਜ਼ੋਰ ਫੜਨ ਲੱਗੀ ਹੈ। ਅਸਤੀਫੇ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਗਵਰਨਰ …
Read More »ਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ
ਕੈਨੇਡਾ ਨੂੰ ਆਪਣਾ ਵੱਕਾਰ ਬਚਾਅ ਕੇ ਰੱਖਣ ਦੀ ਲੋੜ : ਡੋਨਾਲਡ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 …
Read More »ਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ : ਟਰੂਡੋ
ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਿਆਨ ‘ਤੇ ਟਰੂਡੋ ਨੇ ਤਨਜ਼ ਕੱਸਿਆ ਹੈ। ਟਰੂਡੋ ਨੇ ਕਿਹਾ ਕਿ ਕਿਸੇ ਪ੍ਰਭੂਸੱਤਾ ਸੰਪੂਰਨ ਮੁਲਕ ਦਾ ਦੂਜੇ ਦੇਸ਼ ਵਿੱਚ ਰਲੇਵਾਂ ਕੋਈ …
Read More »ਫੈੱਡਰਲ ਸਰਕਾਰ ਨੇ ਬਰੈਂਪਟਨ ਤੇ ਸਮੂਹ ਕੈਨੇਡੀਅਨ ਪਰਿਵਾਰਾਂ ਦੇ ਜੀਵਨ ਵਿਚ ਮਹੱਤਵਪੂਰਨ ਸੁਧਾਰ ਕੀਤੇ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਮੈਂਬਰ ਫੈੱਡਰਲ ਸਰਕਾਰ ਵੱਲੋਂ ਸਮੇਂ-ਸਮੇਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਿੱਚ ਮਾਣ ਮਹਿਸੂਸ ਕਰਦੇ ਹਨ ਜਿਨ੍ਹਾਂ ਸਦਕਾ ਬਰੈਂਪਟਨ ਅਤੇ ਸਮੂਹ ਕੈਨੇਡਾ-ਵਾਸੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਉਪਰਾਲਿਆਂ ਨਾਲ ਪਰਿਵਾਰਾਂ ਦੇ ਮੈਂਬਰਾਂ ਦੀ ਸਿਹਤ …
Read More »ਕੈਨੇਡਾ ਵੱਲੋਂ ਪਰਿਵਾਰ ਮਿਲਣ ਪ੍ਰੋਗਰਾਮ ‘ਤੇ ਰੋਕ
ਟੋਰਾਂਟੋ : ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਪਰਿਵਾਰ ਮਿਲਣ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਾ …
Read More »ਡੱਗ ਫੋਰਡ ਵੱਲੋਂ ਕੈਨੇਡਾ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਲਈ ਤਜਵੀਜ਼ ਤਿਆਰ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਮੁੱਖ ਮੰਤਰੀ ਡੱਗ ਫੋਰਡ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੀ ਟੈਰਿਫ ਵਾਧੇ ਦੀ ਧਮਕੀ ਨੂੰ ਠੁੱਸ ਕਰਨ ਲਈ ਇੱਕ ਤਜਵੀਜ਼ ਦੀ ਰੂਪ ਰੇਖਾ ਤਿਆਰ ਕੀਤੀ ਹੈ, ਜਿਸ ਦੇ ਲਾਗੂ ਹੋਣ ਤੋਂ ਬਾਅਦ ਦੋਹਾਂ ਦੇਸ਼ਾਂ ਦੀ ਊਰਜਾ ਸੁਰੱਖਿਆ ਦੇ ਵਿਕਾਸ ਸਮੇਤ ਦੁਵੱਲੇ ਸਬੰਧਾਂ ਦੀ …
Read More »ਪੰਜਾਬੀ ਨੌਜਵਾਨਾਂ ਦੀ ਕੈਨੇਡਾ ‘ਚ ਵਧ ਸਕਦੀ ਹੈ ਮੁਸ਼ਕਲ
ਪੰਜ ਲੱਖ ਪੰਜਾਬੀ ਨੌਜਵਾਨਾਂ ਦੀਆਂ ਨਾ ਪੀ.ਆਰ. ਫਾਈਲਾਂ ਕਲੀਅਰ ਅਤੇ ਨਾ ਵਰਕ ਵੀਜ਼ਾ ਵਧਿਆ ਟੋਰਾਂਟੋ, ਨਵੀਂ ਦਿੱਲੀ : ਨਵੇਂ ਭਵਿੱਖ ਦੀ ਆਸ ਨਾਲ ਕੈਨੇਡਾ ਪਹੁੰਚੇ ਭਾਰਤੀ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਿਦਿਆਰਥੀ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਦੀਆਂ ਨੀਤੀਆਂ ਵਿਚ ਘਿਰਦੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ …
Read More »