Breaking News
Home / 2025 / January / 11

Daily Archives: January 11, 2025

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ …

Read More »

‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਦਿੱਲੀ ਚੋਣਾਂ ’ਚ ਧਾਂਦਲੀ ਕਰਨ ਲਈ ਭਾਜਪਾ ਬਣਵਾ ਰਹੀ ਹੈ ਜਾਅਲੀ ਵੋਟਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਦਿੱਲੀ ਚੋਣਾਂ ਦੌਰਾਨ ਧਾਂਦਲੀ ਕਰਨ ਦਾ ਗੰਭੀਰ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ …

Read More »

ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਦਿੱਤੀ ਵਧਾਈ ਅਯੋਧਿਆ/ਬਿਊਰੋ ਨਿਊਜ਼ : ਅਯੋਧਿਆ ’ਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਅੱਜ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਵਿਕਸਤ ਭਾਰਤ ਦੀ ਸੰਕਲਪ ਸਿੱਧੀ …

Read More »

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਪਿਸਟਲ ਸਾਫ਼ ਕਰਦੇ ਸਮੇਂ ਗੋਲੀ ਸਿਰ ਤੋਂ ਹੋਈ ਆਰ-ਪਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਵਿਧਾਇਕ ਗੋਗੀ ਆਪਣੇ ਹੀ ਘਰ ’ਚ …

Read More »