Breaking News
Home / 2025 / January / 13

Daily Archives: January 13, 2025

ਪੰਜਾਬੀ ਲੇਖਕ ਸਭਾ ਨੇ ਕੀਤਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼-ਕਵੀਆਂ ਨੇ ਸਜਾਈ ਕਾਵਿ ਮਹਿਫ਼ਿਲ

    ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਨਵੇਂ ਕਾਰਜਕਾਲ ਦੇ ਪਹਿਲੇ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ , ਕਾਰਜਕਾਰਨੀ ਮੈਂਬਰਾਂ , ਸਰਪ੍ਰਸਤਾਂ , ਸਲਾਹਕਾਰਾਂ ਅਤੇ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਰੋਹ ਅਤੇ ਸਾਲ 2025 ਦਾ ਕੈਲੰਡਰ ਰਿਲੀਜ਼ ਕਰਨ …

Read More »

ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ

ਵਾਸ਼ਿੰਗਟਨ ਡੀਸੀ ’ਚ 20 ਜਨਵਰੀ ਨੂੰ ਹੋਵੇਗਾ ਟਰੰਪ ਦਾ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ …

Read More »

ਪ੍ਰਧਾਨ ਮੰਤਰੀ ਮੋਦੀ ਵਲੋਂ ਜੰਮੂ ਕਸ਼ਮੀਰ ’ਚ ਜੈਡ ਮੋੜ ਟਨਲ ਦਾ ਉਦਘਾਟਨ

2700 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਜੈਡ ਮੋੜ ਟਨਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਗਾਂਦਰਬਲ ਵਿਚ ਜੈਡ ਮੋੜ ਟਨਲ ਦਾ ਉਦਘਾਟਨ ਕੀਤਾ ਹੈ। ਸ੍ਰੀਨਗਰ-ਲੇਹ ਹਾਈਵੇ ’ਤੇ ਬਣੀ 6.4 ਕਿਲੋਮੀਟਰ ਲੰਬੀ ਡਬਲ ਲੇਨ ਟਨਲ ਸ੍ਰੀਨਗਰ ਨੂੰ ਸੋਨਮਰਗ ਨਾਲ ਜੋੜੇਗੀ। ਬਰਫਬਾਰੀ ਕਾਰਨ …

Read More »

ਮੋਗਾ ’ਚ ਪਦਮਸ੍ਰੀ ਡਾ. ਸੁਰਜੀਤ ਪਾਤਰ ਦੀ ਯਾਦ ’ਚ ਬਣੇਗਾ ਪਾਰਕ

ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ-ਸਰਪੰਚ ਨੇ ਦਿੱਤੀ ਜ਼ਮੀਨ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਚ ਮਰਹੂਮ ਲੇਖਕ ਪਦਮਸ੍ਰੀ ਡਾ. ਸੁਰਜੀਤ ਪਾਤਰ ਦੀ ਯਾਦ ਵਿਚ ‘ਬਾਗ-ਏ-ਅਦਬ’ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਆਯੋਜਿਤ ਸਮਾਗਮ ਵਿਚ ਐਸਐਸਪੀ ਅਵਨੀਤ ਕੌਰ ਅਤੇ ਪ੍ਰਸਿੱਧ ਪੰਜਾਬੀ …

Read More »

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 49 ਦਿਨ

ਡਾਕਟਰਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ ਖਨੌਰੀ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਹੈ ਅਤੇ ਇਸ ਮਰਨ ਵਰਤ ਨੂੰ ਅੱਜ 49 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ …

Read More »