Breaking News
Home / 2025 / January / 14

Daily Archives: January 14, 2025

ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ

ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ …

Read More »

ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੀ ਸਿਆਸੀ ਪਾਰਟੀ ਦਾ ਹੋਇਆ ਐਲਾਨ

ਪਾਰਟੀ ਦਾ ਨਾਂ ਰੱਖਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸ੍ਰੀ ਮੁਕਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਅੰਮਿ੍ਰਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਅੱਜ ਐਲਾਨ ਹੋ ਗਿਆ ਹੈ। ਪਾਰਟੀ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ …

Read More »

ਗਣਤੰਤਰ ਦਿਵਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ’ਚ ਲਹਿਰਾਉਣਗੇ ਤਿਰੰਗਾ

  ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿਖੇ ਸਮਾਗਮ ’ਚ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿਖੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਐਸ.ਏ.ਐਸ. ਨਗਰ, ਡਿਪਟੀ ਸਪੀਕਰ …

Read More »

ਆਸਟਰੇਲੀਆ ’ਚ ਹੁਣ ਕਾਮਿਆਂ ਦਾ ਨਹੀਂ ਹੋਵੇਗਾ ਸ਼ੋਸ਼ਣ

ਸ਼ੋਸ਼ਣ ਰੋਕਣ ਲਈ ਆਸਟਰੇਲੀਆ ’ਚ ਨਵਾਂ ਕਾਨੂੰਨ ਹੋਇਆ ਲਾਗੂ ਸਿਡਨੀ/ਬਿਊਰੋ ਨਿਊਜ਼ ਆਸਟਰੇਲੀਆ ਨੇ ਕਾਮਿਆਂ ਦਾ ਸ਼ੋਸ਼ਣ ਰੋਕਣ ਲਈ ਸਖਤੀ ਕਰਨੀ ਸ਼ੁਰੂ ਕਰ ਕੀਤੀ ਹੈ। ਇਕ ਮਿਥੀ ਹੱਦ ਨਾਲੋਂ ਘੱਟ ਤਨਖਾਹ ਦੇਣ ਵਾਲੇ ਕਾਰੋਬਾਰੀਆਂ ਲਈ ਨਵਾਂ ਕਾਨੂੰਨ ਪਹਿਲੀ ਜਨਵਰੀ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਹੁਣ ਕਿਸੇ ਮੁਲਾਜ਼ਮ ਨੂੰ ਘੱਟ ਤਨਖ਼ਾਹ …

Read More »

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ

ਕਿਸਾਨ ਆਗੂ ਡੱਲੇਵਾਲ ਦੀ ਹਰ ਪਲ ਵਿਗੜਦੀ ਜਾ ਰਹੀ ਹੈ ਸਿਹਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 50ਵੇਂ ਦਿਨ ਵੀ ਜਾਰੀ ਹੈ। ਡੱਲੇਵਾਲ ਦੀ ਸਿਹਤ ਸੰਭਾਲ ਵਿਚ ਲੱਗੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ …

Read More »

ਰਾਹੁਲ ਨੇ ਮੋਦੀ ਤੇ ਕੇਜਰੀਵਾਲ ਨੂੰ ਦੱਸਿਆ ਇਕੋ ਜਿਹੇ

ਕੇਜਰੀਵਾਲ ਦਾ ਜਵਾਬ – ਰਾਹੁਲ ਨੂੰ ਕਾਂਗਰਸ ਬਚਾਉਂਦੀ ਹੈ ਅਤੇ ਮੈਨੂੰ ਦੇਸ਼ ਨਵੀਂ ਦਿੱਲੀ/ਬਿਊਰੋ ਨਿਊੁਜ਼ ਦਿੱਲੀ ’ਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਚੋਣ ਰੈਲੀਆਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਰਾਹੁਲ ਨੇ ਸੀਲਮਪੁਰ ਵਿਚ ਕਾਂਗਰਸ ਪਾਰਟੀ ਦੀ ਚੋਣ ਰੈਲੀ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਯਾਦਗਾਰੀ ਸਮਾਗਮ ’ਚ ਕੀਤੀ ਸ਼ਿਰਕਤ

ਪਾਤਰ ਦੇ ਨਾਮ ’ਤੇ ਐਥੀਕਲ ਆਰਟੀਕਲ ਇੰਟੈਲੀਜੈਂਸ ਸੈਂਟਰ ਬਣਾਉਣ ਦਾ ਕੀਤਾ ਐਲਾਨ ਅੰਮਿ੍ਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਮਿ੍ਰਤਸਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਮਰਹੂਮ ਕਵੀ ਸੁਰਜੀਤ ਪਾਤਰ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਅੰਮਿ੍ਰਤਸਰ ਸਥਿਤ ਗੁਰੂ ਨਾਨਕ …

Read More »

ਮੁੱਖ ਮੰਤਰੀ ਆਤਿਸ਼ੀ ਖਿਲਾਫ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ

ਸਰਕਾਰੀ ਵਾਹਨ ਦੀ ਨਿੱਜੀ ਕੰਮ ਲਈ ਵਰਤੋਂ ਕਰਨ ਦਾ ਲੱਗਿਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਵੱਲੋਂ ਮੁੱਖ ਮੰਤਰੀ ’ਤੇ ਆਪਣੇ ਨਿੱਜੀ ਕੰਮ ਲਈ ਸਰਕਾਰੀ ਵਾਹਨ ਦੀ ਵਰਤੋਂ ਕਰਨ ਦਾ ਆਰੋਪ ਲਗਾਇਆ …

Read More »