Breaking News
Home / 2025 / January / 18

Daily Archives: January 18, 2025

ਕੇਜਰੀਵਾਲ ਨੇ ਦਿੱਲੀ ’ਚ ਕਿਰਾਏਦਾਰਾਂ ਨੂੰ ਵੀ ਫਰੀ ਬਿਜਲੀ-ਪਾਣੀ ਦੇਣ ਦਾ ਕੀਤਾ ਐਲਾਨ

ਪੁਲਿਸ ਨੇ ‘ਆਪ’ ਆਗੂਆਂ ਦੇ ਜੇਲ੍ਹ ਜਾਣ ਵਾਲੀ ਡਾਕੂਮੈਂਟਰੀ ਦੀ ਸਕਰੀਨਿੰਗ ਰੋਕੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕਰਦੇ ਹੋਏ ਕਿਹਾ ਕਿ ਉਹ ਦਿੱਲੀ ਚੋਣਾਂ ਜਿੱਤਣ ਤੋਂ ਬਾਅਦ ਕਿਰਾਏਦਾਰਾਂ ਨੂੰ ਫਰੀ ਬਿਜਲੀ ਅਤੇ ਪਾਣੀ ਦੇਣਗੇ। ਜਦਕਿ ਦਿੱਲੀ ਵਾਸੀਆਂ ਲਈ …

Read More »

7 ਫਰਵਰੀ ਨੂੰ ਰਿਲੀਜ਼ ਹੋਵੇਗੀ ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ-95’

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਮਈ ਜੀਵਨ ’ਤੇ ਆਧਾਰਤ ਹੈ ਫਿਲਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅਤੇ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਨਵੀਂ ਅਤੇ ਚਰਚਿਤ ਫਿਲਮ ‘ਪੰਜਾਬ-95’ ਆਉਂਦੀ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ। ਉਨ੍ਹਾਂ ਲਿਖਿਆ ਕਿ …

Read More »

ਪੁਲਿਸ ਟੀਮ ’ਤੇ ਨਿਹੰਗ ਸਿੰਘਾਂ ਨੇ ਕੀਤਾ ਹਮਲਾ

ਐਸਐਚਓ ਦੇ ਚਿਹਰੇ ’ਤੇ ਲੱਗੀ ਤਲਵਾਰ, ਐਸਆਈ ਦੀਆਂ ਕੱਟੀਆਂ ਗਈਆਂ ਉਂਗਲੀਆਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ’ਚ ਕਾਰ ਲੁੱਟਣ ਦੇ ਮਾਮਲੇ ’ਚ ਰੇਡ ਕਰਨ ਗਈ ਪੁਲਿਸ ਟੀਮ ’ਤੇ ਨਿਹੰਗਾਂ ਨੇ ਹਮਲਾ ਕਰ ਦਿੱਤਾ। ਥਾਣਾ ਸਦਰ ਦੇ ਐਸਐਚਓ ਅਤੇ ਪੁਲਿਸ ਚੌਕੀ ਮਰਾਡੋ ਦੇ ਇੰਚਾਰਜ ਐਸ ਆਈ ਸਮੇਤ 4 ਕਰਮਚਾਰੀ …

Read More »

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲੀ ਨੂੰ ਫਿਰ ਆਈ ਉਲਟੀ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 54 ਦਿਨ ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਲੰਘੀ ਦੇਰ ਰਾਤ ਡੱਲੇਵਾਲ ਨੇ 3-4 ਵਾਰ ਉਲਟੀ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ 150-200 ਮਿਲੀਲੀਟਰ ਪਾਣੀ ਪੀਤਾ …

Read More »