Breaking News
Home / 2025 / January / 19

Daily Archives: January 19, 2025

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 55 ਦਿਨਾਂ ਤੋਂ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਂ 14 ਫਰਵਰੀ ਲਈ ਦਿੱਤੇ ਗੱਲਬਾਤ …

Read More »

ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ

24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ 24 ਜਨਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮੁੱਢਲੀ ਜਾਂਚ ਤੋਂ …

Read More »

ਮਹਾਕੁੰਭ ’ਚ ਲੱਗੀ ਅੱਗ ਕਾਰਨ 50 ਟੈਂਟ ਸੜ ਕੇ ਹੋਏ ਸੁਆਹ

ਖਾਣਾ ਬਣਾਉਂਦੇ ਸਮੇਂ ਸਿਲੰਡ ’ਚ ਹੋਇਆ ਧਮਾਕਾ ਪ੍ਰਯਾਗਰਾਜ/ਬਿਊਰੋ ਨਿਊਜ਼ : ਪ੍ਰਯਾਗਰਾਜ ਵਿਖੇ ਚੱਲ ਰਹੇ ਮਹਾਕੁੰਭ ਮੇਲੇ ਦੌਰਾਨ ਸਿਲੰਡਰਾਂ ਵਿਚ ਹੋਏ ਧਮਾਕੇ ਕਰਕੇ ਟੈਂਟਾਂ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਫੌਰੀ ਕੋਈ ਖ਼ਬਰ ਨਹੀਂ ਹੈ। ਅਖਾੜਾ ਪੁਲੀਸ ਥਾਣੇ ਦੇ ਇੰਚਾਰਜ ਭਾਸਕਰ ਮਿਸ਼ਰਾ ਨੇ ਕਿਹਾ, ‘‘ਮਹਾਕੁੰਭ ਮੇਲੇ ਦੇ …

Read More »

ਓਲੰਪੀਅਨ ਮਨੂ ਭਾਕਰ ਦੀ ਨਾਨੀ ਤੇ ਮਾਮੇ ਦੀ ਸੜਕ ਹਾਦਸੇ ’ਚ ਮੌਤ

ਪੈਰਿਸ ਉਲੰਪਿਕ ਵਿਚ ਭਾਕਰ ਨੇ ਜਿੱਤੇ ਸਨ ਦੋ ਮੈਡਲ ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ’ਚ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੀ ਨਾਨੀ ਤੇ ਮਾਮੇ ਦੀ ਸਵੇਰੇ ਦਾਦਰੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮਾਂ-ਪੁੱਤ ਇਕ ਦੋ ਪਹੀਆ ਵਾਹਨ ’ਤੇ ਸਵਾਰ ਸਨ ਤੇ ਇਨ੍ਹਾਂ ਦੀ ਇਕ ਕਾਰ ਨਾਲ ਟੱਕਰ ਹੋ …

Read More »

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਨਾਲ ਮੁਲਾਕਾਤ

20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨਾਲ ਮੁਲਾਕਾਤ ਕੀਤੀ। ਅਮਰੀਕਾ ਦੇ …

Read More »