Breaking News
Home / 2025 / January / 24 (page 3)

Daily Archives: January 24, 2025

ਕਿਤੇ ਇਹ ਨਾ ਹੋਵੇ ਕਿ ਅਸੀਂ ਨੈੱਟ ਨੂੰ ਵਰਤਦੇ ਰਹੀਏ ਨੈੱਟ ਸਾਨੂੰ ਹੀ ਵਰਤ ਜਾਵੇ

ਹਰਲਾਜ ਸਿੰਘ ਬਹਾਦਰਪੁਰ ਜਦੋਂ ਕਿਸੇ ਨੂੰ ਕਿਸੇ ਪਾਸਿਉਂ ਤੋੜਨਾ ਹੋਵੇ ਤਾਂ ਉਸ ਨੂੰ ਦੂਜੇ ਪਾਸੇ ਜੋੜਨ ਦਾ ਪ੍ਰਬੰਧ ਵੀ ਕਰਨਾ ਪੈਂਦਾ ਹੈ, ਜਿਵੇਂ ਕਿ ਕਿਸੇ ਦੇ ਹੱਥ ਵਿੱਚੋਂ ਪਹਿਲੀ ਵਸਤੂ ਛੁਡਾਉਣ ਲਈ ਉਸ ਦੇ ਹੱਥ ਵਿੱਚ ਦੂਜੀ ਨਵੀਂ ਵਸਤੂ ਦੇਣੀ ਪੈਂਦੀ ਹੈ, ਇਸੇ ਤਰ੍ਹਾਂ ਸਾਡੇ ਕੋਲੋਂ ਵੀ ਅਸਲੀ ਧਰਤੀ, ਕਿਰਤ …

Read More »

ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ

ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ ਚੀਫ ਜਸਟਿਸ ਨੇ 47ਵੇਂ ਰਾਸ਼ਟਰਪਤੀ ਵਜੋਂ ਦਿਵਾਇਆ ਹਲਫ ਜੇਡੀ ਵਾਂਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਵਾਸ਼ਿੰਗਟਨ : ਰਿਪਬਲਿਕਨ ਆਗੂ ਡੋਨਲਡ ਟਰੰਪ (78) ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ ਲੈ ਲਿਆ ਹੈ। ਯੂਐੱਸ ਕੈਪੀਟਲ ‘ਚ ਹੋਏ ਸਮਾਗਮ ਦੌਰਾਨ ਚੀਫ ਜਸਟਿਸ ਜੌਹਨ …

Read More »

ਅਮਰੀਕਾ ਨੂੰ ਵੀ ਸਾਡੀਆਂ ਸੰਸਥਾਵਾਂ ਦੀ ਲੋੜ : ਜਸਟਿਨ ਟਰੂਡੋ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ‘ਤੇ 25% ਟੈਰਿਫ ਲਗਾਉਣ ਦੀ ਗੱਲ ਕਹੀ ਹੈ। ਦੋਵੇਂ ਦੇਸ਼ਾਂ ‘ਤੇ 1 ਫਰਵਰੀ ਤੋਂ ਇਹ ਟੈਰਿਕ ਲਗਾਇਆ ਜਾ ਸਕਦਾ ਹੈ। ਟਰੰਪ ਦਾ ਆਰੋਪ ਹੈ ਕਿ ਕੈਨੇਡਾ ਆਪਣੇ ਬਾਰਡਰ ਤੋਂ ਅਮਰੀਕਾ ‘ਚ ਗੈਰਕਾਨੂੰਨੀ ਪਰਵਾਸੀਆਂ ਅਤੇ ਡਰੱਗ ਦੀ ਤਸਕਰੀ ਰੋਕਣ ਵਿਚ …

Read More »

ਰੂਬੀ ਢੱਲਾ ਵੀ ਕੈਨੇਡਾ ਦੀ ਪ੍ਰਧਾਨ ਮੰਤਰੀ ਬਣਨ ਦੀ ਇੱਛੁਕ

ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਨੇ ਐਲਾਨ ਕੀਤਾ ਕਿ ਉਹ ਲਿਬਰਲ ਪਾਰਟੀ ਦੇ ਆਗੂ ਦੀ ਚੋਣ ਵਿੱਚ ਹਿੱਸਾ ਲੈਣਗੇ। ਧਿਆਨ ਰਹੇ ਕਿ ਜੋ ਇਸ ਚੋਣ ਨੂੰ ਜਿੱਤ ਗਿਆ, ਉਹ ਲਿਬਰਲ ਪਾਰਟੀ ਵੱਲੋਂ ਕੈਨੇਡਾ ਦਾ ਪ੍ਰਧਾਨ ਮੰਤਰੀ ਬਣੇਗਾ। ਇਸ ਸਮੇਂ ਕੈਨੇਡਾ ਦੀ ਲਿਬਰਲ ਪਾਰਟੀ ਦੀ ਲੀਡਰਸ਼ਿਪ …

Read More »

ਹਰਜੀਤ ਸਿੰਘ ਸੱਜਣ ਵੱਲੋਂ ਪਾਰਲੀਮੈਂਟ ਚੋਣ ਲੜਨ ਤੋ ਨਾਂਹ

ਓਟਾਵਾ/ਬਲਜਿੰਦਰ ਸੇਖਾ : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਸਾਊਥ ਹਲਕੇ ਤੋਂ ਲਿਬਰਲ ਮੈਂਬਰ ਪਾਰਲੀਮੈਂਟ ਅਤੇ ਕੈਨੇਡਾ ਦੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਨੇ ਮੁੜ ਪਾਰਲੀਮੈਂਟ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ 2015 ਵਿੱਚ ਪਹਿਲੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਜਸਟਿਨ …

Read More »

ਦਸੰਬਰ ਮਹੀਨੇ ਦੌਰਾਨ ਕੈਨੇਡਾ ਵਿਚ ਨਵੀਆਂ ਨੌਕਰੀਆਂ ਅਤੇ ਅਰਥਚਾਰੇ ‘ਚ ਰਿਕਾਰਡ ਵਾਧਾ ਹੋਇਆ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਲੇਬਰ ਮਾਰਕੀਟ ਵਿੱਚ ਦਸੰਬਰ ਮਹੀਨੇ ਦੌਰਾਨ ਨੌਕਰੀਆਂ ਅਤੇ ਦੇਸ਼ ਦੇ ਅਰਥਚਾਰੇ ਵਿਚ ਹੋਏ ਭਾਰੀ ਵਾਧੇ ਬਾਰੇ ਬਰੈਂਪਟਨ ਸਾਊਥ ਦੀ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਨੇ ਖਬਰ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦਸੰਬਰ 2024 ਵਿੱਚ ਦੇਸ਼ ਵਿੱਚ 91,000 ਨਵੀਆਂ ਨੌਕਰੀਆਂ ਦਾ ਵਾਧਾ ਹੋਇਆ। ਨੌਕਰੀਆਂ ਵਿੱਚ ਵਾਧੇ ਦੀ …

Read More »

ਐਮਾਜ਼ੋਨ ਨੇ ਕਿਊਬਕ ਦੇ ਸਾਰੇ ਗੁਦਾਮ ਕੀਤੇ ਬੰਦ, 1700 ਤੋਂ ਵੱਧ ਕਰਮਚਾਰੀਆਂ ਦੀ ਛਾਂਟੀ

ਮਾਂਟਰੀਅਲ/ਬਿਊਰੋ ਨਿਊਜ਼ : ਆਨਲਾਈਨ ਰਿਟੇਲ ਦਿੱਗਜ ਕੰਪਨੀ ਐਮਾਜ਼ੋਨ ਕਿਊਬਕ ਵਿੱਚ ਆਪਣੇ ਸਾਰੇ ਗੁਦਾਮਾਂ ਨੂੰ ਬੰਦ ਕਰ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕਰਮਚਾਰੀਆਂ ਦੀ ਛਾਂਟੀ ਕਰ ਰਹੀ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਅਗਲੇ ਦੋ ਮਹੀਨਿਆਂ ਵਿੱਚ ਸੱਤ ਆਪਰੇਸ਼ਨ ਸਥਾਨਾਂ, ਇੱਕ ਸਪਲਾਈ ਕੇਂਦਰ, ਦੋ ਸੋਰਟਿੰਗ ਕੇਂਦਰਾਂ, ਤਿੰਨ ਡਿਲੀਵਰੀ ਸਟੇਸ਼ਨਾਂ …

Read More »

ਵਿਸ਼ਵ ਪੰਜਾਬੀ ਕਾਨਫਰੰਸ ‘ਚ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ

ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਲਾਹੌਰ ‘ਚ ਸੰਪੰਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਲਾਹੌਰ ਵਿਖੇ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਅਤੇ ਇਸਦੇ ਪ੍ਰਚਾਰ ਤੇ ਪਸਾਰ ਲਈ ਸੁਹਿਰਦ ਯਤਨ ਕਰਨ ਦੇ ਅਹਿਦ ਨਾਲ ਸੰਪੰਨ ਹੋ ਗਈ। ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਸਾਬਕਾ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪੈਰਿਸ ਵਾਤਾਵਰਣ ਸਮਝੌਤੇ ਤੋਂ ਬਾਹਰ ਆਉਣ ਬਾਰੇ ਆਦੇਸ਼ ਜਾਰੀ

ਪਹਿਲੇ ਦਿਨ ਬਾਈਡਨ ਕਾਰਜਕਾਲ ਦੌਰਾਨ ਜਾਰੀ ਹੋਏ 78 ਆਦੇਸ਼ ਕੀਤੇ ਰੱਦ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਉਪਰੰਤ ਡੋਨਾਲਡ ਟਰੰਪ ਨੇ ਇਕ ਆਦੇਸ਼ ਜਾਰੀ ਕਰਕੇ ਪੈਰਿਸ ਵਾਤਾਵਰਣ ਸਮਝੌਤੇ ਤੋਂ ਬਾਹਰ ਆਉਣ ਦਾ ਐਲਾਨ ਕੀਤਾ ਹੈ। ਆਪਣੇ ਪਹਿਲੇ ਕਾਰਜਕਾਲ ਦੌਰਾਨ 2017 ਵਿਚ ਵੀ ਟਰੰਪ ਨੇ …

Read More »