ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਦੀ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਕੁੱਲ 942 ਪੁਲਿਸ, ਫਾਇਰ ਅਤੇ ਸਿਵਲ ਸੁਰੱਖਿਆ ਕਰਮਚਾਰੀਆਂ ਨੂੰ ਬਹਾਦਰੀ ਅਤੇ ਸੇਵਾ ਮੈਡਲਾਂ ਨਾਲ ਸਨਮਾਨਿਤ ਕਰਨਗੇ। ਇਹ ਮੈਡਲ ਵੱਖ-ਵੱਖ ਸ਼੍ਰੇਣੀਆਂ ਵਿਚ ਦਿੱਤੇ ਜਾਣਗੇ, ਜਿਨ੍ਹਾਂ ਵਿਚ 95 ਬਹਾਦਰੀ ਮੈਡਲ ਸ਼ਾਮਿਲ ਹਨ। ਇਹ ਜਾਣਕਾਰੀ ਅੱਜ ਜਾਰੀ ਇਕ ਸਰਕਾਰੀ ਬਿਆਨ …
Read More »Daily Archives: January 25, 2025
ਕਟੜਾ ਤੋਂ ਸ੍ਰੀਨਗਰ ਦਰਮਿਆਨ ਚੱਲਣ ਵਾਲੀ ਬੰਦੇ ਭਾਰਤ ਟਰੇਨ ਦਾ ਟਰਾਇਲ ਹੋਇਆ ਪੂਰਾ
ਫਰਵਰੀ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਬੰਦੇ ਭਾਰਤ ਸ੍ਰੀਨਗਰ/ਬਿਊਰੋ ਨਿਊਜ਼ : ਰੇਲ ਗੱਡੀ ’ਚ ਸਫ਼ਰ ਕਰਨ ਵਾਲਿਆਂ ਇਕ ਵੱਡੀ ਖੁਸ਼ਖਬਰੀ ਹੈ ਕਿ ਕਟੜਾ ਤੋਂ ਸ੍ਰੀਨਗਰ ਚੱਲਣ ਵਾਲੇ ਬੰਦੇ ਭਾਰਤ ਰੇਲ ਗੱਡੀ ਦਾ ਟਰਾਇਲ ਪੂਰਾ ਹੋ ਗਿਆ ਹੈ ਅਤੇ ਉਮੀਦ ਹੈ ਕਿ ਜੰਮੂ-ਕਸ਼ਮੀਰ ਨੂੰ ਜਲਦੀ ਹੀ ਪਹਿਲੀ ਬੰਦੇ ਭਾਰਤ ਟਰੇਨ …
Read More »ਹਰਿਆਣਾ ’ਚ ਬਸਪਾ ਆਗੂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
ਨਰਾਇਣਗੜ੍ਹ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕਿਆ ਬਸਪਾ ਆਗੂ ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ ਦੇ ਆਗੂ ਦੀ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ ਦੇ …
Read More »ਪੰਜਾਬ ਦੇ 17 ਅਫ਼ਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
ਭਲਕੇ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ 2025 ਮੌਕੇ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਦੇ ਨਾਵਾਂ ਸਬੰਧੀ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ …
Read More »ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕੇਜਰੀਵਾਲ ਦਾ ਕੱਟ ਆਊਟ ਯਮੁਨਾ ’ਚ ਡਬੋਇਆ
ਕੱਟ ਆਊਟ ’ਤੇ ਲਿਖਿਆ -ਮੈਂ ਯਮੁਨਾ ਸਾਫ ਨਹੀਂ ਕਰਵਾ ਸਕਿਆ, ਮੈਨੂੰ ਮੁਆਫ਼ ਕਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਲੜਨ ਰਹੇ ਪ੍ਰਵੇਸ਼ ਵਰਮਾ ਅੱਜ ਯਮੁਨਾ ਘਾਟ ’ਤੇ ਪਹੁੰਚੇ ਅਤੇ ਉਹ ਕਿਸ਼ਤੀ ’ਚ ਸਵਾਰ ਹੋ ਕੇ ਯਮੁਨਾ ਨਦੀ ਦੇ ਵਿਚਕਾਰ ਗਏ। ਜਿੱਥੇ ਉਨ੍ਹਾਂ ਦਿੱਲੀ …
Read More »ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ
ਅਮਰੀਕੀ ਅਦਾਲਤ ਨੇ ਰਾਣਾ ਨੂੰ ਭਾਰਤ ਲਿਆਉਣ ਦੀ ਦਿੱਤੀ ਮਨਜ਼ੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਹਮਲੇ ਦੇ ਦੋਸ਼ੀ ਤਹੱਵਰ ਰਾਣਾ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕੀ ਹਵਾਲਗੀ ਸੰਧੀ ਦੇ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵਰ ਰਾਣਾ ਨੂੰ 2009 ’ਚ ਐਫਬੀਆਈ ਨੇ ਗਿ੍ਰਫ਼ਤਾਰ …
Read More »