Breaking News
Home / 2025 / January / 28

Daily Archives: January 28, 2025

ਭਾਜਪਾ ਸਾਂਸਦ ਪ੍ਰਵੇਸ਼ ਵਰਮਾ ਖਿਲਾਫ਼ ਪੰਜਾਬ ’ਚ ਮਾਨਹਾਨੀ ਦਾ ਮਾਮਲਾ ਦਰਜ

ਵਰਮਾ ਨੇ ਪੰਜਾਬੀਆਂ ਖਿਲਾਫ਼ ਕੀਤੀ ਸੀ ਵਿਵਾਦਤ ਟਿੱਪਣੀ ਬਠਿੰਡਾ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਖਿਲਾਫ ਬਠਿੰਡਾ ਦੀ ਅਦਾਲਤ ਵਿਚ ਮਾਨਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਰਮਾ ਖਿਲਾਫ਼ ਇਹ ਕਾਰਵਾਈ ਪੰਜਾਬੀਆਂ ਖਿਲਾਫ਼ ਕੀਤੀ ਵਿਵਾਦਤ ਟਿੱਪਣੀ ਕਾਰਨ ਕੀਤੀ ਗਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਪ੍ਰਗਟਾਇਆ ਇਤਰਾਜ਼

ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ …

Read More »

ਡਾ. ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਰੋਸ ਵਜੋਂ ਪੰਜਾਬ ’ਚ ਕਈ ਥਾਈਂ ਰਿਹਾ ਮੁਕੰਮਲ ਬੰਦ

ਵੱਖ ਵੱਖ ਥਾਵਾਂ ’ਤੇ ਕੱਢੇ ਗਏ ਰੋਸ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ 26 ਜਨਵਰੀ ਨੂੰ  ਇਕ ਵਿਅਕਤੀ ਵਲੋਂ ਭੰਨਤੋੜ ਕੀਤੀ ਗਈ ਸੀ। ਇਸ ਮੰਦਭਾਗੀ ਘਟਨਾ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ …

Read More »

ਕੈਲਾਸ਼ ਮਾਨਸਰੋਵਰ ਯਾਤਰਾ 5 ਸਾਲਾਂ ਬਾਅਦ ਫਿਰ ਹੋਵੇਗੀ ਸ਼ੁਰੂ

ਭਾਰਤ ਤੇ ਚੀਨ ਵਿਚਾਲੇ ਸਿੱਧੀ ਉਡਾਨ ਵੀ ਸ਼ੁਰੂ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਸ ਸਾਲ ਗਰਮੀ ਦੇ ਮੌਸਮ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਫਿਰ ਤੋਂ ਸ਼ੁਰੂ ਹੋ ਜਾਵੇਗੀ। ਇਸਦੇ ਨਾਲ ਹੀ ਭਾਰਤ ਤੇ ਚੀਨ ਵਿਚਾਲੇ ਸਿੱਧੀ ਫਲਾਈਟ ਸਰਵਿਸ ਵੀ ਸ਼ੁਰੂ ਹੋਵੇਗੀ, ਹਾਲਾਂਕਿ ਇਸ ਸਬੰਧੀ ਕੋਈ ਤਰੀਕ ਨਿਸ਼ਚਿਤ ਨਹੀਂ ਹੋਈ ਹੈ। ਕੈਲਾਸ਼ ਮਾਨਸਰੋਵਰ …

Read More »

ਮੇਰਾ ਮਰਨ ਵਰਤ ਰਹੇਗਾ ਜਾਰੀ : ਜਗਜੀਤ ਸਿੰਘ ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ ਖਨੌਰੀ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੀ ਜ਼ਿਆਦਾ ਦਿਨ ਹੋ ਗਏ ਹਨ ਅਤੇ ਉਹ ਕਿਸਾਨੀ ਮੰਗਾਂ ਮੰਨਵਾਉਣ ਲਈ …

Read More »

ਟਰੰਪ ਨੇ ਫੋਨ ’ਤੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ

ਪੀਐਮ ਨਰਿੰਦਰ ਮੋਦੀ ਫਰਵਰੀ ’ਚ ਜਾ ਸਕਦੇ ਹਨ ਅਮਰੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਜਾ ਸਕਦੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ …

Read More »

ਉਤਰ ਪ੍ਰਦੇਸ਼ ਦੇ ਬਾਗਪਤ ’ਚ 65 ਫੁੱਟ ਉਚਾ ਮੰਚ ਟੁੱਟਿਆ

6 ਵਿਅਕਤੀਆਂ ਦੀ ਹੋਈ ਮੌਤ, 80 ਹੋਏ ਗੰਭੀਰ ਜ਼ਖਮੀ ਬਾਗਪਤ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਬਾਗਪਤ ’ਚ ਅੱਜ ਮੰਗਲਵਾਰ ਨੂੰ ਜੈਨ ਭਾਈਚਾਰੇ ਦੇ ਨਿਰਵਾਣ ਉਤਸਵ ਦੌਰਾਨ ਹਾਦਸਾ ਵਾਪਰ ਗਿਆ। ਇਥੇ 65 ਫੁੱਟ ਉਚੇ ਮੰਚ ਦੀਆਂ ਪੌੜੀਆਂ ਟੁੱਟ ਗਈਆਂ, ਜਿਸ ਤੋਂ ਬਾਅਦ ਇਥੇ ਭਗਦੜ ਵਾਲੇ ਹਾਲਾਤ ਬਣ ਗਏ ਅਤੇ ਇਸ ਹਾਦਸੇ …

Read More »

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ

ਸਜ਼ਾ ਸੁਣਾਏ ਜਾਣ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ ਸਿਰਸਾ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 30 ਦਿਨਾਂ ਦੇ ਪੈਰੋਲ ਮਿਲੀ ਗਈ ਹੈ। ਅੱਜ ਮੰਗਲਵਾਰ ਨੂੰ ਰਾਮ ਰਹੀਮ ਸਵੇਰੇ 6 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਅਤੇ ਸਖਤ ਸੁਰੱਖਿਆ ਦਰਮਿਆਨ ਸਿਰਸਾ …

Read More »