ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਦਾ ਸਿੱਖਿਆ ਹੋਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ 36 ਸਕੂਲ ਪਿ੍ਰੰਸੀਪਲਾਂ ਨੂੰ ਟੇ੍ਰਨਿੰਗ ਲਈ ਸਿੰਘਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ …
Read More »Monthly Archives: February 2025
ਮੁੱਖ ਮੰਤਰੀ ਭਗਵੰਤ ਨੇ ਕੇਂਦਰ ’ਤੇ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕਰਨ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਬਜਟ ’ਚ ਪੰਜਾਬ ਨੂੰ ਅਣਗੌਲਿਆ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਨੂੰ ਕੁੱਝ ਨਹੀਂ ਦਿੱਤਾ। ਕੇਂਦਰ ਨੇ ਕਿਸਾਨਾਂ …
Read More »ਸੁਖਬੀਰ ਬਾਦਲ ਨੇ ਬਜਟ ਨੂੰ ਦੱਸਿਆ ਸਿਰਫ਼ ਦਿਖਾਵਾ
ਕਿਹਾ : ਬਜਟ ਕਾਰਨ ਪੰਜਾਬ ਦੀ ਖੇਤੀਬਾੜੀ ਪਈ ਖ਼ਤਰੇ ਵਿੱਚ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੇ ਬਜਟ ਵਿੱਚ ਦੇਸ਼ ਦੇ ਇੱਕਸਾਰ ਵਿਕਾਸ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ …
Read More »ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਨੂੰ ‘ਲੋਕਾਂ ਦ’ ਬਜਟ ਦੱਸਿਆ
ਕਿਹਾ : ਸਰਕਾਰ ਨੇ ਬਜਟ ਰਾਹੀਂ ਮੱਧ ਵਰਗੀ ਲੋਕਾਂ ਦੀ ਅਵਾਜ਼ ਸੁਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਦਾ ਵਿਚਾਰ …
Read More »ਭਾਰਤ ਨੇ ਅੰਡਰ-19 ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ
ਫਾਈਨਲ ਮੁਕਾਬਲੇ ’ਚ ਦੱਖਣੀ ਅਫ਼ਰੀਕਾ ਨੂੰ 9 ਵਿਕਟਾਂ ਨਾਲ ਹਰਾਇਆ ਕੁਆਲਾਲੰਪੁਰ/ਬਿਊਰੋ ਨਿਊਜ਼ : ਭਾਰਤ ਨੇ ਇਕਤਰਫ਼ਾ ਮੁਕਾਬਲੇ ’ਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਨੇ ਦੱਖਣੀ ਅਫ਼ਰੀਕਾ ਵੱਲੋਂ ਦਿੱਤੇ 83 ਦੌੜਾਂ ਦੇ ਟੀਚੇ ਨੂੰ 52 ਗੇਂਦਾਂ …
Read More »ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ਦੱਸਿਆ ਦਿਖਾਵੇ ਦਾ ਬਜਟ
ਕਿਹਾ : ਬਜਟ ਦੌਰਾਨ ਪੰਜਾਬ ਲਈ ਕੁੱਝ ਨਹੀਂ ਰੱਖਿਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੀ ਭਾਜਪਾ ਸਰਕਾਰ ਵਲੋਂ ਅੱਜ ਬਜਟ ਪੇਸ਼ ਕੀਤਾ ਗਿਆ, ਜਿਸ ਵਿਚ ਪੰਜਾਬ ਨਾਲ ਬਹੁਤ ਵੱਡਾ ਵਿਤਕਰਾ ਕੀਤਾ ਗਿਆ, …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ
ਵਿਰੋਧੀ ਪਾਰਟੀਆਂ ਨੇ ਬਜਟ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਬਜਟ 2025 ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਕੋਈ ਤੁਹਾਡੀ ਪ੍ਰਸ਼ੰਸਾ ਕਰ ਰਿਹਾ ਹੈ ਕਿ ਬਜਟ ਬਹੁਤ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਆਮ ਨਾਗਰਿਕਾਂ ਤੇ …
Read More »ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਲ 2025 ਲਈ ਆਮ ਬਜਟ ਕੀਤਾ ਪੇਸ਼
12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਾਮ ਵੱਲੋਂ ਸਾਲ 2025 ਲਈ ਅੱਜ ਆਮ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਸਭ ਤੋਂ ਵੱਡੀ ਰਾਹਤ ਇਨਕਮ ਟੈਕਸ ਭਰਨ ਵਾਲਿਆਂ ਨੂੰ ਦਿੱਤੀ ਗਈ ਹੈ। ਹੁਣ ਨੌਕਰੀਪੇਸ਼ਾ ਲੋਕਾਂ ਨੂੰ …
Read More »ਏ.ਆਈ. ਦੀ ਪੜ੍ਹਾਈ ਲਈ ਰੱਖੇ ਜਾਣਗੇ 500 ਕਰੋੜ ਰੁਪਏ ਰਾਖ਼ਵੇਂ
ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਬਜਟ ਦੌਰਾਨ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਗਿਆ। ਇਸ ਤਹਿਤ 1.5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਹੋਵੇਗਾ। ਸਟਾਰਟਅੱਪਸ ਲਈ ਕਰਜ਼ਾ …
Read More »ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਚੰਨੀ ’ਤੇ ਲਗਾਏ ਗੰਭੀਰ ਆਰੋਪ
ਕਿਹਾ : ਰਾਜਨੀਤਿਕ ਆਗੂਆਂ ਦੀ ਸ਼ਹਿ ’ਤੇ ਜਲੰਧਰ ’ਚ ਸ਼ਰ੍ਹੇਆਮ ਵਿਕ ਰਿਹਾ ਹੈ ਨਸ਼ਾ ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਜਲੰਧਰ ’ਚ ਸ਼ਰ੍ਹੇਆਮ ਹੋ ਰਹੀ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ’ਤੇ ਗੰਭੀਰ ਆਰੋਪ ਲਗਾਏ। …
Read More »