ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ …
Read More »Monthly Archives: February 2025
ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ’ਚ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ
ਭੁਪੇਸ਼ ਬਘੇਲ ਨੂੰ ਨਿਯੁਕਤ ਕੀਤਾ ਗਿਆ ਹੈ ਪੰਜਾਬ ਕਾਂਗਰਸ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਮੁਲਾਕਾਤ …
Read More »ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨਾਲ ਅਕਾਲੀ ਦਲ ਦਾ ਸੰਕਟ ਹੋਰ ਵਧ ਗਿਆ ਹੈ। ਇਸੇ ਦੌਰਾਨ ਧਾਮੀ ਦੇ ਅਸਤੀਫੇ ਨੂੰ ਸਿੱਖ ਜਥੇਬੰਦੀਆਂ ਨੇ ਦੁਖਦਾਈ ਕਰਾਰ ਦਿੱਤਾ ਹੈ। ਵੱਖ-ਵੱਖ ਆਗੂਆਂ ਨੇ ਅਕਾਲੀ …
Read More »ਫਰੀਦਕੋਟ ਨੇੜੇ ਬੱਸ ਸੇਮ ਨਾਲੇ ’ਚ ਡਿੱਗੀ, 5 ਮੌਤਾਂ
ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਮੰਗਲਵਾਰ ਸਵੇਰੇ ਅਬੋਹਰ ਤੋਂ ਫਰੀਦਕੋਟ ਜਾ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਫਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ। ਮਿਲੀ ਜਾਣਕਾਰੀ ਅਨੁਸਾਰ ਇਹ ਤੇਜ਼ ਰਫਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ …
Read More »ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ
ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਦੋ ਕਤਲ ਦੇ ਮਾਮਲਿਆਂ ਵਿਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੰਗਲਵਾਰ ਨੂੰ ਬਹਿਸ ਤੋਂ ਬਾਅਦ …
Read More »ਗਿਆਨੇਸ਼ ਕੁਮਾਰ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ
26 ਜਨਵਰੀ 2029 ਤੱਕ ਰਹੇਗਾ ਗਿਆਨੇਸ਼ ਕੁਮਾਰ ਦਾ ਕਾਰਜਕਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਭਾਰਤ ਦਾ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਗਿਆਨੇਸ਼ ਕੁਮਾਰ 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਰਿਟਾਇਰ ਹੋਣ ਤੋਂ ਬਾਅਦ ਇਹ ਅਹੁਦਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਾਤ
ਕਤਰ ਦੇ ਆਮੀਰ ਨੂੰ ਦਿੱਤਾ ਗਿਆ ਗਾਰਡ ਆਫ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਹੈਦਰਾਬਾਦ ਹਾਊਸ ਵਿਚ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਹ ਮਿਲਣੀ ਵਿਸ਼ੇਸ਼ ਦੁਵੱਲੀ ਭਾਈਵਾਲੀ ਲਈ …
Read More »ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ ਨੇ ਕਿਹਾ ਹੈ ਕਿ ਭਾਰਤ ਨੂੰ ਚੀਨ ਨੂੰ ਆਪਣਾ ਦੁਸ਼ਮਣ ਮੰਨਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੀਨ ਤੋਂ ਖਤਰੇ ਨੂੰ ਅਕਸਰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਰਿਹਾ ਹੈ। ਉਧਰ ਦੂੁਜੇ ਪਾਸੇ …
Read More »ਆਤਿਸ਼ੀ ਦਾ ਆਰੋਪ – ਭਾਜਪਾ ਕੋਲ ਦਿੱਲੀ ਦੇ ਮੁੱਖ ਮੰਤਰੀ ਦਾ ਕੋਈ ਚਿਹਰਾ ਨਹੀਂ
ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਹੋ ਰਹੀ ਦੇਰੀ ’ਤੇ ‘ਆਪ’ ਨੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਦੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਮੁੜ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਕੋਲ ਸਰਕਾਰ ਚਲਾਉਣ ਲਈ …
Read More »ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪਹਿਲੇ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਜਗ੍ਹਾ ਏਡੀਜੀਪੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਉਧਰ …
Read More »