Breaking News
Home / 2025 / February (page 16)

Monthly Archives: February 2025

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਕੀਤਾ ਇਤਰਾਜ਼

ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟਨਾਕ੍ਰਮ ਕਾਰਨ ਉਨ੍ਹਾਂ …

Read More »

ਪੰਜਾਬ ਵਿਚ ਭਿ੍ਸ਼ਟਾਚਾਰ ਦੇ ਖਿਲਾਫ ਐਕਸ਼ਨ ਪਲਾਨ

ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਰੋਕਣ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। …

Read More »

ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਰਿਪੋਰਟ ਮਿਲਣ ਮਗਰੋਂ ਕੀਤੀ ਕਾਰਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ। ਉਨ੍ਹਾਂ ਦੀ ਥਾਂ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ …

Read More »

ਜਰਨੈਲ ਚਿੱਤਰਕਾਰ ਦਾ ਦਿਹਾਂਤ

ਚੰਡੀਗੜ੍ਹ : ਪੰਜਾਬੀ ਚਿੱਤਰਕਾਰੀ ਦੇ ਆਲੰਬਰਦਾਰ ਚਿੱਤਰਕਾਰ ਜਰਨੈਲ ਸਿੰਘ ਦਾ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਗਤੀਸ਼ੀਲ ਲੇਖਕ ਸੰਘ ਨੇ ਦੁੱਖ ਪ੍ਰਗਟਾਇਆ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਇਕਾਈ …

Read More »

ਬੁੱਢੇ ਦਰਿਆ ‘ਚ ਗੰਦਾ ਪਾਣੀ ਸੁੱਟਣ ਵਾਲੀਆਂ ਫੈਕਟਰੀਆਂ ਖਿਲਾਫ ਕਾਰਵਾਈ ਦੇ ਹੁਕਮ

ਕੈਬਨਿਟ ਮੰਤਰੀ ਨੇ ਬੁੱਢੇ ਦਰਿਆ ਦੀ ਸਫਾਈ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ …

Read More »

ਪੰਜਾਬ ਪੁਲਿਸ ਵੱਲੋਂ ਅੱਠ ਟਰੈਵਲ ਏਜੰਟਾਂ ਖਿਲਾਫ ਕੇਸ

ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨਾਂ ਤੋਂ ਬਾਅਦ ਦਰਜ ਹੋਏ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ …

Read More »

’84 ਸਿੱਖ ਕਤਲੇਆਮ ਨੂੰ ਸੰਜੀਦਗੀ ਨਾਲ ਲਿਆ ਜਾਵੇ: ਸੁਪਰੀਮ ਕੋਰਟ

ਮਾਮਲੇ ‘ਤੇ ਅਗਲੀ ਸੁਣਵਾਈ 17 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਕੇਸਾਂ ‘ਚ ਬਰੀ ਵਿਅਕਤੀਆਂ ਖਿਲਾਫ ਅਪੀਲਾਂ ਦਾਖ਼ਲ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਸਵਾਲ ਕੀਤਾ ਅਤੇ ਕਿਹਾ ਕਿ ਕੇਸਾਂ ਨੂੰ ਸੰਜੀਦਗੀ ਨਾਲ ਲਿਆ ਜਾਣਾ ਚਾਹੀਦਾ ਹੈ। ਬੈਂਚ ਨੇ ਮਾਮਲੇ ਦੀ ਸੁਣਵਾਈ …

Read More »

ਪੰਜਾਬੀਆਂ ਦੇ ਸੁਭਾਅ ਦਾ ਹਿੱਸਾ ਹੈ ਮੁਹੱਬਤ : ਸਾਂਵਲ ਧਾਮੀ

ਪੰਜਾਬੀ ਲੇਖਕ ਸਭਾ ਚੰਡੀਗੜ੍ਹ (ਰਜਿ.) ਵਲੋਂ ਕਰਵਾਇਆ ਗਿਆ ਸੈਮੀਨਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬੀਆਂ ਦੀ ਜਜ਼ਬਾਤੀ ਸਾਂਝ ਤੇ ਵੰਡ ਦੇ ਸੰਤਾਪ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਬੁਲਾਰਿਆਂ ਵਿੱਚ ਦੋਵਾਂ ਪੰਜਾਬਾਂ ਦੇ ਵਿਛੜੇ ਪਰਿਵਾਰਾਂ ਨੂੰ ਮਿਲਾਉਣ ਦਾ ਸਬੱਬ ਬਣਨ ਵਾਲੇ …

Read More »

”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ

ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ ਗੁਪਤ ਡੀਲਾਂ ਅਤੇ ਬੇਲੋੜੀ ਵਿਕਰੀਆਂ ਤੋਂ ਤੰਗ ਆ ਚੁੱਕੇ ਹਨ, ਰਣਜੀਤ ਸਿੰਘ ਬੱਗਾ ਨੇ ਬਰੈਂਪਟਨ ਨੌਰਥ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਵਧੀਆ ਸਿਹਤ ਸੰਭਾਲ, ਸਸਤਾ ਹਾਊਸਿੰਗ ਅਤੇ …

Read More »

ਕਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਬਰੈਂਡ ਅੰਬੈਸਡਰ ਬਣੇ

ਡਾਕਟਰ ਦਲਬੀਰ ਸਿੰਘ ਕਥੂਰੀਆ ਨੇ ਕੀਤਾ ਸਵਾਗਤ ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਪੰਜਾਬੀ ਬੋਲੀ ਅਤੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਪ੍ਰਸਿੱਧ ਕਮੇਡੀਅਨ ਅਤੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਬਰੈਂਡ ਅੰਬੈਸਡਰ ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ …

Read More »