ਕੈਨੇਡਾ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਡਾ ਮਾਣ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ, ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ …
Read More »Monthly Archives: February 2025
ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਸੱਜਣ ਕੁਮਾਰ ਦੋਸ਼ੀ ਕਰਾਰ
18 ਫਰਵਰੀ ਨੂੰ ਅਦਾਲਤ ਵੱਲੋਂ ਸੁਣਵਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਆਉਂਦੀ 18 ਫਰਵਰੀ ਨੂੰ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਸਜ਼ਾ …
Read More »ਸਰੀ ਵਿਖੇ ਮਾਂ ਬੋਲੀ ਦਿਵਸ ਸਮਾਗਮ 23 ਫਰਵਰੀ ਨੂੰ
ਸਰੀ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀਅ) ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 23 ਫਰਵਰੀ (ਐਤਵਾਰ) ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿਖੇ ਇੱਕ ਤੋਂ ਤਿੰਨ ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ ਪਾਰਕ ਦੇ …
Read More »ਪਤੀ ਨੇ 45 ਲੱਖ ਖਰਚ ਕੇ ਭੇਜਿਆ ਕੈਨੇਡਾ, ਵਿਦੇਸ਼ ਪਹੁੰਚਦੇ ਹੀ ਬਦਲ ਗਿਆ ਇਰਾਦਾ
ਵਿਦੇਸ਼ ਪਹੁੰਚ ਕੇ ਭੇਜਿਆ ਤਲਾਕ ਦਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਸਹੁਰਿਆਂ ਦੇ 45 ਲੱਖ ਰੁਪਏ ਖਰਚ ਕਰਵਾ ਕੇ ਕੈਨੇਡਾ ਪਹੁੰਚੀ ਪਤਨੀ ਨੇ ਪਤੀ ਨੂੰ ਪੀਆਰ ਕਰਵਾਉਣ ਦੀ ਬਜਾਏ ਉਸ ਨੂੰ ਤਲਾਕ ਦਾ ਨੋਟਿਸ ਭਿਜਵਾ ਦਿੱਤਾ। ਪਤੀ ਦੇ ਕੈਨੇਡਾ ਪਹੁੰਚਣ ਦੇ 10 ਦਿਨਾਂ ਬਾਅਦ ਉਸਦੀ ਪਤਨੀ ਉਸ ਨੂੰ ਛੱਡ ਕੇ ਚਲੀ …
Read More »ਚਿੱਤਰ ਕਲਾ ਖੇਤਰ ਦੀ ਸੰਸਾਰ ਪ੍ਰਸਿੱਧ ਸ਼ਖਸੀਅਤ ਸ. ਜਰਨੈਲ ਸਿੰਘ ਆਰਟਿਸਟ ਦਾ ਦੇਹਾਂਤ
ਪੰਜਾਬੀ ਕਲਾ ਅਤੇ ਸਾਹਿਤ ਖੇਤਰ ਦੇ ਪ੍ਰੇਮੀਆਂ ਲਈ ਇਹ ਦੁਖਦਾਈ ਖਬਰ ਹੈ ਕਿ ਸਰਦਾਰ ਜਰਨੈਲ ਸਿੰਘ ਆਰਟਿਸਟ ਵਿਛੋੜਾ ਦੇ ਗਏ ਹਨ। ਉਹ ਇੰਨੀਂ ਦਿਨੀਂ ਪੰਜਾਬ ਗਏ ਹੋਏ ਸਨ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਇਹ ਦੁਖਦਾਈ ਖਬਰ ਮਿਲੀ ਕਿ ਉਹ ਸੰਸਾਰਕ ਯਾਤਰਾ ਪੂਰੀ ਕਰ ਗਏ ਹਨ। ਪਰਿਵਾਰਿਕ …
Read More »ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ‘ਤੇ
ਕਦੇ ਨਾ ਭੁੱਲੋ ਪੰਜਾਬੀ ਪੰਜਾਬੀ ਮਾਂ ਬੋਲੀ ਸਾਡੀ। ਸ਼ਹਿਦ ਤੋਂ ਮਿੱਠੀ ਡਾਹਢੀ। ਕਿਸੇ ਵੀ ਦੇਸ਼ ‘ਚ ਰਹੀਏ। ਪੰਜਾਬੀ ਵਿਚ ਸੁਣੀਏ ਕਹੀਏ। ਗਾਈਏ ਪੰਜਾਬੀ ਦੇ ਸੋਹਲੇ। ਰਹਿੰਦੇ ਕਨੇਡਾ ਵਿਚ ਹਾਂ, ਸਾਡੇ ਅੰਦਰੋਂ ਪੰਜਾਬੀ ਬੋਲੇ, ਕਦੇ ਨਾ ਭੁੱਲੋ ਪੰਜਾਬੀ। ਕਨੇਡਾ ਹੈ ਮੁਲਖ਼ ਪਿਆਰਾ। ਸੋਹਣਾ, ਸੁਥਰਾ ਤੇ ਨਿਆਰਾ। ਏਕੇ ਦਾ ਸਬਕ ਸਿਖਾਉਂਦਾ। ਹਰ …
Read More »14 February 2025 GTA & Main
24 ਅਤੇ 25 ਫਰਵਰੀ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ 24 ਅਤੇ 25 ਫਰਵਰੀ ਨੂੰ ਦੋ ਦਿਨਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ …
Read More »ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ
ਸਰਵਣ ਸਿੰਘ ਪੰਧੇਰ ਬੋਲੇ : ਜੇਕਰ 14 ਫਰਵਰੀ ਵਾਲੀ ਮੀਟਿੰਗ ਨਾ ਹੋਈ ਸਫਲ ਤਾਂ ਦਿੱਲੀ ਕਰਾਂਗੇ ਕੂਚ ਸ਼ੰਭੂ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕ ਸਾਲ ਪੂਰਾ ਗਿਆ ਹੈ। ਭਲਕੇ 14 ਫਰਵਰੀ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ …
Read More »ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣਗੀਆਂ 31 ਮਈ ਤੋਂ ਪਹਿਲਾਂ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਚੋਣਾਂ 31 ਮਈ ਤੋਂ ਪਹਿਲਾਂ-ਪਹਿਲਾਂ ਕਰਵਾਈਆਂ …
Read More »