Breaking News
Home / 2025 / February (page 21)

Monthly Archives: February 2025

ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ

ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਬੈਠਕ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸਦੇ ਚੱਲਦਿਆਂ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ …

Read More »

ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ -‘ਆਪ’ ਦੇ 30 ਵਿਧਾਇਕ ਸਾਡੇ ਸੰਪਰਕ ’ਚ

ਸੁਖਜਿੰਦਰ ਰੰਧਾਵਾ ਨੇ ਵੀ ਪੰਜਾਬ ਕੈਬਨਿਟ ਮੀਟਿੰਗ ਟਾਲਣ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਸਾਡੇ ਸੰਪਰਕ ਵਿਚ ਹਨ। ਬਾਜਵਾ ਨੇ ਇਹ ਵੀ ਆਰੋਪ ਲਗਾਇਆ ਕਿ ਦਿੱਲੀ …

Read More »

ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ

ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ਵਿਚ ਹਨ। …

Read More »

ਕਿਸਾਨਾਂ ਵਲੋਂ 3 ਮਹਾਂਪੰਚਾਇਤਾਂ ਦੀ ਸ਼ੁਰੂਆਤ ਭਲਕੇ 11 ਫਰਵਰੀ ਤੋਂ

11 ਨੂੰ ਰਤਨਪੁਰਾ, 12 ਨੂੰ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਬੈਰੀਅਰ ’ਤੇ ਹੋਣਗੇ ਇਕੱਠ ਰਾਜਪੁਰਾ/ਬਿਊਰੋ ਨਿਊਜ਼ ਸ਼ੰਭੂ ਬੈਰੀਅਰ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਵਲੋਂ ਲਾਏ ਮੋਰਚੇ ਨੂੰ ਲੱਗਿਆਂ 13 ਫਰਵਰੀ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਇਸ ਲਈ 11 ਫਰਵਰੀ ਨੂੰ …

Read More »

ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਚਿੱਤਰਕਾਰ ਜਰਨੈਲ ਆਰਟਿਸਟ ਦਾ ਦੇਹਾਂਤ

ਆਰਟ ਦੇ ਖੇਤਰ ਵਿਚ ਕਈ ਇਨਾਮ ਜਿੱਤੇ ਸਨ ਜਰਨੈਲ ਆਰਟਿਸਟ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ਦੇ ਪੰਜਾਬੀਆਂ ਲਈ ਬੇਹੱਦ ਸੋਗ ਦੀ ਖਬਰ ਹੈ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਆਖਰੀ ਸਾਹ …

Read More »

ਰਾਸ਼ਟਰਪਤੀ ਮੁਰਮੂ ਨੇ ਤਿ੍ਰਵੇਣੀ ਸੰਗਮ ’ਤੇ ਲਗਾਈ ਆਸਥਾ ਦੀ ਡੁਬਕੀ

ਯੂਪੀ ਦੀ ਰਾਜਪਾਲ ਅਤੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਦਾ ਕੀਤਾ ਸਵਾਗਤ ਪ੍ਰਯਾਗਰਾਜ/ਬਿਊਰੋ ਨਿਊਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਮਹਾਂਕੁੰਭ ਮੇਲੇ ਦੌਰਾਨ ਤਿ੍ਰਵੇਣੀ ਦੇ ਸੰਗਮ ਉੱਤੇ ਆਸਥਾ ਦੀ ਡੁਬਕੀ ਲਾਈ। ਇਸ ਦੌਰਾਨ ਘਾਟ ’ਤੇ ਸਖ਼ਤ ਸੁਰੱਖਿਆ  ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪ੍ਰਯਾਗਰਾਜ ਹਵਾਈ ਅੱਡੇ ਉੱਤੇ ਪੁੱਜੀ ਰਾਸ਼ਟਰਪਤੀ …

Read More »

ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੌਰੇ ’ਤੇ ਗਏ

ਕਿਹਾ : ਭਾਰਤ-ਅਮਰੀਕਾ ਸਹਿਯੋਗ ਦੀਆਂ ਕਾਮਯਾਬੀਆਂ ਨੂੰ ਅੱਗੇ ਵਧਾਉਣ ਦਾ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ’ਤੇ ਚਲੇ ਗਏ ਹਨ। ਪੀਐਮ ਮੋਦੀ ਪਹਿਲਾਂ ਦੋ ਦਿਨ ਅੱਜ ਅਤੇ ਕੱਲ੍ਹ ਫਰਾਂਸ ਵਿਚ ਰਹਿਣਗੇ ਅਤੇ ਫਿਰ ਦੋ ਦਿਨ 13 ਅਤੇ 14 ਫਰਵਰੀ ਨੂੰ ਅਮਰੀਕਾ ਵਿਚ ਰਹਿਣਗੇ। …

Read More »

ਪੰਜਾਬ ਕੈਬਨਿਟ ਦੀ ਮੀਟਿੰਗ ਅਚਾਨਕ ਹੋਈ ਮੁਲਤਵੀ

ਹੁਣ 13 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ 13 ਫਰਵਰੀ, ਵੀਰਵਾਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਗਏ ਹੋਏ ਹਨ ਅਤੇ ਕੁਝ …

Read More »

ਮੁੱਖ ਮੰਤਰੀ ਆਤਿਸ਼ੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਉਪ ਰਾਜਪਾਲ ਵੀਕੇ ਸਕਸੌਨਾ ਨੂੰ ਅਸਤੀਫ਼ਾ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇਕ ਦਿਨ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਆਤਿਸ਼ੀ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਭਾਵੇਂ ਚੋਣ ਜਿੱਤਣ …

Read More »

ਨਵੇਂ ਚੁਣੇ ਵਿਧਾਇਕਾਂ ਨਾਲ ਅਰਵਿੰਦ ਕੇਜਰੀਵਾਲ ਨੇ ਕੀਤੀ ਮੁਲਾਕਾਤ

ਕਿਹਾ : ਅਸੀਂ ਦਿੱਲੀ ’ਚ ਉਸਾਰੂ ਵਿਰੋਧੀ ਧਿਰ ਦੀ ਨਿਭਾਵਾਂਗੇ ਭੂਮਿਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ ‘ਤੇ ‘ਆਪ’ ਦੇ 22 ਨਵੇਂ ਚੁਣੇ ਗਏ …

Read More »