Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
23.9
C
Toronto
Sunday, June 28, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
December
Monthly Archives: December, 0
07 February 2025 GTA & Main
Mehra Media
-
February 7, 2025
0
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
Parvasi Chandigarh
-
February 6, 2025
0
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ...
ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ
Parvasi Chandigarh
-
February 6, 2025
0
ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਯੂ.ਐਸ. ਮਿਲਟਰੀ ਦਾ ਜਹਾਜ਼ ਲੰਘੇ...
ਦਿੱਲੀ ਚੋਣਾਂ : ਐਗਜ਼ਿਟ ਪੋਲਾਂ ਵਿੱਚ ਭਾਜਪਾ ਅੱਗੇ
Parvasi Chandigarh
-
February 6, 2025
0
ਆਮ ਆਦਮੀ ਪਾਰਟੀ ਤੋਂ ਖੁੱਸ ਸਕਦੀ ਹੈ ਦਿੱਲੀ ਦੀ ਸੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਲੰਘੇ ਕੱਲ੍ਹ ਬੁੱਧਵਾਰ ਨੂੰ ਪੈ ਚੁੱਕੀਆਂ...
‘ਮਾਣ-ਮੱਤਾ ਪੱਤਰਕਾਰ ਪੁਰਸਕਾਰ-2024’ ਡਾ. ਘੁੰਮਣ ਅਤੇ ਦੀਪਕ ਚਨਾਰਥਲ ਦੇ ਨਾਮ
Parvasi Chandigarh
-
February 6, 2025
0
ਚੰਡੀਗੜ੍ਹ : ਪੰਜਾਬ ਸੂਬੇ ਦੇ ਪ੍ਰਸਿੱਧ ‘ਪੰਜਾਬੀ ਵਿਰਸਾ ਟਰੱਸਟ’ ਨੇ ਸਾਲ 2024 ਦਾ ‘ਮਾਣ-ਮੱਤਾ ਪੱਤਰਕਾਰ ਪੁਰਸਕਾਰ’ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਕਾਲਮਨਵੀਸ ਡਾ. ਰਣਜੀਤ ਸਿੰਘ...
ਕਿਸਾਨ ਮਹਾਂ ਪੰਚਾਇਤਾਂ ਲਈ ਤਿਆਰੀਆਂ ਜ਼ੋਰਾਂ ’ਤੇ
Parvasi Chandigarh
-
February 6, 2025
0
ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਹਾਂ ਪੰਚਾਇਤਾਂ ’ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ...
ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ
Parvasi Chandigarh
-
February 5, 2025
0
ਅਮਨ ਅਰੋੜਾ ਨੇ ਬਠਿੰਡਾ ਪੁੱਜ ਕੇ ਨਵੇਂ ਮੇਅਰ ਨੂੰ ਦਿੱਤੀ ਵਧਾਈ ਬਠਿੰਡਾ/ਬਿਊਰੋ ਨਿਊਜ਼ ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਹੋਈ ਚੋਣ ਵਿਚ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੰਭ ਵਿੱਚ ਪਵਿੱਤਰ ਇਸ਼ਨਾਨ ਕੀਤਾ
Parvasi Chandigarh
-
February 5, 2025
0
ਪ੍ਰਧਾਨ ਮੰਤਰੀ ਮੋਦੀ ਅੱਜ ਬੁੱਧਵਾਰ ਤੜਕੇ ਮਹਾਂ ਕੁੰਭ ਮੇਲੇ ਵਿੱਚ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਮਹਾਂ ਕੁੰਭ ਦੌਰਾਨ ਪ੍ਰਯਾਗਰਾਜ ਦੇ...
ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਬਰਫਬਾਰੀ-ਮੌਸਮ ਹੋਇਆ ਸੁਹਾਵਣਾ
Parvasi Chandigarh
-
February 5, 2025
0
ਪੰਜਾਬ ਦੇ ਕਈ ਹਿੱਸਿਆਂ ’ਚ ਵੀ ਪਿਆ ਹਲਕਾ ਮੀਂਹ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ, ਚੰਬਾ, ਸ਼ਿਮਲਾ ਅਤੇ ਕਿਨੌਰ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ...
ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ 14 ਫਰਵਰੀ ਨੂੰ
Parvasi Chandigarh
-
February 5, 2025
0
ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਵਿਚ ਜੁਟੇ ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਛੇਵੇਂ ਗੇੜ...
1
...
24
25
26
...
28
Page 25 of 28
- Advertisment -
Most Read
”ਸੰਸਕ੍ਰਿਤ ਪੰਜਾਬੀ ਬੋਲੀ ਦੀ ਮਾਂ ਨਹੀਂ ਏ, …ਕੋਈ ਵੀ ਬੋਲੀ ਕਿਸੇ ਦੂਸਰੀ ਬੋਲੀ ਦੀ ਮਾਂ ਨਹੀਂ ਹੋ ਸਕਦੀ” : ਪ੍ਰੋ. ਸਿਕੰਦਰ ਸਿੰਘ
June 26, 2026
ਫਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਪਿਤਾ-ਦਿਵਸ’ ਤੇ ‘ਅੰਤਰਰਾਸ਼ਟਰੀ ਯੋਗਾ-ਦਿਵਸ’ ਰੌਕਵੁੱਡ ਕੰਜ਼ਰਵੇਸ਼ਨ ਏਰੀਆ ਬੀਚ ‘ਤੇ ਇਕੱਠੇ ਮਨਾਏ
June 26, 2026
ਪੰਜਾਬ ’ਚ ਚੋਣ ਗਠਜੋੜ ਦੇ ਲਈ ਜਲਦਬਾਜ਼ੀ ਨਹੀਂ : ਭਾਜਪਾ ਪ੍ਰਧਾਨ ਨਿਤਿਨ ਨਬੀਨ
June 26, 2026
ਮੰਤਰੀ ਸੰਜੀਵ ਅਰੋੜਾ ਦੀ 55.57 ਕਰੋੜ ਰੁਪਏ ਦੀ ਸੰਪਤੀ ਕੁਰਕ
June 26, 2026