Breaking News
Home / 2025 / February (page 26)

Monthly Archives: February 2025

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਆਪਣੇ ਵਤਨ ਪਹੁੰਚੇ

ਅਮਰੀਕੀ ਫੌਜ ਦੇ ਜਹਾਜ਼ ਰਾਹੀਂ ਅੰਮਿ੍ਰਤਸਰ ਏਅਰਪੋਰਟ ’ਤੇ ਪੁੱਜੇ 104 ਭਾਰਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਦੀ ਅੱਜ ਵਤਨ ਵਾਪਸੀ ਹੋ ਗਈ ਹੈ। ਅਮਰੀਕੀ ਫੌਜ ਦਾ ਜ਼ਹਾਜ਼ ਸੀ-17 ਇਨ੍ਹਾਂ ਭਾਰਤੀਆਂ ਨੂੰ ਲੈ ਕੇ ਅੰਮਿ੍ਰਤਸਰ ਏਅਰਪੋਰਟ ’ਤੇ ਪਹੰੁਚਿਆ। ਡਿਪੋਰਟ ਹੋ ਕੇ ਵਤਨ ਪਹੁੰਚਣ ਵਾਲਿਆਂ ’ਚ ਪੰਜਾਬ …

Read More »

ਦਿੱਲੀ ਵਿਧਾਨ ਸਭਾ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਵੋਟਾਂ ਪਾਉਣ ਦਾ ਕੰਮ ਛੋਟੀਆਂ-ਮੋਟੀਆਂ ਝੜਪਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਜਦਕਿ ‘ਆਪ’ ਅਤੇ ਭਾਜਪਾ ਨੇ ਇਕ-ਦੂਜੇ ’ਤੇ ਫਰਜੀ ਵੋਟਾਂ ਪਾਉਣ ਦੇ ਆਰੋਪ ਵੀ ਲਗਾਏ। ਇਨ੍ਹਾਂ ਚੋਣਾਂ ਦੇ ਨਤੀਜੇ …

Read More »

ਫਾਜ਼ਿਲਕਾ ਦੇ 6 ਸਾਲਾ ਮੁਹੱਬਤ ਨੇ ਅਯੁੱਧਿਆ ਤੱਕ ਲਗਾਈ ਦੌੜ

29 ’ਚ ਅਯੁੱਧਿਆ ਪਹੁੰਚ ਕੇ ਮੁਹੱਬਤ ਨੇ ਸ੍ਰੀਰਾਮ ਜਨਮ ਭੂਮੀ ਨੂੰ ਕੀਤਾ ਨਮਨ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਦੇ 6 ਸਾਲਾ ਮੁਹੱਬਤ ਨੇ ਛੋਟੀ ਉਮਰੇ ਇਕ ਵੱਡੀ ਉਪਲਬਧੀ ਹਾਸਲ ਕਰ ਲਈ ਹੈ। ਯੂਕੇਜੀ ਦਾ ਇਹ ਵਿਦਿਆਰਥੀ ਆਪਣੇ ਪਿਤਾ ਰਿੰਕੂ ਦੀ ਦੇਖ-ਰੇਖ ’ਚ ਅਯੁੱਧਿਆ ’ਚ ਬਣੇ ਸ੍ਰੀ ਰਾਮ …

Read More »

ਦਿੱਲੀ ’ਚ ਵਿਧਾਨ ਸਭਾ ਲਈ ਵੋਟਾਂ ਭਲਕੇ-ਨਤੀਜੇ 8 ਫਰਵਰੀ ਨੂੰ

‘ਆਪ’, ਭਾਜਪਾ ਅਤੇ ਕਾਂਗਰਸ ਵਿਚਾਲੇ ਹੋਵੇਗਾ ਚੋਣ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਭਲਕੇ 5 ਫਰਵਰੀ ਦਿਨ ਬੁੱਧਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੋਵੇਗਾ …

Read More »

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮਿ੍ਤਸਰ ਪਹੁੰਚੇਗਾ

ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅਮਰੀਕਾ ਤੋਂ 205 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਭਾਰਤੀਆਂ ਨੂੰ ਲਿਆ ਰਿਹਾ ਜਹਾਜ਼ ਬੁੱਧਵਾਰ ਸਵੇਰੇ 9 ਵਜੇ ਦੇ …

Read More »

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 71ਵੇਂ ਦਿਨ ਵੀ ਰਿਹਾ ਜਾਰੀ

ਕਿਸਾਨਾਂ ਵਲੋਂ ਮਹਾਂ ਪੰਚਾਇਤਾਂ ਦੀ ਸਫਲਤਾ ਲਈ ਤਿਆਰੀਆਂ ਖਨੌਰੀ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਹੈ ਅਤੇ ਡੱਲੇਵਾਲ ਦਾ ਇਹ ਮਰਨ ਵਰਤ ਅੱਜ 71ਵੇਂ ਦਿਨ ਵੀ ਜਾਰੀ ਰਿਹਾ। ਇਸ ਕਿਸਾਨ ਅੰਦੋਲਨ ਨੂੰ ਆਉਂਦੀ 13 ਫਰਵਰੀ ਨੂੰ ਇਕ …

Read More »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ

ਕਮੇਟੀ ਨੇ 11 ਫਰਵਰੀ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਿਆ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਪੰਥਕ ਏਕਤਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਟੌਹੜਾ …

Read More »

ਪੰਜਾਬ ਦੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

32 ਸਾਲ ਪੁਰਾਣੇ ਮਾਮਲੇ ’ਚ ਮੋਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਸੁਣਾਇਆ ਫੈਸਲਾ ਮੋਹਾਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ’ਚ 32 ਸਾਲ ਪਹਿਲਾਂ ਹੋਏ ਝੂਠੇ ਪੁਲਿਸ ਮੁਕਾਬਲੇ ’ਚ ਅੱਜ 4 ਫਰਵਰੀ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਝੂਠੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਕੇਆਈਪੀ ਸਿੰਘ, ਡੀਜੀਪੀ …

Read More »

ਕੈਬਨਿਟ ਮੰਤਰੀ ਧਾਲੀਵਾਲ ਨੇ ਭਾਰਤੀ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਨ ’ਤੇ ਚੁੱਕੇ ਸਵਾਲ

ਕਿਹਾ : ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਕੰਮ ਦਿੱਤਾ ਜਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਮਰੀਕਾ ’ਚ ਰਹਿੰਦੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਵਾਲ ਚੁੱਕੇ ਹਨ। ਐਨ ਆਰ ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ …

Read More »