ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਵੱਲੋਂ ਸੌਂਪੀ …
Read More »Monthly Archives: February 2025
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ : ਸੰਧਵਾਂ
ਕੋਟਕਪੂਰਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ ਬਲਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਵੀ ਉਤਾਰ ਕੇ ਇਥੇ ਲਿਆਂਦਾ ਗਿਆ ਜੋ ਅਮਰੀਕਾ ਦੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੋਟਕਪੂਰਾ ਵਿਖੇ ਇੱਕ ਸਮਾਗਮ …
Read More »”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ ਗੁਪਤ ਡੀਲਾਂ ਅਤੇ ਬੇਲੋੜੀ ਵਿਕਰੀਆਂ ਤੋਂ ਤੰਗ ਆ ਚੁੱਕੇ ਹਨ, ਰਣਜੀਤ ਸਿੰਘ ਬੱਗਾ ਨੇ ਬਰੈਂਪਟਨ ਨੌਰਥ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਵਧੀਆ ਸਿਹਤ ਸੰਭਾਲ, ਸਸਤਾ ਹਾਊਸਿੰਗ ਅਤੇ …
Read More »ਕਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਬਰੈਂਡ ਅੰਬੈਸਡਰ ਬਣੇ
ਡਾਕਟਰ ਦਲਬੀਰ ਸਿੰਘ ਕਥੂਰੀਆ ਨੇ ਕੀਤਾ ਸਵਾਗਤ ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਪੰਜਾਬੀ ਬੋਲੀ ਅਤੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਪ੍ਰਸਿੱਧ ਕਮੇਡੀਅਨ ਅਤੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਬਰੈਂਡ ਅੰਬੈਸਡਰ ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ …
Read More »ਅਕਾਲੀ ਦਲ ਦਾ ਗੰਭੀਰ ਹੋ ਰਿਹਾ ਸੰਕਟ
ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਸੰਕਟ ਵਿਚ ਘਿਰਿਆ ਨਜ਼ਰ ਆ ਰਿਹਾ ਹੈ। ਸਮੇਂ ਦੇ ਬੀਤਣ ਨਾਲ ਇਹ ਸੰਕਟ ਹੋਰ ਵੀ ਗਹਿਰਾਉਂਦਾ ਜਾ ਰਿਹਾ ਹੈ। ਦਹਾਕਿਆਂ ਤੋਂ ਪੰਜਾਬ ਵਿਚ ਅਕਾਲੀ ਦਲ ਦਾ ਵੱਡਾ ਪ੍ਰਭਾਵ ਬਣਿਆ ਰਿਹਾ ਹੈ। ਸੂਬੇ ਦੇ ਹਰ ਖੇਤਰ ਵਿਚ ਇਸ ਦਾ ਵੱਡਾ ਯੋਗਦਾਨ ਰਿਹਾ ਹੈ। ਸੰਘਰਸ਼ਾਂ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਭਾਰਤ ਅਤੇ ਕਤਰ ਦਰਮਿਆਨ ‘ਰਣਨੀਤਕ ਭਾਈਵਾਲੀ’ ਕਾਇਮ ਕਰਨ ਦਾ ਫੈਸਲਾ
ਪ੍ਰਧਾਨ ਮੰਤਰੀ ਮੋਦੀ ਨੇ ਕਤਰ ਦੇ ਅਮੀਰ ਨਾਲ ਵਪਾਰ, ਨਿਵੇਸ਼ ਤੇ ਤਕਨਾਲੋਜੀ ਖੇਤਰ ਬਾਰੇ ਚਰਚਾ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ‘ਚ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਆਪਕ ਗੱਲਬਾਤ ਕੀਤੀ। ਮੁਲਕਾਤ ਦੌਰਾਨ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, …
Read More »ਐੱਨਆਰਆਈਜ਼ ਨੂੰ ਵਿਦੇਸ਼ ਤੋਂ ਵੋਟਿੰਗ ਦਾ ਅਧਿਕਾਰ ਦੇਣ ਦਾ ਸਮਾਂ: ਰਾਜੀਵ ਕੁਮਾਰ
ਵੋਟਿੰਗ ਕੇਂਦਰਾਂ ‘ਤੇ ਬਾਇਓਮੈਟ੍ਰਿਕ ਮਸ਼ ਵਰਤਣ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪੋਲਿੰਗ ਸਟੇਸ਼ਨਾਂ ਅਨੁਸਾਰ ਵੋਟਿੰਗ ਦੇ ਰੁਝਾਨ ਦਾ ਭੇਤ ਯਕੀਨੀ ਬਣਾਉਣ ਲਈ ਇੱਕ ਠੋਸ ਪ੍ਰਬੰਧ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪਰਵਾਸੀ ਭਾਰਤੀਆਂ (ਐੱਨਆਰਆਈ) …
Read More »ਪਰਵਾਸੀਆਂ ਦਾ ਦੇਸ਼ ਨਿਕਾਲਾ ਅਤੇ ਅਮਰੀਕੀ ਨੀਤੀ
ਮਨਦੀਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੁਆਰਾ ਅਹੁਦਾ ਸੰਭਾਲਣ ਤੋਂ ਬਾਅਦ ਰੋਜ਼ ਨਵੇਂ-ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਫਰਮਾਨਾਂ ਦੀ ਲੜੀ ਵਿੱਚੋਂ ਗ਼ੈਰ-ਕਾਨੂੰਨੀ ਪਰਵਾਸੀਆਂ ਦੇ ਜਬਰੀ ਦੇਸ਼ ਨਿਕਾਲੇ ਦੀ ਮੁਹਿੰਮ ਚਰਚਾ ‘ਚ ਹੈ। ਰੋਜ਼ੀ-ਰੋਟੀ ਅਤੇ ਚੰਗੀ ਜ਼ਿੰਦਗੀ ਦੀ ਭਾਲ ‘ਚ ਅਮਰੀਕਾ ਅੰਦਰ ਦਾਖਲ ਹੋਏ ਪਰਵਾਸੀਆਂ ਨੂੰ ਕੌਮੀ ਅਤੇ ਸਰਹੱਦੀ …
Read More »ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਵਧਾਈ ਤਾਕਤ
ਸਟੱਡੀ ਤੇ ਵਰਕ ਪਰਮਿਟ ਹੁਣ ਰੱਦ ਕਰਨਾ ਹੋਇਆ ਆਸਾਨ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ, ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਨਿਵਾਸੀ ਦਸਤਾਵੇਜ਼ਾਂ ਨੂੰ ਰੱਦ ਕਰਨ ਦੇ ਯੋਗ ਹੋਣਗੇ। ਇਹ ਤਬਦੀਲੀਆਂ …
Read More »