Breaking News
Home / 2025 / February / 01

Daily Archives: February 1, 2025

ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ਦੱਸਿਆ ਦਿਖਾਵੇ ਦਾ ਬਜਟ

ਕਿਹਾ : ਬਜਟ ਦੌਰਾਨ ਪੰਜਾਬ ਲਈ ਕੁੱਝ ਨਹੀਂ ਰੱਖਿਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੀ ਭਾਜਪਾ ਸਰਕਾਰ ਵਲੋਂ ਅੱਜ ਬਜਟ ਪੇਸ਼ ਕੀਤਾ ਗਿਆ, ਜਿਸ ਵਿਚ ਪੰਜਾਬ ਨਾਲ ਬਹੁਤ ਵੱਡਾ ਵਿਤਕਰਾ ਕੀਤਾ ਗਿਆ, …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ

ਵਿਰੋਧੀ ਪਾਰਟੀਆਂ ਨੇ ਬਜਟ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਬਜਟ 2025 ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਕੋਈ ਤੁਹਾਡੀ ਪ੍ਰਸ਼ੰਸਾ ਕਰ ਰਿਹਾ ਹੈ ਕਿ ਬਜਟ ਬਹੁਤ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਆਮ ਨਾਗਰਿਕਾਂ ਤੇ …

Read More »

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਲ 2025 ਲਈ ਆਮ ਬਜਟ ਕੀਤਾ ਪੇਸ਼

12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਾਮ ਵੱਲੋਂ ਸਾਲ 2025 ਲਈ ਅੱਜ ਆਮ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਸਭ ਤੋਂ ਵੱਡੀ ਰਾਹਤ ਇਨਕਮ ਟੈਕਸ ਭਰਨ ਵਾਲਿਆਂ ਨੂੰ ਦਿੱਤੀ ਗਈ ਹੈ। ਹੁਣ ਨੌਕਰੀਪੇਸ਼ਾ ਲੋਕਾਂ ਨੂੰ …

Read More »

ਏ.ਆਈ. ਦੀ ਪੜ੍ਹਾਈ ਲਈ ਰੱਖੇ ਜਾਣਗੇ 500 ਕਰੋੜ ਰੁਪਏ ਰਾਖ਼ਵੇਂ

ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਬਜਟ ਦੌਰਾਨ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਗਿਆ। ਇਸ ਤਹਿਤ 1.5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਹੋਵੇਗਾ। ਸਟਾਰਟਅੱਪਸ ਲਈ ਕਰਜ਼ਾ …

Read More »

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਚੰਨੀ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਰਾਜਨੀਤਿਕ ਆਗੂਆਂ ਦੀ ਸ਼ਹਿ ’ਤੇ ਜਲੰਧਰ ’ਚ ਸ਼ਰ੍ਹੇਆਮ ਵਿਕ ਰਿਹਾ ਹੈ ਨਸ਼ਾ ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਜਲੰਧਰ ’ਚ ਸ਼ਰ੍ਹੇਆਮ ਹੋ ਰਹੀ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ’ਤੇ ਗੰਭੀਰ ਆਰੋਪ ਲਗਾਏ। …

Read More »

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ

ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰਿਆ ਸਾਬਕਾ ਮੰਤਰੀ ਦਿੱਲੀ ’ਚ ਕਰ ਰਿਹਾ ਹੈ ਪ੍ਰਚਾਰ ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ’ਤੇ ਦਿੱਲੀ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨ ਨੂੰ ਲੈ ਕੇ ਗੰਭੀਰ ਆਰੋਪ ਲਗਾਏ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੀ ਕਾਪੀ ਰਾਸ਼ਟਰਪਤੀ ਨੂੰ ਸੌਂਪੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ …

Read More »