ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਹਾ ਗਿਆ ਸੀ ਕਿ 205 ਭਾਰਤੀ ਡਿਪੋਰਟ ਕੀਤੇ ਹਨ ਪਰ ਅਸਲ ਵਿਚ …
Read More »Daily Archives: February 6, 2025
ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ
ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਯੂ.ਐਸ. ਮਿਲਟਰੀ ਦਾ ਜਹਾਜ਼ ਲੰਘੇ ਕੱਲ੍ਹ 5 ਫਰਵਰੀ ਨੂੰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਉਤਰਿਆ ਸੀ। ਇਨ੍ਹਾਂ ਸਾਰੇ 104 ਭਾਰਤੀਆਂ ਦੇ ਹੱਥਾਂ ਨੂੰ ਕੜੀਆਂ ਲਗਾਈਆਂ ਗਈਆਂ ਸਨ ਅਤੇ ਪੈਰਾਂ …
Read More »ਦਿੱਲੀ ਚੋਣਾਂ : ਐਗਜ਼ਿਟ ਪੋਲਾਂ ਵਿੱਚ ਭਾਜਪਾ ਅੱਗੇ
ਆਮ ਆਦਮੀ ਪਾਰਟੀ ਤੋਂ ਖੁੱਸ ਸਕਦੀ ਹੈ ਦਿੱਲੀ ਦੀ ਸੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਲੰਘੇ ਕੱਲ੍ਹ ਬੁੱਧਵਾਰ ਨੂੰ ਪੈ ਚੁੱਕੀਆਂ ਹਨ ਅਤੇ 60 ਫੀਸਦੀ ਤੋਂ ਜ਼ਿਆਦਾ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਤੋਂ ਬਾਅਦ ਆਏ ਚੋਣ ਸਰਵੇਖਣਾਂ ਵਿਚ ਭਾਜਪਾ ਜਿੱਤਦੀ ਦਿਖਾਈ ਗਈ ਹੈ ਅਤੇ …
Read More »‘ਮਾਣ-ਮੱਤਾ ਪੱਤਰਕਾਰ ਪੁਰਸਕਾਰ-2024’ ਡਾ. ਘੁੰਮਣ ਅਤੇ ਦੀਪਕ ਚਨਾਰਥਲ ਦੇ ਨਾਮ
ਚੰਡੀਗੜ੍ਹ : ਪੰਜਾਬ ਸੂਬੇ ਦੇ ਪ੍ਰਸਿੱਧ ‘ਪੰਜਾਬੀ ਵਿਰਸਾ ਟਰੱਸਟ’ ਨੇ ਸਾਲ 2024 ਦਾ ‘ਮਾਣ-ਮੱਤਾ ਪੱਤਰਕਾਰ ਪੁਰਸਕਾਰ’ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਕਾਲਮਨਵੀਸ ਡਾ. ਰਣਜੀਤ ਸਿੰਘ ਘੁੰਮਣ ਤੇ ਪੰਜਾਬ ਅਤੇ ਲੋਕਪੱਖੀ ਪੱਤਰਕਾਰੀ ਕਰਨ ਵਾਲੇ ਦੀਪਕ ਸ਼ਰਮਾ ਚਨਾਰਥਲ ਨੂੰ ਦੇਣ ਦਾ ਐਲਾਨ ਕੀਤਾ। ਇਸ 9ਵੇਂ ਪੁਰਸਕਾਰ ਭੇਟ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ‘ਪੰਜਾਬੀ ਵਿਰਸਾ …
Read More »ਕਿਸਾਨ ਮਹਾਂ ਪੰਚਾਇਤਾਂ ਲਈ ਤਿਆਰੀਆਂ ਜ਼ੋਰਾਂ ’ਤੇ
ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਹਾਂ ਪੰਚਾਇਤਾਂ ’ਚ ਸ਼ਾਮਲ ਹੋਣ ਦੀ ਕੀਤੀ ਜਾ ਰਹੀ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੁੱਝ ਦਿਨਾਂ ਮਗਰੋਂ ਇਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ …
Read More »