ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ਉਪਰ ਬਹਿਸ ਦੌਰਾਨ ਕਾਂਗਰਸ ਆਗੂ ਨੇ ਸਰਕਾਰ ਨੂੰ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਪੇਸ਼ ਧੰਨਵਾਦ ਮਤੇ ਉੱਤੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਯੂਪੀਏ ਅਤੇ ਐੱਨਡੀਏ ਸਰਕਾਰਾਂ ਬੇਰੁਜ਼ਗਾਰੀ ਨਾਲ ਸਿੱਝਣ …
Read More »Daily Archives: February 7, 2025
ਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾ
ਦਿੱਲੀ ਪੁਲਿਸ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਹਿਰਾਸਤ ਵਿੱਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਯਮੁਨਾ ਨੂੰ ਸਾਫ ਕਰਨ ‘ਚ ਸਰਕਾਰ ਦੀ ਨਾਕਾਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ …
Read More »ਭਾਰਤ ‘ਚ ਅੰਨਦਾਤੇ ਬਾਰੇ ਬੇਰੁਖੀ ਵਾਲੀ ਪਹੁੰਚ ਬਦਲਣ ਦੀ ਲੋੜ
ਮੋਹਨ ਸਿੰਘ (ਡਾ.) ਸਰਕਾਰ ਦੀ ਬੇਰੁਖ਼ੀ ਕਾਰਨ ਪੰਜਾਬ ਦਾ ਕਿਸਾਨ ਗੰਭੀਰ ਸੰਕਟ ਵਿੱਚ ਫਸਿਆ ਹੋਇਆ ਹੈ। ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ਾ ਵਧ ਰਿਹਾ ਹੈ। 1997 ਵਿਚ ਇਹ ਕਰਜ਼ਾ 5700 ਕਰੋੜ ਰੁਪਏ ਸੀ ਜੋ 2022-23 ਵਿੱਚ 73673 ਕਰੋੜ ਰੁਪਏ ਹੋ ਗਿਆ। ਆਰਥਿਕ ਵਿਕਾਸ ਅੰਕਾਂ ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਸਾਰੇ ਰਾਜਾਂ ਨਾਲੋਂ …
Read More »ਕੈਨੇਡਾ ਵਿਚ 12 ਦਿਨ
ਪ੍ਰੋ. ਕੁਲਬੀਰ ਸਿੰਘ ਸਾਡੇ ਕੋਲ ਕੈਨੇਡਾ ਦਾ ਵੀਜ਼ਾ ਕਾਫ਼ੀ ਸਮੇਂ ਤੋਂ ਸੀ ਪਰ ਨਾ ਕਦੇ ਜਾਣ ਦਾ ਸਬੱਬ ਬਣਿਆ ਅਤੇ ਨਾ ਹੀ ਮਨ ਕੀਤਾ। ਵੀਜ਼ਾ 2025 ਜੂਨ ਨੂੰ ਖ਼ਤਮ ਹੋ ਜਾਣਾ ਸੀ। ਜੂਨ 2025 ਤੱਕ ਵੀਜ਼ਾ ਇਸ ਲਈ ਮਿਲਿਆ ਕਿਉਂ ਕਿ ਪਾਸਪੋਰਟ ਦੀ ਮਿਆਦ ਇੱਥੋਂ ਤੱਕ ਸੀ। ਜੇ ਮਿਆਦ 2033 …
Read More »ਅਮਰੀਕਾ ‘ਚੋਂ ਡਿਪੋਰਟ ਕੀਤੇ ਗਏ 104 ਭਾਰਤੀ ਵਤਨ ਪਰਤੇ
ਅੰਮ੍ਰਿਤਸਰ ਪੁੱਜੇ ਭਾਰਤੀਆਂ ‘ਚ ਹਰਿਆਣਾ ਦੇ 35 ਅਤੇ ਗੁਜਰਾਤ ਦੇ 33 ਵਿਅਕਤੀ ਅੰਮ੍ਰਿਤਸਰ : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਅਕਤੀਆਂ ਨੂੰ ਮੁਲਕ ‘ਚੋਂ ਬਾਹਰ ਕੱਢਣ ਦੇ ਫੈਸਲੇ ਤਹਿਤ ਬੁੱਧਵਾਰ ਨੂੰ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ ਦਾ …
Read More »ਕੈਨੇਡਾ ਤੇ ਮੈਕਸੀਕੋ ‘ਤੇ ਟੈਕਸ ਲਾਉਣ ਦਾ ਫੈਸਲਾ ਡੋਨਾਲਡ ਟਰੰਪ ਨੇ 30 ਦਿਨਾਂ ਲਈ ਟਾਲਿਆ
ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਜਸਟਿਨ ਟਰੂਡੋ ਅਤੇ ਕਲੌਡੀਆ ਸ਼ੀਨਬੌਮ ਨਾਲ ਗੱਲਬਾਤ ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ ਵਸਤਾਂ ‘ਤੇ 25 ਫੀਸਦ ਟੈਕਸ ਲਾਉਣ ਦੇ ਆਪਣੇ ਫੈਸਲੇ ‘ਤੇ ਅਗਲੇ 30 ਦਿਨਾਂ ਲਈ ਰੋਕ ਲਾ ਦਿੱਤੀ ਹੈ। ਟਰੰਪ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ …
Read More »ਫੈੱਡਰਲ ਸਰਕਾਰ ਬਰੈਂਪਟਨ ਨੂੰ ‘ਕੈਨੇਡਾ ਪਬਲਿਕ ਟਰਾਂਜ਼ਿਟ ਫੰਡ’ ਰਾਹੀਂ ਇਕ ਲੰਮੇਂ ਸਮੇਂ ਲਈ ਪਬਲਿਕ ਟਰਾਂਜ਼ਿਟ ਫੰਡਿੰਗ (ਪੂੰਜੀ) ਨਿਵੇਸ਼ ਕਰ ਰਹੀ ਹੈ : ਸੋਨੀਆ ਸਿੱਧੂ
ਬਰੈਂਪਟਨ : ਕੈਨੇਡਾ-ਭਰ ਵਿੱਚ ਆਪਣੇ ਭਾਈਵਾਲਾਂ ਨਾਲ ਮਿਲ ਕੇ ਫੈੱਡਰਲ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੈਨੇਡਾ-ਵਾਸੀ ਆਪਣੇ ਕੰਮਾਂ-ਕਾਜਾਂ, ਲੋੜੀਂਦੀਆਂ ਸੇਵਾਵਾਂ ਤੇ ਕਮਿਊਨਿਟੀਆਂ ਨਾਲ ਜੁੜੇ ਰਹਿਣ ਲਈ ਪਬਲਿਕ ਟਰਾਂਜ਼ਿਟ ਦੇ ਨੇੜੇ ਰਹਿ ਸਕਣ। ਇਸ ਮੰਤਵ ਲਈ ਹਾਊਸਿੰਗ, ਇਨਫਰਾਸਟਰੱਕਰ ਤੇ ਕਮਿਊਨਿਟੀਜ਼ ਮੰਤਰੀ ਮਾਣਯੋਗ ਨੇਥਨਾਇਲ ਐਰਸਕਾਈਨ-ਸਮਿੱਥ ਨੇ ਬਰੈਂਪਟਨ ਸ਼ਹਿਰ ਲਈ ਹਰ …
Read More »ਉਨਟਾਰੀਓ ਚੋਣਾਂ 2025 : ਅਮਰੀਕੀ ਸ਼ਰਾਬ ‘ਤੇ ਪਾਬੰਦੀ ਦਾ ਫੈਸਲਾ ਠੀਕ, ਪਰ ਲੋਕ ਨੌਕਰੀਆਂ ਬਾਰੇ ਵੀ ਚਿੰਤਤ : ਕਰੌਂਬੀ
ਉਨਟਾਰੀਓ : ਉਨਟਾਰੀਓ ਲਿਬਰਲ ਲੀਡਰ ਬੋਨੀ ਕਰੌਂਬੀ ਨੇ ਕਿਹਾ ਹੈ ਕਿ ਪ੍ਰੋਗਰੈਸਿਵ ਕੰਸਰਵੇਟਿਵ ਆਗੂ ਡੱਗ ਫੋਰਡ ਕੋਲ ਚੋਣਾਂ ਲਈ ਕੋਈ ਯੋਜਨਾ ਨਹੀਂ ਹੈ ਕਿਉਂਕਿ ਕੈਨੇਡਾ ਸੰਯੁਕਤ ਰਾਜ ਅਮਰੀਕਾ ਨਾਲ ਵਪਾਰ ਯੁੱਧ ਲਈ ਤਿਆਰ ਹੋ ਰਿਹਾ ਹੈ। ਕਰੌਂਬੀ ਨੇ ਕਿਹਾ ਕਿ ਉਹ ਫੋਰਡ ਦੇ ਐਲ.ਸੀ.ਬੀ.ਓ. ਸ਼ੈਲਫਾਂ ਤੋਂ ਅਮਰੀਕੀ ਉਤਪਾਦਾਂ ਨੂੰ ਹਟਾਉਣ …
Read More »ਕੈਨੇਡਾ ਤੇ ਅਮਰੀਕਾ ਦੀ ਸਰਹੱਦ ਉਪਰ ਫੜੋ-ਫੜੀ ਤੇਜ਼
ਕੈਨੇਡਾ ਅਤੇ ਅਮਰੀਕਾ ਵਿਚਕਾਰ ਕਰੀਬ 8900 ਕਿਲੋਮੀਟਰ ਲੰਬੀ ਜ਼ਮੀਨੀ ਸਰਹੱਦ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਅਤੇ ਅਮਰੀਕਾ ਸਰਹੱਦ ‘ਤੇ ਹੁੰਦੀ ਨਸ਼ਿਆਂ ਅਤੇ ਮਨੁੱਖਾਂ ਦੀ ਤਸਕਰੀ ਰੋਕਣ ਲਈ ਦੋਵਾਂ ਦੇਸ਼ਾਂ ਵਿਚਕਾਰ ਗੱਲ ਵਪਾਰਕ ਜੰਗ ਅਤੇ ਰੋਕਾਂ ਲਗਾਉਣ ਤੱਕ ਪੁੱਜੀ ਹੋਈ ਹੈ। ਅਜਿਹੇ ‘ਚ ਕੈਨੇਡਾ ਵਾਲੇ ਪਾਸੇ ਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਅਤੇ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »