Breaking News
Home / 2025 / February / 08

Daily Archives: February 8, 2025

ਅਰਵਿੰਦ ਕੇਜਰੀਵਾਲ ਨੇ ਦਿੱਲੀ ਚੋਣਾਂ ’ਚ ਮਿਲੀ ਹਾਰ ਕੀਤਾ ਸਵੀਕਾਰ

ਭਾਰਤੀ ਜਨਤਾ ਪਾਰਟੀ ਨੂੰ ਜਿੱਤ ਲਈ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ …

Read More »

ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ

ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਤੋਂ ਹੜਕੜੀਆਂ ਲਗਾ ਕੇ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਦਾ ਮਾਮਲਾ ਪੂਰੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਜਲੰਧਰ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਪ੍ਰਦਰਸ਼ਨ …

Read More »

ਦਿੱਲੀ ਚੋਣਾਂ ’ਚ ਭਾਜਪਾ ਦੀ ਸ਼ਾਨਦਾਰ ਜਿੱਤ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਚੋਣ ਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਨ੍ਹਾਂ ਨਤੀਜਿਆਂ ਅਨੁਸਾਰ ਦਿੱਲੀ ’ਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਧਿਆਨ ਰਹੇ ਕਿ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ 27 ਸਾਲਾਂ ਮਗਰੋਂ ਸੱਤਾ ’ਤੇ ਕਾਬਜ਼ ਹੋਈ ਹੈ। ਭਾਜਪਾ …

Read More »

ਦਿੱਲੀ ’ਚ 27 ਸਾਲਾਂ ਮਗਰੋਂ ਬਣੇਗੀ ਭਾਜਪਾ ਦੀ ਸਰਕਾਰ

ਭਾਜਪਾ 46 ਸੀਟਾਂ ’ਤੇ ਅੱਗੇ, ਅਰਵਿੰਦ ਕੇਜਰੀਵਾਲ ਵੀ ਪਿਛੜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ ਅਤੇ ਲਗਭਗ 27 ਸਾਲਾਂ ਮਗਰੋਂ ਦਿੱਲੀ ’ਚ ਭਾਜਪਾ ਦੀ ਸਰਕਾਰ ਬਣਦੀ ਹੋਈ ਨਜ਼ਰ ਆ ਰਹੀ ਹੈ। ਹੁਣ ਤੱਕ ਆਏ ਨਤੀਜਿਆਂ ਅਨੁਸਾਰ ਭਾਜਪਾ 46 …

Read More »

ਪ੍ਰਤਾਪ ਸਿੰਘ ਬਾਜਵਾ ਨੇ ਲਗਾਇਆ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ

ਕਿਹਾ : ਸੂਬਾ ਸਰਕਾਰ ਨੇ ਆਯੂਸ਼ਮਾਨ ਭਾਰਤ ਫੰਡ ਨੂੰ ਇਸ਼ਤਿਹਾਰਾਂ ’ਤੇ ਕੀਤਾ ਖਰਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ …

Read More »

ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਅੱਗੇ

ਨਵੀਂ ਦਿੱਲੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਪਿੱਛੇ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਉਮੀਦਵਾਰ ਮਨੀਸ਼ ਸਿਸੋਦੀਆ ਭਾਜਪਾ ਦੇ ਤਰਵਿੰਦਰ ਸਿੰਘ ਮਾਰਵਾਹ ਤੋਂ ਅੱਗੇ ਚੱਲ ਰਹੇ ਹਨ। ਜਦਕਿ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਪਿੱਛੇ ਚੱਲ ਰਹੇ ਸਨ। …

Read More »

ਪੰਜਾਬ ’ਚ ਬਿਜਲੀ ਬੋਰਡ ਦੇ ਕਰਮਚਾਰੀਆਂ ਲਈ ਡਰੈਸ ਕੋਡ ਲਾਗੂ

ਭੜਕੀਲੇ ਅਤੇ ਛੋਟੇ ਕੱਪੜੇ ਪਾਉਣ ’ਤੇ ਲੱਗੀ ਪੂਰੀ ਤਰ੍ਹਾਂ ਨਾਲ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਕਰਮਚਾਰੀਆਂ ਦੇ ਲਈ ਡਰੈਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ …

Read More »

ਸ਼ੁਰੂਆਤੀ ਰੁਝਾਨਾਂ ਅਨੁਸਾਰ ਦਿੱਲੀ ’ਚ ਭਾਜਪਾ ਬਹੁਮਤ ਵੱਲੋਂ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਆਪਣੀ ਆਪਣੀ ਸੀਟ ਤੋਂ ਅੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ। ‘ਆਪ’ ਨੇ 27 ਸੀਟਾਂ ਤੇ ਕਾਂਗਰਸ ਨੇ ਇਕ ਸੀਟ ’ਤੇ ਲੀਡ ਬਣਾਈ …

Read More »