ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਵਾਲੇ ਨਵੇਂ ਸੂਚਨਾ ਕਮਿਸ਼ਨਰਾਂ ਵਿਚ ਐਡਵੋਕੇਟ …
Read More »Daily Archives: February 11, 2025
ਐਸਜੀਪੀਸੀ ਜਾਂਚ ਕਮੇਟੀ ਦੀ ਰਿਪੋਰਟ ਆਈ ਸਾਹਮਣੇ
ਗਿਆਨੀ ਹਰਪ੍ਰੀਤ ਸਿੰਘ ਜਾਂਚ ਕਮੇਟੀ ਅੱਗੇ ਨਹੀਂ ਹੋਏ ਪੇਸ਼ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਹੁਣ ਜਾਂਚ ਕਮੇਟੀ ਦੀ ਰਿਪੋਰਟ ਵੀ ਸਾਹਮਣੇ ਆ ਗਈ ਹੈ। ਰਿਪੋਰਟ ’ਚ ਸਾਫ਼ ਲਿਖਿਆ ਗਿਆ ਹੈ ਕਿ …
Read More »ਪੰਜਾਬ ਪੁਲਿਸ ਗੈਰਕਾਨੂੰਨੀ ਇਮੀਗ੍ਰੇਸ਼ਨ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਲਈ ਦਿ੍ੜ੍ਹ : ਡੀਜੀਪੀ
ਪੰਜਾਬ ਪੁਲਿਸ ਵੱਲੋਂ 8 ਟਰੈਵਲ ਏਜੰਟਾਂ ਖਿਲਾਫ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 8 ਟਰੈਵਲ ਏਜੰਟਾਂ ਵਿਰੁੱਧ …
Read More »ਪੰਜਾਬ ’ਚ 212 ਟਰੈਵਲ ਏਜੰਟ ਹੀ ਰਜਿਸਟਰਡ : ਵਿਦੇਸ਼ ਮੰਤਰਾਲਾ
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਟਰੈਵਲ ਏਜੰਟਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਇਕ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਸੂਬੇ ਵਿਚ ਸਿਰਫ 212 ਹੀ ਅਜਿਹੇ ਟਰੈਵਲ ਏਜੰਟ ਹਨ, ਜਿਨ੍ਹਾਂ ਕੋਲ ਮਾਨਤਾ ਪ੍ਰਾਪਤ ਲਾਇਸੈਂਸ ਹੈ। ਮਿਲੀ ਜਾਣਕਾਰੀ …
Read More »ਮਹਾਂਕੁੰਭ ਦੌਰਾਨ ਲੱਗ ਰਹੇ ਲੰਮੇ-ਲੰਮੇ ਜਾਮ- ਟਰੈਫਿਕ ਨੂੰ ਕੰਟਰੋਲ ਕਰਨ ’ਚ ਪ੍ਰਸ਼ਾਸਨ ਫੇਲ੍ਹ
ਮਹਾਂਕੁੰਭ ਵਿਚ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ ਹੋਈ 45 ਕਰੋੜ ਤੋਂ ਪਾਰ ਪ੍ਰਯਾਗਰਾਜ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਮਹਾਂਕੁੰਭ ’ਚ ਇਸ਼ਨਾਨ ਕਰਨ ਲਈ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸਦੇ ਚੱਲਦਿਆਂ ਵਾਹਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਆਵਾਜਾਈ ਦੀ ਵਿਵਸਥਾ ਵੀ ਗੜਬੜਾ ਗਈ ਹੈ ਅਤੇ ਪ੍ਰਯਾਗਰਾਜ ਵੱਲ …
Read More »ਪੰਜਾਬ ਨੂੰ ਮਾਡਲ ਸੂਬਾ ਬਣਾ ਕੇ ਦੇਸ਼ ਸਾਹਮਣੇ ਰੱਖਾਂਗੇ : ਭਗਵੰਤ ਮਾਨ
ਕੇਜਰੀਵਾਲ ਨੇ ਹਾਰ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਚੇਅਰਮੈਨਾਂ ਨਾਲ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਕੀਤੀ ਹੈ। ਇਸ ਮੀਟਿੰਗ …
Read More »ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ
ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ …
Read More »ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਹੋਣ ਵਾਲੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਹੁਣ 13 ਫਰਵਰੀ ਨੂੰ …
Read More »