Breaking News
Home / 2025 / February / 12

Daily Archives: February 12, 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ’ਚ ਸਾਵਰਕਰ ਨੂੰ ਕੀਤਾ ਯਾਦ

ਕਿਹਾ : 115 ਸਾਲ ਪਹਿਲਾਂ ਅੰਗਰੇਜ਼ਾਂ ਦੀ ਕੈਦ ’ਚੋਂ ਭੱਜ ਕੇ ਸਾਵਰਕਰ ਪਹੁੰਚੇ ਸਨ ਮਾਰਸੇ ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੌਰੇ ’ਤੇ ਹਨ ਅਤੇ ਲੰਘੀ ਰਾਤ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋਂ ਦੇ ਨਾਲ ਫਰਾਂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਰਸੇ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੁਤੰਤਰਤਾ …

Read More »

ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਸੱਜਣ ਕੁਮਾਰ ਦੋਸ਼ੀ ਕਰਾਰ

18 ਫਰਵਰੀ ਨੂੰ ਅਦਾਲਤ ਵੱਲੋਂ ਸੁਣਵਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਆਉਂਦੀ 18 ਫਰਵਰੀ ਨੂੰ ਇਸ ਮਾਮਲੇ ’ਚ ਸੱਜਣ ਕੁਮਾਰ ਨੂੰ ਸਜ਼ਾ …

Read More »

ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਕਿਸਾਨ ਜਥੇਬੰਦੀਆਂ ਵਿਚਕਾਰ ਏਕੇ ਦਾ ਫੈਸਲਾ ਟਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ …

Read More »

ਕਰਜ਼ੇ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚ ਤੀਜੇ ਨੰਬਰ ’ਤੇ

ਪੰਜਾਬ ਦਾ ਹਰ ਕਿਸਾਨ ਪਰਿਵਾਰ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਰੇਕ ਕਿਸਾਨ ਪਰਿਵਾਰ ਦੇ ਸਿਰ ਉੱਤੇ 2 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਖੇਤੀ ਤੇ ਕਿਸਾਨ ਭਲਾਈ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਇਹ ਜਾਣਕਾਰੀ ਲੋਕ ਸਭਾ ਵਿੱਚ ਸੰਸਦ ਮੈਂਬਰ ਰਚਨਾ ਬੈਨਰਜੀ ਵੱਲੋਂ ਪੁੱਛੇ …

Read More »

ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫਟ ਕਰ ਸਕਦੇ ਹਨ ਆਪਣੀ ਰਿਹਾਇਸ਼

177 ਸਾਲ ਪੁਰਾਣੇ ਮਕਾਨ ’ਚ ਤਿਆਰੀਆਂ ਹੋਈਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਜਲੰਧਰ ਵਿਚ ਬਾਰਾਂਦਰੀ ’ਚ ਸਥਿਤ 177 ਸਾਲ ਪੁਰਾਣੇ ਮਕਾਨ ਵਿਚ ਸ਼ਿਫਟ ਹੋ ਸਕਦੇ ਹਨ। ਇਸ 177 ਸਾਲ ਪੁਰਾਣੇ ਮਕਾਨ ਦਾ ਨੰਬਰ 01 ਹੈ ਅਤੇ ਇਹ ਉਹੀ ਘਰ ਹੈ, ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ …

Read More »

ਮੁਫਤ ਦੀਆਂ ਯੋਜਨਾਵਾਂ ਨਾਲ ਲੋਕਾਂ ’ਚ ਕੰਮ ਦੀ ਇੱਛਾ ਨਹੀਂ ਰਹਿੰਦੀ: ਸੁਪਰੀਮ ਕੋਰਟ

ਮੁਫਤ ਦੀਆਂ ਯੋਜਨਾਵਾਂ ਦੇਣ ਤੋਂ ਨਾਰਾਜ਼ ਹੋਈ ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਦੁਆਰਾ ਦਿੱਤੇ ਗਏ ਮੁਫਤ ਤੋਹਫ਼ਿਆਂ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਭਾਰਤੀ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਕੰਮ ਕਰਨ ਦੀ …

Read More »

ਅਯੁੱਧਿਆ ਰਾਮ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤੇਂਦਰ ਦਾਸ ਦਾ ਹੋਇਆ ਦੇਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਪ੍ਰਗਟਾਇਆ ਦੁੱਖ ਲਖਨਊ/ਬਿਊਰੋ ਨਿਊਜ਼ : ਅਯੁੱਧਿਆ ਸਥਿਤ ਰਾਮ ਮੰਦਿਰ ਦੇ ਮੁੱਖ ਪੁਜਾਰੀ ਮਹੰਤ ਸਤੇਂਦਰ ਦਾਸ ਦਾ ਅੱਜ 85 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਲਖਨਊ ਦੇ ਪੀਜੀਆਈ ਹਸਪਤਾਲ ਵਿਚ ਆਖਰੀ ਸਾਹ …

Read More »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ …

Read More »