ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਜਾਰੀ ਹੈ। ਇਸ ਕਾਰਵਾਈ ਦੇ ਚੱਲਦਿਆਂ ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 119 ਹੋਰ ਭਾਰਤੀ ਭਲਕੇ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚ ਜਾਣਗੇ। ਇਨ੍ਹਾਂ …
Read More »Daily Archives: February 14, 2025
ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਪ੍ਰਧਾਨ ਹਨ ਜੇਪੀ ਨੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਪ੍ਰਕਿਰਿਆ ਮਾਰਚ ਮਹੀਨੇ ਦੇ ਪਹਿਲੇ ਹਫਤੇ ਸ਼ੁਰੂ ਹੋ ਜਾਵੇਗੀ। ਹੋਲੀ ਯਾਨੀ ਕਿ 14 ਮਾਰਚ ਤੋਂ ਪਹਿਲਾਂ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਇਸ ਵਾਰ ਭਾਜਪਾ ਪ੍ਰਧਾਨ ਦੇ ਲਈ ਦੱਖਣੀ ਭਾਰਤ …
Read More »ਨਰਿੰਦਰ ਮੋਦੀ ਨੇ ਅਡਾਨੀ ਮੁੱਦੇ ਨੂੰ ਦੱਸਿਆ ਨਿੱਜੀ ਮਾਮਲਾ-ਰਾਹੁਲ ਨੇ ਚੁੱਕੇ ਸਵਾਲ
ਕਿਹਾ : ਪੀਐਮ ਮੋਦੀ ਨੇ ਅਡਾਨੀ ਮਾਮਲੇ ’ਤੇ ਅਮਰੀਕਾ ਵਿਚ ਵੀ ਪਰਦਾ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਰਾਹੁਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊੁਂਟ ’ਤੇ ਲਿਖਿਆ ਕਿ …
Read More »ਸਮਾਰਟਫੋਨ ਨੇ ਬੱਚਿਆਂ ’ਚ ਪੜ੍ਹਨ ਦੀ ਰੁਚੀ ਘਟਾਈ
ਨੈਸ਼ਨਲ ਲਿਟਰੇਸੀ ਟਰੱਸਟ ਦੇ ਅਧਿਐਨ ’ਚ ਹੋਇਆ ਖੁਲਾਸਾ ਜਲੰਧਰ/ਬਿਊਰੋ ਨਿਊਜ਼ ਸਮਾਰਟਫੋਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨੇ ਵਿਦਿਆਰਥੀਆਂ ਅਤੇ ਬੱਚਿਆਂ ਨੂੰ ਪੜ੍ਹਨ ਦੀ ਆਦਤ ਤੋਂ ਦੂਰ ਕਰ ਦਿੱਤਾ ਹੈ। ਨੈਸ਼ਨਲ ਲਿਟਰੇਸੀ ਟਰੱਸਟ ਦੇ ਤਾਜ਼ਾ ਅਧਿਐਨ ਨੇ ਭਾਰਤ ਵਿੱਚ ਬੱਚਿਆਂ ’ਚ ਪੜ੍ਹਨ ਦੀਆਂ ਆਦਤਾਂ ਵਿੱਚ ਚਿੰਤਾਜਨਕ ਗਿਰਾਵਟ ਦਾ ਖੁਲਾਸਾ ਕੀਤਾ। ਸਰਵੇਖਣ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਪਹੁੰਚੇ
ਸ੍ਰੀ ਰਾਮ ਜਨਮ ਭੂਮੀ ਮੰਦਰ ’ਚ ਚੰਨੀ ਨੇ ਟੇਕਿਆ ਮੱਥਾ ਅਤੇ ਅਸ਼ੀਰਵਾਦ ਲਿਆ ਅਯੁੱਧਿਆ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਯੁੱਧਿਆ ਵਿਖੇ ਪਹੁੰਚੇ ਹਨ। ਇਸੇ ਦੌਰਾਨ ਚੰਨੀ ਨੇ ਸ੍ਰੀ ਰਾਮ ਜਨਮ ਭੂਮੀ ਮੰਦਰ ਵਿਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਕੀਤਾ ਇਤਰਾਜ਼
ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟਨਾਕ੍ਰਮ ਕਾਰਨ ਉਨ੍ਹਾਂ …
Read More »ਪੰਜਾਬ ਵਿਚ ਭਿ੍ਸ਼ਟਾਚਾਰ ਦੇ ਖਿਲਾਫ ਐਕਸ਼ਨ ਪਲਾਨ
ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਰੋਕਣ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਸੂਬਾ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। …
Read More »ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕੀਤਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਰਿਪੋਰਟ ਮਿਲਣ ਮਗਰੋਂ ਕੀਤੀ ਕਾਰਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ। ਉਨ੍ਹਾਂ ਦੀ ਥਾਂ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ …
Read More »ਜਰਨੈਲ ਚਿੱਤਰਕਾਰ ਦਾ ਦਿਹਾਂਤ
ਚੰਡੀਗੜ੍ਹ : ਪੰਜਾਬੀ ਚਿੱਤਰਕਾਰੀ ਦੇ ਆਲੰਬਰਦਾਰ ਚਿੱਤਰਕਾਰ ਜਰਨੈਲ ਸਿੰਘ ਦਾ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਗਤੀਸ਼ੀਲ ਲੇਖਕ ਸੰਘ ਨੇ ਦੁੱਖ ਪ੍ਰਗਟਾਇਆ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਇਕਾਈ …
Read More »ਬੁੱਢੇ ਦਰਿਆ ‘ਚ ਗੰਦਾ ਪਾਣੀ ਸੁੱਟਣ ਵਾਲੀਆਂ ਫੈਕਟਰੀਆਂ ਖਿਲਾਫ ਕਾਰਵਾਈ ਦੇ ਹੁਕਮ
ਕੈਬਨਿਟ ਮੰਤਰੀ ਨੇ ਬੁੱਢੇ ਦਰਿਆ ਦੀ ਸਫਾਈ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ …
Read More »