ਸੁੱਚਾ ਸਿੰਘ ਗਿੱਲ ਕਿਸਾਨਾਂ ਦੀ ਹੋਂਦ ਦਾ ਮਾਮਲਾ ਮਹੱਤਵਪੂਰਣ ਬਣ ਗਿਆ ਹੈ। ਦੁਨੀਆ ਵਿੱਚ ਸਰਮਾਏਦਾਰੀ ਭਾਰੂ ਹੋਣ ਤੋਂ ਬਾਅਦ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਨ ਦੀ ਪ੍ਰਕਿਰਿਆ ਬੜੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਭਾਰਤ ਵਿੱਚ ਵੀ ਇਹ ਸਿਲਸਿਲਾ ਤੇਜ਼ੀ ਨਾਲ ਜ਼ੋਰ ਫੜ ਰਿਹਾ ਹੈ। ਬਹੁਤੇ ਕਿਸਾਨ ਸਰਮਾਏਦਾਰੀ ਦੀ ਪ੍ਰਕਿਰਿਆ …
Read More »Daily Archives: February 14, 2025
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਗੰਭੀਰ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਕਦੋਂ ਬਣੇਗਾ। ਉਨ੍ਹਾਂ ਇਹ ਗੱਲ ਇੱਕ ਇੰਟਰਵਿਊ ਦੌਰਾਨ ਕਹੀ। ਉਨ੍ਹਾਂ ਇਕ …
Read More »ਟਰੂਡੋ ਸਰਕਾਰ ਦੇ ਦੋ ਹੋਰ ਮੰਤਰੀਆਂ ਨੇ ਚੋਣ ਲੜਨ ਵੱਟਿਆ ਪਾਸਾ
ਟਰੂਡੋ ਦੇ ਨੇੜਲਿਆਂ ‘ਚ ਗਿਣੇ ਜਾਂਦੇ ਹਨ ਆਰਿਫ ਵਿਰਾਨੀ ਤੇ ਮੈਰੀ ਐਨਜੀ ਵੈਨਕੂਵਰ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਾਸਮ ਖਾਸਾਂ ਵੱਲੋਂ ਅਗਲੀਆਂ ਸੰਸਦੀ ਚੋਣਾਂ ਲੜਨ ਤੋਂ ਨਾਂਹ ਕਰਨ ਵਾਲਿਆਂ ਦੀ ਸੂਚੀ ਵਧਣ ਲੱਗੀ ਹੈ। ਕੈਨੇਡਾ ਦੇ ਕਾਨੂੰਨ ਮੰਤਰੀ ਤੇ ਅਟਾਰਨੀ ਜਨਰਲ ਆਰਿਫ ਵਿਰਾਨੀ ਅਤੇ ਕੌਮਾਂਤਰੀ ਵਪਾਰ ਤੇ …
Read More »ਅਮਰੀਕਾ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕੀ ਜਹਾਜ਼ ਦੇ ਇਸ ਹਫਤੇ ਭਾਰਤ ਪੁੱਜਣ ਦੀ ਉਮੀਦ ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ …
Read More »ਉਨਟਾਰੀਓ ਪੁਲਿਸ ਨੇ ਚੋਰੀ ਦੇ ਵਾਹਨ ਕੀਤੇ ਬਰਾਮਦ
ਉਨਟਾਰੀਓ : ਉਨਟਾਰੀਓ ਸੂਬਾਈ ਪੁਲਿਸ (ਓਪੀਪੀ) ਨੇ ਚੈਟਸਵਰਥ ਕਸਬੇ ਦੇ ਬਾਹਰਵਾਰ ਕਬਾੜੀਏ ਦੇ ਗੁਦਾਮ ‘ਤੇ ਛਾਪਾ ਮਾਰ ਕੇ 26 ਲੱਖ ਡਾਲਰ (ਲਗਪਗ 15 ਕਰੋੜ ਰੁਪਏ) ਕੀਮਤ ਦੇ ਚੋਰੀ ਕੀਤੇ ਵਾਹਨ ਬਰਾਮਦ ਕੀਤੇ, ਜਿਨ੍ਹਾਂ ਦੀ ਭੰਨਤੋੜ ਕਰਕੇ ਪੁਰਜ਼ੇ ਤੇ ਹੋਰ ਸਮਾਨ ਵੇਚਿਆ ਜਾਣਾ ਸੀ। ਗੁਦਾਮ ਮਾਲਕ ਦੀ ਪਛਾਣ ਗਰੈਂਡ ਵੈਲੀ ਦੇ …
Read More »ਬਲਤੇਜ ਸਿੰਘ ਢਿੱਲੋਂ ਬ੍ਰਿਟਿਸ਼ ਕੋਲੰਬੀਆ ਲਈ ਸੁਤੰਤਰ ਸੈਨੇਟਰ ਵਜੋਂ ਸੈਨੇਟ ‘ਚ ਨਿਯੁਕਤ
ਕੈਨੇਡਾ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਡਾ ਮਾਣ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ, ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ …
Read More »ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਸੱਜਣ ਕੁਮਾਰ ਦੋਸ਼ੀ ਕਰਾਰ
18 ਫਰਵਰੀ ਨੂੰ ਅਦਾਲਤ ਵੱਲੋਂ ਸੁਣਵਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਆਉਂਦੀ 18 ਫਰਵਰੀ ਨੂੰ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਸਜ਼ਾ …
Read More »ਸਰੀ ਵਿਖੇ ਮਾਂ ਬੋਲੀ ਦਿਵਸ ਸਮਾਗਮ 23 ਫਰਵਰੀ ਨੂੰ
ਸਰੀ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀਅ) ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 23 ਫਰਵਰੀ (ਐਤਵਾਰ) ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿਖੇ ਇੱਕ ਤੋਂ ਤਿੰਨ ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ ਪਾਰਕ ਦੇ …
Read More »ਪਤੀ ਨੇ 45 ਲੱਖ ਖਰਚ ਕੇ ਭੇਜਿਆ ਕੈਨੇਡਾ, ਵਿਦੇਸ਼ ਪਹੁੰਚਦੇ ਹੀ ਬਦਲ ਗਿਆ ਇਰਾਦਾ
ਵਿਦੇਸ਼ ਪਹੁੰਚ ਕੇ ਭੇਜਿਆ ਤਲਾਕ ਦਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਸਹੁਰਿਆਂ ਦੇ 45 ਲੱਖ ਰੁਪਏ ਖਰਚ ਕਰਵਾ ਕੇ ਕੈਨੇਡਾ ਪਹੁੰਚੀ ਪਤਨੀ ਨੇ ਪਤੀ ਨੂੰ ਪੀਆਰ ਕਰਵਾਉਣ ਦੀ ਬਜਾਏ ਉਸ ਨੂੰ ਤਲਾਕ ਦਾ ਨੋਟਿਸ ਭਿਜਵਾ ਦਿੱਤਾ। ਪਤੀ ਦੇ ਕੈਨੇਡਾ ਪਹੁੰਚਣ ਦੇ 10 ਦਿਨਾਂ ਬਾਅਦ ਉਸਦੀ ਪਤਨੀ ਉਸ ਨੂੰ ਛੱਡ ਕੇ ਚਲੀ …
Read More »ਚਿੱਤਰ ਕਲਾ ਖੇਤਰ ਦੀ ਸੰਸਾਰ ਪ੍ਰਸਿੱਧ ਸ਼ਖਸੀਅਤ ਸ. ਜਰਨੈਲ ਸਿੰਘ ਆਰਟਿਸਟ ਦਾ ਦੇਹਾਂਤ
ਪੰਜਾਬੀ ਕਲਾ ਅਤੇ ਸਾਹਿਤ ਖੇਤਰ ਦੇ ਪ੍ਰੇਮੀਆਂ ਲਈ ਇਹ ਦੁਖਦਾਈ ਖਬਰ ਹੈ ਕਿ ਸਰਦਾਰ ਜਰਨੈਲ ਸਿੰਘ ਆਰਟਿਸਟ ਵਿਛੋੜਾ ਦੇ ਗਏ ਹਨ। ਉਹ ਇੰਨੀਂ ਦਿਨੀਂ ਪੰਜਾਬ ਗਏ ਹੋਏ ਸਨ, ਜਿੱਥੇ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਇਹ ਦੁਖਦਾਈ ਖਬਰ ਮਿਲੀ ਕਿ ਉਹ ਸੰਸਾਰਕ ਯਾਤਰਾ ਪੂਰੀ ਕਰ ਗਏ ਹਨ। ਪਰਿਵਾਰਿਕ …
Read More »