ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ …
Read More »Daily Archives: February 21, 2025
ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ
ਸੱਜਣ ਕੁਮਾਰ ਖਿਲਾਫ ਸਖਤ ਸਜ਼ਾ ਦੀ ਹੋ ਰਹੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਸਜ਼ਾ ਸੁਣਾਉਣ ਬਾਰੇ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਅੱਜ ਹੋਈ ਸੁਣਵਾਈ ਦੌਰਾਨ, ਸ਼ਿਕਾਇਤਕਰਤਾ ਨੇ ਸਾਬਕਾ ਕਾਂਗਰਸੀ ਸੰਸਦ …
Read More »ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦੀ ਦੌੜ ’ਚ ਚੰਨੀ ਤੇ ਰੰਧਾਵਾ ਵੀ ਸ਼ਾਮਲ
ਵਿਜੇਇੰਦਰ ਸਿੰਗਲਾ, ਪਰਗਟ ਸਿੰਘ ਤੇ ਰਾਣਾ ਗੁਰਜੀਤ ਸਿੰਘ ਦੇ ਨਾਵਾਂ ਦੀ ਵੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਅਗਾਮੀ ਦਿਨਾਂ ਵਿਚ …
Read More »ਹਿਮਾਚਲ ਦੇ ਕਈ ਹਿੱਸਿਆਂ ’ਚ ਬਰਫਬਾਰੀ
ਸ਼ਿਮਲਾ, ਮਨਾਲੀ, ਲਾਹੌਲ ਸਪਿਤੀ ਅਤੇ ਡਲਹੌਜੀ ’ਚ ਜੰਮੀ ਬਰਫ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਬਰਫਬਾਰੀ ਹੋਈ ਹੈ। ਖਾਸ ਕਰਕੇ ਸ਼ਿਮਲਾ, ਮਨਾਲੀ, ਲਾਹੌਲ ਸਪਿਤੀ ਅਤੇ ਡਲਹੌਜੀ ਵਿਚ ਬਰਫ ਜੰਮ ਗਈ ਅਤੇ ਉਚੇ ਪਹਾੜ ਵੀ ਬਰਫ ਨਾਲ ਢੱਕੇ ਹੋਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸੜਕਾਂ ਕਿਨਾਰੇ ਖੜੀਆਂ ਗੱਡੀਆਂ ਅਤੇ ਘਰਾਂ …
Read More »ਗੁਜਰਾਤ ਦੇ ਕਸ਼ਿਅਪ ਪਟੇਲ ਅਮਰੀਕੀ ਏਜੰਸੀ ਐਫ.ਬੀ.ਆਈ. ਦੇ ਡਾਇਰੈਕਟਰ ਬਣੇ
ਅਮਰੀਕੀ ਸੀਨੇਟ ਨੇ ਕਾਸ਼ ਪਟੇਲ ਦੀ ਨਿਯੁਕਤੀ ਨੂੰ ਦਿੱਤੀ ਮਨਜੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ ਮੂਲ ਦੇ ਕਸ਼ਿਅਪ ਪਟੇਲ, ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੀਨੇਟ ਨੇ ਕਾਸ਼ ਪਟੇਲ ਦੀ ਨਿਯੁਕਤੀ ਨੂੰ ਮਨਜੂਰੀ ਦੇ ਦਿੱਤੀ ਹੈ। ਵੋਟਿੰਗ ਦੇ ਦੌਰਾਨ ਕਾਸ਼ …
Read More »ਦਿੱਲੀ ਦੀ ਸੀਐਮ ਰੇਖਾ ਗੁਪਤਾ ਨੇ ਲਿਆ ਵੱਡਾ ਫੈਸਲਾ
ਸਾਬਕਾ ਮੁੱਖ ਮੰਤਰੀ ਆਤਿਸ਼ੀ ਤੇ ਮੰਤਰੀਆਂ ਦੇ ਨਿੱਜੀ ਸਟਾਫ ਦੀਆਂ ਸੇਵਾਵਾਂ ਕੀਤੀਆਂ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਭਾਜਪਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੰਤਰੀਆਂ ਦੇ ਨਿੱਜੀ ਸਟਾਫ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇੰਨਾ …
Read More »ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ’ਤੇ ਗਰਮਾਈ ਸਿਆਸਤ
ਦਿੱਲੀ ਦੇ ਨਕਾਰੇ ਮਾਡਲ ਨੂੰ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ : ਵਿਰੋਧੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਵਿਰੋਧੀ ਸਿਆਸੀ ਪਾਰਟੀਆਂ ਦੇ …
Read More »21 ਫਰਵਰੀ : ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ਵਿਚ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ‘ਬੋਲੀ ਸਾਡਾ ਮਾਣ ਹੈ, ਬੋਲੀ ਲਵੋ ਸੰਭਾਲ ਜੋ ਬੋਲੀ ਨਹੀਂ ਸਾਂਭਦੇ, ਉਹ ਨੇ ਮਨੋ ਕੰਗਾਲ’ ਡਾ. ਗੁਰਵਿੰਦਰ ਸਿੰਘ ਫੋਨ : 604-825-1550 ਵਿਸ਼ਵ ਭਰ ‘ਚ 21 ਫਰਵਰੀ ਨੂੰ ਲੋਕ ਮਾਂ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ, ਕੋਈ ਨਾ ਕੋਈ ਅਜਿਹਾ ਸੰਕਲਪ ਲੈਂਦੇ ਹਨ , ਜਿਸ ‘ਤੇ …
Read More »ਫਰਜ਼ੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕਰੇ ਪੰਜਾਬ ਸਰਕਾਰ
ਹਾਈਕੋਰਟ ਨੇ ਦਿੱਤੇ ਨਿਰਦੇਸ਼; ਵਕੀਲ ਕੰਵਰ ਪਹੁਲ ਸਿੰਘ ਦੀ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਵਾਲੇ ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕਰਦੀ ਇਕ ਬੇਨਤੀ ‘ਤੇ …
Read More »ਕੇਜਰੀਵਾਲ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਲਿਆ ਹੈ। ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ …
Read More »